ਜਲੰਧਰ ਦੇ ਸਕੂਲਾਂ ਦੇ ਨਾਲ-ਨਾਲ ਟ੍ਰੇਨ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਜਲੰਧਰ ਦੇ ਸਕੂਲਾਂ ਦੇ ਨਾਲ-ਨਾਲ ਟ੍ਰੇਨ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਜਲੰਧਰ, 16 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਅੱਜ ਸਕੂਲਾਂ ਨੂੰ ਇਕ ਵਾਰ ਈਮੇਲ ਭੇਜ ਕੇ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਈਮੇਲ ਭੇਜ ਕੇ ਸਕੂਲਾਂ ਤੇ ਟ੍ਰੇਨ ਨੂੰ ਵੀ ਉਡਾਉਣ ਦੀ ਦਿੱਤੀ ਹੈ ਧਮਕੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਕੂਲਾਂ...

ਕੈਨੇਡਾ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਮੋਗਾ ਦੇ ਨੌਜਵਾਨ ਦਾ ਕਤਲ

ਕੈਨੇਡਾ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਮੋਗਾ ਦੇ ਨੌਜਵਾਨ ਦਾ ਕਤਲ

ਮੋਗਾ, 16 ਮਾਰਚ 2026 : ਕੈਨੇਡਾ (Canada) ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਪੰਜਾਬ ਦੇ ਜਿਲਾ ਮੋਗਾ ਦੇ ਰਹਿਣ ਵਾਲੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (Murder by shooting) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਮੋਗਾ ਦੇ ਪਿੰਡ ਦੌਲਤਪੁਰ (Village...

ਮੋਬਾਇਲਾਂ ਦੀ ਦੁਕਾਨ ਤੇ ਹੋਈ ਗੋਲੀਬਾਰੀ ਵਿਚ ਨੌਜਵਾਨ ਗੰਭੀਰ ਜ਼ਖ਼ਮੀ

ਮੋਬਾਇਲਾਂ ਦੀ ਦੁਕਾਨ ਤੇ ਹੋਈ ਗੋਲੀਬਾਰੀ ਵਿਚ ਨੌਜਵਾਨ ਗੰਭੀਰ ਜ਼ਖ਼ਮੀ

ਅੰਮ੍ਰਿਤਸਰ, 16 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ(Amritsar) ਦੇ ਪਿੰਡ ਦੁਬਰਜੀ ਵਿਖੇ ਕੁੱਝ ਨੌਜਵਾਨਾਂ ਵਲੋਂ ਇਕ ਮੋਬਾਇਲਾਂ ਦੀ ਦੁਕਾਨ ਤੇ ਤਾਬੜਤੋੜ ਗੋਲੀਬਾਰੀ ਕੀਤੇ ਜਾਣ ਦਾ ਸਮਾਚਾਰ ਹੈ । ਗੋਲੀਬਾਰੀ ਦੌਰਾਨ ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਦੁਬਰਜੀ (Village...

ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 14 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੀ ਪੁਲਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਐਸ. ਐਸ. ਪੀ. ਅੰਮ੍ਰਿਤਸਰ (ਦਿਹਾਤੀ) ਨੇ ਕੀ ਜਾਣਕਾਰੀ ਦਿੱਤੀ ਅੰਮ੍ਰਿਤਸਰ ਪੁਲਸ (Amritsar...

ਬਦਲਾਅ ਰੈਲੀ ਵਿਚ ਬੋਲੇ ਸ਼ਾਹ ਭਾਜਪਾ ਬਣਾਏਗੀ ਪੰਜਾਬ ਵਿਚ ਆਪਣੀ ਸਰਕਾਰ

ਬਦਲਾਅ ਰੈਲੀ ਵਿਚ ਬੋਲੇ ਸ਼ਾਹ ਭਾਜਪਾ ਬਣਾਏਗੀ ਪੰਜਾਬ ਵਿਚ ਆਪਣੀ ਸਰਕਾਰ

ਮੋਗਾ, 14 ਮਾਚਚ 2026 : ਪੰਜਾਬ ਦੇ ਜਿਲਾ ਮੋਗਾ ਵਿਖੇ ਬਦਲਾਅ ਰੈਲੀ (Badlaw rally) ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਕੇਂਦਰੀ ਗ੍ਰਹਿ ਮੰਤਰੀ (Union Home Minister) ਅਮਿਤ ਸ਼ਾਹ ਨੇ ਸ਼ਮੂਲੀਅਤ ਕਰਕੇ ਕਈ ਐਲਾਨ ਕੀਤੇ । ਕੀ ਆਖਿਆ ਇਸ ਮੌਕੇੇ ਅਮਿਤ ਸ਼ਾਹ ਨੇ ਇਸ ਮੌਕੇ ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ...

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਵਿਚੋਂ ਇਕ ਦੀ ਮੌਤ ਦੂਸਰਾ ਜ਼ਖ਼ਮੀ

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਵਿਚੋਂ ਇਕ ਦੀ ਮੌਤ ਦੂਸਰਾ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026 : ਪੰਜਾਬ ਦੇ ਜਿਲਾ ਮੁਕਤਸਰ (Muktsar District) ਵਿਖੇ ਮੋਟਰਸਾਈਕਲ ਤੇ ਜਾ ਰਹੇ ਦੋ ਨੌਜਵਾਨਾਂ ਵਿਚੋਂ ਇਕ ਦੀ ਮੌਤ ਤੇ ਦੂਸਰੇ ਦੇ ਜ਼ਖ਼ਮੀ (Injured) ਹੋਣ ਦਾ ਸਮਾਚਾਰ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਜੋ ਦੋ ਨੌਜਵਾਨਾਂ ਵਿਚੋਂ ਇਕ ਦੀ ਸੜਕ...

ਕ੍ਰਿਸ਼ਨੂ ਅਤੇ ਉਸਦੀ ਪਤਨੀ ਦੇ ਖਾਤੇ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਹੋਈ ਮਨਜ਼ੂਰ

ਕ੍ਰਿਸ਼ਨੂ ਅਤੇ ਉਸਦੀ ਪਤਨੀ ਦੇ ਖਾਤੇ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਹੋਈ ਮਨਜ਼ੂਰ

ਚੰਡੀਗੜ੍ਹ, 14 ਮਾਰਚ 2026 : ਭੁੱਲਰ ਰਿਸ਼ਵਤ ਮਾਮਲੇ ਵਿਚ ਵਿਚੋਲਗੀ ਕਰਨ ਵਾਲੇ ਕ੍ਰਿਸ਼ਨੂ ਸ਼ਾਰਦਾ (Krishna Sharda) ਅਤੇ ਉਸਦੀ ਪਤਨੀ ਦੇ ਖਾਤਿਆਂ ਨੂੰ ਡੀ-ਫ੍ਰੀਜ ਕਰਨ ਦੀ ਅਦਾਲਤ ਵਲੋਂ ਅਰਜ਼ੀ ਮਨਜ਼ੂਰ (Application approved) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕ੍ਰਿਸ਼ਨੂੰ ਤੇ ਹਨੀ ਸ਼ਰਮਾ ਨੇ ਵੱਖ-ਵੱਖ ਬੇਨਤੀਆਂ ਕੀਤੀਆਂ ਸੀ...

ਭੇਦਭਰੇ ਹਾਲਾਤਾਂ ਵਿਚ ਵਿਦਿਆਰਥਣ ਦੀ ਹੋਈ ਮੌਤ

ਭੇਦਭਰੇ ਹਾਲਾਤਾਂ ਵਿਚ ਵਿਦਿਆਰਥਣ ਦੀ ਹੋਈ ਮੌਤ

ਜਲੰਧਰ, 14 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਦੀ ਲਾਸ਼ ਭੇਦਭਰੇ ਹਾਲਾਤਾਂ ਵਿਚ ਮਿਲਣ ਨਾਲ ਬੀਤੀ ਰਾਤ ਬਹੁਤ ਭਾਰੀ ਹੰਗਾਮਾ ਹੋਇਆ । ਕੌਣ ਹੈ ਇਹ ਵਿਦਿਆਰਥਣ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਅਰਬਨ ਅਸਟੇਟ ਫੇਜ-2 ਵਿੱਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਬਾਹਰ ਸ਼ੁੱਕਰਵਾਰ...

ਚੰਡੀਗੜ੍ਹ ਨਗਰ ਨਿਗਮ ਨੇ ਬੈਂਕ ਘੁਟਾਲੇ ਮਾਮਲੇ ਵਿਚ ਦੋ ਮੁਲਾਜਮ ਕੀਤੇ ਮੁਅੱਤਲ

ਚੰਡੀਗੜ੍ਹ ਨਗਰ ਨਿਗਮ ਨੇ ਬੈਂਕ ਘੁਟਾਲੇ ਮਾਮਲੇ ਵਿਚ ਦੋ ਮੁਲਾਜਮ ਕੀਤੇ ਮੁਅੱਤਲ

ਚੰਡੀਗੜ੍ਹ, 14 ਮਾਰਚ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੀ ਮਿਊਂਸਪਲ ਕਾਰਪੋਰੇਸ਼ਨ ਵਲੋਂ ਆਪਣੇ ਦੋ ਮੁਲਾਜਮਾਂ ਨੂੰ ਇਕ ਘਪਲੇ ਮਾਮਲੇ ਵਿਚ ਮੁਅੱਤਲ ਕਰ ਦਿੱਤਾ ਗਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) (ਐਮ. ਸੀ.) ਨੇ ਆਈ....

ਰਾਈਫਲ ਨਾਲ ਖੇਡਦੇ ਵੇਲੇ ਤਿੰਨ ਸਾਲ ਦੇੇ ਬੱਚੇ ਦੇ ਪੇਟ ਵਿਚ ਲੱਗੀ ਗੋਲੀ

ਰਾਈਫਲ ਨਾਲ ਖੇਡਦੇ ਵੇਲੇ ਤਿੰਨ ਸਾਲ ਦੇੇ ਬੱਚੇ ਦੇ ਪੇਟ ਵਿਚ ਲੱਗੀ ਗੋਲੀ

ਮੋਗਾ, 14 ਮਾਰਚ 2026 : ਪੰਜਾਬ ਦੇ ਸ਼ਹਿਰ ਮੋਗਾ (Moga) ਵਿਖੇ ਇਕ 12 ਬੋਰ ਦੀ ਰਾਈਫਲ ਨਾਲ ਖੇਡਦੇ ਖੇਡਦੇ ਤਿੰਨ ਸਾਲ ਦੇ ਬੱਚੇ ਦੇ ਪੇਟ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਣ ਦਾ ਸਮਾਚਾਰ ਹੈ । ਕਿਸ ਦਾ ਇਹ ਗੰਨਮੈਨ ਮਿਲੀ ਜਾਣਕਾਰੀ ਅਨੁਸਾਰ ਮੋਗਾ ਵਿਖੇ ਥਾਣਾ ਸਿਟੀ ਸਾਊਥ ਦੇ ਖੇਤਰ ਮੁਹੱਲਾ ਕਿਸ਼ਨਪੁਰਾ ਵਿਚ ਜੋ ਰਾਈਫਲ ਨਾਲ ਖੇਡਦੇ...