Patiala Help Club Logo
ਰੇਲਵੇ ਸਟੇਸ਼ਨ ਲੁਧਿਆਣਾ ‘ਤੇ ਹੋਏ ਧਮਾਕੇ ਨਾਲ ਯਾਤਰੀਆਂ ਵਿਚ ਫੈਲੀ ਦਹਿਸ਼ਤ

ਰੇਲਵੇ ਸਟੇਸ਼ਨ ਲੁਧਿਆਣਾ ‘ਤੇ ਹੋਏ ਧਮਾਕੇ ਨਾਲ ਯਾਤਰੀਆਂ ਵਿਚ ਫੈਲੀ ਦਹਿਸ਼ਤ

ਲੁਧਿਆਣਾ, 6 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਰੇਲਵੇ ਸਟੇਸ਼ਨ ਤੇ ਅੱਜ ਸਵੇਰ ਵੇਲੇ ਇਕ ਧਮਾਕਾ (Explosion) ਹੋਣ ਨਾਲ ਸਟੇਸ਼ਨ 'ਤੇ ਮੌਜੂਦ ਯਾਤਰੀਆਂ ਵਿਚ ਇਕਦਮ ਦਹਿਸ਼ਤ ਫੈਲ ਗਈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਰੇਲਵੇ ਸਟੇਸ਼ਨ (Railway station) ਦੇ ਵਾਸ਼ਰੂਮ ਖੇਤਰ ਵਿਚ ਸਵੇਰੇ...

ਕਤਲ ਦੀ ਕੋਸਿ਼ਸ਼ ਕਰਨ ਵਾਲੇ ਦਾ ਜਲੰਧਰ `ਚ ਪੁਲਸ ਮੁਕਾਬਲੇ ਵਿਚ ਸਫਾਇਆ

ਕਤਲ ਦੀ ਕੋਸਿ਼ਸ਼ ਕਰਨ ਵਾਲੇ ਦਾ ਜਲੰਧਰ `ਚ ਪੁਲਸ ਮੁਕਾਬਲੇ ਵਿਚ ਸਫਾਇਆ

ਜਲੰਧਰ, 6 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਇਕ ਨੌਜਵਾਨ ਦੇ ਪੁਲਸ ਨਾਲ ਬੀਤੀ ਰਾਤ ਹੋਏ ਇਕ ਮੁਕਾਬਲੇ ਵਿਚ ਮੌਤ ਦੇ ਘਾਟ ਉਤਰ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿੱਚ ਕਤਲ ਦੀ ਕੋਸਿ਼ਸ਼ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਨੂੰ ਪਕੜਨ ਲਈ ਜਦੋਂ ਬੀਤੀ ਦੇਰ...

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 136ਵੇਂ ਦਿਨ 548 ਥਾਈਂ ਹੋਈ ਛਾਪੇਮਾਰੀ

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 136ਵੇਂ ਦਿਨ 548 ਥਾਈਂ ਹੋਈ ਛਾਪੇਮਾਰੀ

ਚੰਡੀਗੜ੍ਹ, 6 ਜੂਨ 2026 : ’ਗੈਂਗਸਟਰਾਂ ‘ਤੇ ਵਾਰ’ ('War on gangsters') ਦੇ 136ਵੇਂ ਦਿਨ ਪੰਜਾਬ ਪੁਲਸ ਵਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ । ਕਿੰਨੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਮੁਹਿੰਮ ਦੇ 136ਵੇਂ ਦਿਨ ਪੁਲਿਸ ਟੀਮਾਂ ਨੇ ਇੱਕ...

ਸੜਕ ਹਾਦਸੇ ਵਿਚ ਫਿਰੋਜ਼ਪੁਰ ਵਿਖੇ 9 ਲੋਕਾਂ ਦੀ ਹੋਈ ਭਿਆਨਕ ਤਰੀਕੇ ਨਾਲ ਮੌਤ

ਸੜਕ ਹਾਦਸੇ ਵਿਚ ਫਿਰੋਜ਼ਪੁਰ ਵਿਖੇ 9 ਲੋਕਾਂ ਦੀ ਹੋਈ ਭਿਆਨਕ ਤਰੀਕੇ ਨਾਲ ਮੌਤ

ਫਿਰੋਜ਼ਪੁਰ, 6 ਜੂਨ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਵਿਖੇ ਇਕ ਸੜਕ ਹਾਦਸੇ ਵਿਚ 9 ਵਿਅਕਤੀਆਂ ਦੇ ਮੌਕੇ 'ਤੇ ਹੀ ਮੌਤ (Death) ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਥੇ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵਿਖੇ ਜੋ ਇਕ ਸੜਕ ਹਾਦਸੇ (Road accidents) ਵਿਚ 9 ਲੋਕਾਂ ਦੇ ਮੌਤ...

ਸੁਰੱਖਿਆ ਵਾਪਸ ਲੈਣ ਤੇ ਐਡਵੋਕੇਟ ਸਿਮਰਨਜੀਤ ਨੇ ਕੀਤੀ ਹਾਈਕੋਰਟ ਪਹੁੰਚ

ਸੁਰੱਖਿਆ ਵਾਪਸ ਲੈਣ ਤੇ ਐਡਵੋਕੇਟ ਸਿਮਰਨਜੀਤ ਨੇ ਕੀਤੀ ਹਾਈਕੋਰਟ ਪਹੁੰਚ

ਚੰਡੀਗੜ੍ਹ, 4 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਹਾਈਕੋਰਟ (High Court) ਵਿਖੇ ਐਡਵੋਕੇਟ ਸਿਮਰਨਜੀਤ ਸਿੰਘ ਨੇ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਤੇ ਪਹੁੰਚ ਕੀਤੀ ਹੈ । ਕੌਣ ਹਨ ਐਡਵੋਕੇਟ ਸਿਮਰਨਜੀਤ ਸਿੰਘ ਮਿਲੀ ਜਾਣਕਾਰੀ ਅਨੁਸਾਰ ਐਡਵੋਕੇਟ ਸਿਮਰਨਜੀਤ ਸਿੰਘ (Advocate Simranjit Singh) ਉਹ ਵਿਅਕਤੀ ਸਨ...

ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਲਕਾ ਪੱਧਰੀ ਮੀਟਿੰਗ ਆਯੋਜਿਤ

ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਲਕਾ ਪੱਧਰੀ ਮੀਟਿੰਗ ਆਯੋਜਿਤ

ਸੰਗਰੂਰ, 4 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਹਲਕਾ ਪੱਧਰੀ ਮੀਟਿੰਗ (Constituency level meeting) ਆਯੋਜਿਤ ਕੀਤੀ ਗਈ । ਕੀ ਕੀਤਾ ਗਿਆ ਵਿਸ਼ੇਸ਼ ਤੌਰ ਤੇ ਮੀਟਿੰਗ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ...

ਮੁੱਖ ਮੰਤਰੀ ਪੰਜਾਬ ਨੇ ਕੀਤੀ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ

ਮੁੱਖ ਮੰਤਰੀ ਪੰਜਾਬ ਨੇ ਕੀਤੀ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 4 ਜੂਨ 2026 : ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸਿ਼ਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ (Chief Minister) ਨੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ । ਕਿਹੜੇ ਦੋ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਹੈ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ...

ਫਾਜਿਲਕਾ ਵਿਖੇ ਪੁਲਸ ਨੇ ਦੋ ਵਿਅਕਤੀਆਂ ਤੋਂ ਕੀਤੀ ਹੈਰੋਇਨ ਤੇ ਪਿਸਟਲ ਬਰਾਮਦ

ਫਾਜਿਲਕਾ ਵਿਖੇ ਪੁਲਸ ਨੇ ਦੋ ਵਿਅਕਤੀਆਂ ਤੋਂ ਕੀਤੀ ਹੈਰੋਇਨ ਤੇ ਪਿਸਟਲ ਬਰਾਮਦ

ਫਾਜਿਲਕਾ, 4 ਜੂਨ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਦੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਦੋ ਵਿਅਕਤੀਆਂ ਤੋਂ ਨਾਕਾਬੰਦੀ ਦੌੌਰਾਨ ਹੈਰੋਇਨ (Heroin) ਤੇ ਇਕ ਗਲੋਕ ਪਿਸਟਲ ਬਰਾਮਦ ਕੀਤੀ ਹੈ । ਕਿੰਨੀ ਹੈਰੋਇਨ ਬਰਾਮਦ ਕੀਤੀ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਕਾਬੰਦੀ ਦੌਰਾਨ 515 ਗ੍ਰਾਮ...

ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ਸਬੰਧੀ ਸੁਣਵਾਈ ਦੀ ਤਰੀਕ ਕੀਤੀ ਤੈਅ

ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ਸਬੰਧੀ ਸੁਣਵਾਈ ਦੀ ਤਰੀਕ ਕੀਤੀ ਤੈਅ

ਨਵੀਂ ਦਿੱਲੀ, 4 ਜੂਨ 2026 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਦੀ ਜ਼ਮਾਨਤ ਸਬੰਧੀ ਸੁਣਵਾਈ ਲਈ ਅਦਾਲਤ ਨੇ 8 ਜੂਨ ਦੀ ਤਰੀਕ ਤੈਅ ਕੀਤੇ ਜਾਣ ਦਾ ਸਮਾਚਾਰ ਹੈ । ਵਾਰ-ਵਾਰ ਹੋਈ ਸੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ...

ਅਣਪਛਾਤੇ ਵਿਅਕਤੀਆਂ ਨੇ ਭਾਜਪਾ ਆਗੂ ਤੇ ਚਲਾਈਆਂ ਤਾਬੜਤੋੜ ਗੋਲੀਆਂ

ਅਣਪਛਾਤੇ ਵਿਅਕਤੀਆਂ ਨੇ ਭਾਜਪਾ ਆਗੂ ਤੇ ਚਲਾਈਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ 4 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਬੀਤੀ ਦੇਰ ਰਾਤ ਇਕ ਭਾਜਪਾ ਆਗੂ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਤੇ ਹਲਕਾ ਬਾਬਾ...