Patiala Help Club Logo
ਮੋਹਾਲੀ ਵਿਖੇ ਸੀਨੀਅਰ ਸਿਟੀਜਨ ਹੋਮ ਦੇ ਨਿਰਮਾਣ ਲਈ ਜ਼ਮੀਨ ਹੋਈ ਅਲਾਟ

ਮੋਹਾਲੀ ਵਿਖੇ ਸੀਨੀਅਰ ਸਿਟੀਜਨ ਹੋਮ ਦੇ ਨਿਰਮਾਣ ਲਈ ਜ਼ਮੀਨ ਹੋਈ ਅਲਾਟ

ਮੋਹਾਲੀ, 19 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਮੋਹਾਲੀ ਵਿਖੇ ਸੀਨੀਅਰ ਸਿਟੀਜਨ ਹੋਮ (Senior Citizen Home) ਦੇ ਨਿਰਮਾਣ ਲਈ ਜ਼ਮੀਨ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ । ਕਿੰਨੀ ਜ਼ਮੀਨ 'ਤੇ ਬਣਾਇਆ ਜਾਵੇਗਾ ਆਧੁਨਿਕ ਬਿਰਧ ਆਸ਼ਰਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ...

ਪੰਜਾਬ ਪੁਲਸ ਨੇ 537 ਥਾਵਾਂ ’ਤੇ ਛਾਪੇਮਾਰੀ ਕਰਕੇ 295 ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਸ ਨੇ 537 ਥਾਵਾਂ ’ਤੇ ਛਾਪੇਮਾਰੀ ਕਰਕੇ 295 ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ 2026 : ਪੰਜਾਬ ਪੁਲਸ (Punjab Police) ਨੇ ਪੰਜਾਬ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 537 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ ਹੈ । ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ ਕਿੰਨੀ ਹੋਈ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ 'ਤੇ ਵਾਰ ਮੁਹਿੰਮ (Campaign...

ਵਿਦੇਸ਼ੋਂ ਪੰਜਾਬ ਪਰਤੀ ਮਹਿਲਾ ਦੀ ਸੜਕ ਹਾਦਸੇ ਵਿਚ ਹੋਈ ਮੌਤ

ਵਿਦੇਸ਼ੋਂ ਪੰਜਾਬ ਪਰਤੀ ਮਹਿਲਾ ਦੀ ਸੜਕ ਹਾਦਸੇ ਵਿਚ ਹੋਈ ਮੌਤ

ਦੋਦਾ, 19 ਅਗਸਤ 2026 : ਪੰਜਾਬ ਦੇ ਪਿੰਡ ਬਾਹਮਣਵਾਲਾ (Village Bahmanwala) ਦੀ ਵਸਨੀਕ ਇਕ ਪੰਜਾਬੀ ਮੂਲ ਦੀ ਮਹਿਲਾ ਦੀ ਵਿਦੇਸ਼ੋਂ ਪੰਜਾਬ ਆਉਣ 'ਤੇ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਇੰਗਲੈਂਡ ਵਿਖੇ ਕਰੀਬ 7 ਸਾਲਾਂ ਤੋਂ ਰਹਿ ਰਹੀ ਪੰਜਾਬੀ ਮੂਲ ਦੀ ਮਹਿਲਾ...

ਪੰਜਾਬ ਦੇ ਸਕੂਲੀ ਬੁਨਿਆਦੀ ਢਾਂਚੇ `ਚ ਕੀਤੇ ਗਏ ਹਨ ਕਰੋੜਾਂ ਰੁਪਏ ਨਿਵੇਸ : ਬੈਂਸ

ਪੰਜਾਬ ਦੇ ਸਕੂਲੀ ਬੁਨਿਆਦੀ ਢਾਂਚੇ `ਚ ਕੀਤੇ ਗਏ ਹਨ ਕਰੋੜਾਂ ਰੁਪਏ ਨਿਵੇਸ : ਬੈਂਸ

ਚੰਡੀਗੜ੍ਹ, 19 ਅਗਸਤ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ । ਕਿੰਨੇ ਕਰੋੜ ਦਾ ਕੀਤਾ ਗਿਆ ਹੈ ਨਿਵੇਸ਼ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh...

ਨਹਿਰ ਵਿਚ ਛਾਲ ਮਾਰਨ ਵਾਲੇ ਤਿੰਨ ਵਿਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਨਹਿਰ ਵਿਚ ਛਾਲ ਮਾਰਨ ਵਾਲੇ ਤਿੰਨ ਵਿਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਸਰਹਿੰਦ, 19 ਅਗਸਤ 2026 : ਪੰਜਾਬ ਦੇ ਬੋੜਾਵਾਲੀ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਵਿਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ (Corpses) ਸਰਹਿੰਦ ਫੀਡਰ ਨਹਿਰ ਵਿਚੋਂ ਬਰਾਮਦ ਕਰ ਲਈਆਂ ਗਈਆਂ ਹਨ । ਕੌਣ ਹਨ ਇਹ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਬੋੜਵਾਲੀ ਦੇ ਰਹਿਣ ਵਾਲੇ ਲਾਪਤਾ ਹੋਏ ਤਿੰਨ ਨੌਜਵਾਨਾਂ ਵਿਚੋਂ ਜਿਨ੍ਹਾਂ ਦੋ ਨੌਜਵਾਨਾਂ...

ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੰਬੀਹਾ ਗੈਂਗ ਦੇ ਤਿੰਨ ਗੁਰਗੇ ਗ੍ਰਿਫ਼ਤਾਰ

ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੰਬੀਹਾ ਗੈਂਗ ਦੇ ਤਿੰਨ ਗੁਰਗੇ ਗ੍ਰਿਫ਼ਤਾਰ

ਨਵੀਂ ਦਿੱਲੀ, 19 ਅਗਸਤ 2026 : ਭਾਰਤ ਦੇੇਸ਼ ਦੀਆਂ ਕੇਂਦਰੀ ਏਜੰਸੀਆਂ (Central agencies) ਦੇ ਸਹਿਯੋਗ ਨਾਲ ਬੰਬੀਹਾ ਗੈਂਗ ਦੇ ਤਿੰਨ ਗੁਰਗਿਆਂ ਨੂੰ ਮਲੇਸ਼ੀਆ ਤੋਂ ਭਾਰਤ ਡਿਪੋਰਟ (Deport) ਕਰਵਾਇਆ ਗਿਆ ਹੈ । ਕੌਣ ਹਨ ਤਿੰਨੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੰਬੀਹਾ ਗੈਂਗ...

ਫਰੀਦਕੋਟ ਦੇ ਡੀ. ਸੀ. ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫਰੀਦਕੋਟ ਦੇ ਡੀ. ਸੀ. ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫ਼ਰੀਦਕੋਟ, 18 ਅਗਸਤ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਈਮੇਲ ਭੇਜ ਕੇ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਕਿਸ ਨੇ ਦਿੱਤੀ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਬਣੇ ਜਿਸ ਡਿਪਟੀ ਕਮਿਸ਼ਨਰ ਦਫ਼ਤਰ...

ਲੁਧਿਆਣਾ ਵਿਚ ਨੌਜਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ ਵਿਚ ਨੌਜਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 18 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਨੌਜਵਾਨ ਦਾ ਕਾਰ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਕਾਰ ਸਵਾਰ ਵਿਅਕਤੀਆਂ ਵਲੋਂ ਇਕ ਨੌਜ਼ਵਾਨ ਦਾ ਗੋਲੀਆਂ ਮਾਰ (Shoot) ਕਤਲ ਕਰ ਦਿੱਤਾ ਗਿਆ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਗਾਲੀ-ਗਲੋਚ ਕਰਨ ‘ਤੇ ਕੇਸ ਦਰਜ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਗਾਲੀ-ਗਲੋਚ ਕਰਨ ‘ਤੇ ਕੇਸ ਦਰਜ

ਮਾਨਸਾ, 18 ਅਗਸਤ 2026 : ਪੰਜਾਬ ਦੇ ਜਿਲਾ ਮਾਨਸਾ (Mansa) ਦੇ ਸਰਦੂਲਗੜ੍ਹ ਵਿਖੇ ਗੁਰਦੁਆਰਾ ਸਾਹਿਬ ਅੰਦਰ ਗਾਲੀ-ਗਲੋਚ ਕਰਨ 'ਤੇ ਪੁਲਸ ਨੇ ਕਈ ਵਿਅਕਤੀਆਂ ਵਿਰੁੱਧ ਕੇਸ ਦਰਜ (Case registered) ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ ਮਿਲੀ ਜਾਣਕਾਰੀ ਅਨੁਸਾਰ ਸਰਦੂਲਗੜ੍ਹ ਪੁਲਸ ਵਲੋਂ ਜੋ ਗੁਰਦੁਆਰਾ ਸਾਹਿਬ...

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਸਵੀਮਿੰਗ ਪੂਲ ਦਾ ਉਦਘਾਟਨ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਸਵੀਮਿੰਗ ਪੂਲ ਦਾ ਉਦਘਾਟਨ

ਚੰਡੀਗੜ੍ਹ, 18 ਅਗਸਤ 2026 : ਪੰਜਾਬ ਦੇ ਜਿਲਾ ਸੰਗਰੂਰ ਵਿਖੇ ਅੱਜ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਓਲੰਪਿਕ ਪੱਧਰ ਦੇ ਸਵੀਮਿੰਗ ਪੂਲ (Swimming pool) ਦਾ ਉਦਘਾਟਨ ਕੀਤਾ ਗਿਆ ਹੈ । ਕਿੰਨੇ ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ ਸਵੀਮਿੰਗ ਪੂਲ ਤਿਆਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਖੇਡਾਂ ਦੇ...