Patiala Help Club Logo
ਮਿਲਕਫੈੱਡ ਵੱਲੋਂ ਲੁਧਿਆਣਾ ਦੇ ਜਨਰਲ ਮੈਨੇਜਰ ਸਸਪੈਂਡ

ਮਿਲਕਫੈੱਡ ਵੱਲੋਂ ਲੁਧਿਆਣਾ ਦੇ ਜਨਰਲ ਮੈਨੇਜਰ ਸਸਪੈਂਡ

ਚੰਡੀਗੜ੍ਹ, 27 ਮਾਰਚ 2026 : ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਿਟੇਡ (Punjab State Cooperative Milk Producers Federation Limited) ਵੱਲੋਂ ਲੁਧਿਆਣਾ ਮਿਲਕ ਯੂਨੀਅਨ ਦੇ ਜਨਰਲ ਮੈਨੇਜਰ ਨੂੰ ਸਸਪੈਂਡ (Suspend) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਅਧਿਕਾਰੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ...

ਆਈ. ਟੀ. ਬੀ. ਪੀ. ਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ

ਆਈ. ਟੀ. ਬੀ. ਪੀ. ਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ

ਤਰਨਤਾਰਨ, 27 ਮਾਰਚ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran District) ਵਿਖੇ ਆਈ. ਟੀ. ਬੀ. ਪੀ. ਜਵਾਨ ਦੀ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਆਈ. ਟੀ. ਬੀ. ਪੀ. ਦੇ ਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਲਾ ਤਰਨਤਾਰਨ ਦੇ ਪਿੰਡ ਬਿਲੀਆਂਵਾਲਾ...

ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਕੀਤੀ ਕਣਕ ਦੀ ਚੁਕਾਈ ਦੀ ਮੰਗ

ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਕੀਤੀ ਕਣਕ ਦੀ ਚੁਕਾਈ ਦੀ ਮੰਗ

ਮੋਹਾਲੀ, 27 ਮਾਰਚ 2026 : ਪੰਜਾਬ ਸਰਕਾਰ (Punjab Government) ਨੇ ਕੇਂਦਰ ਸਰਕਾਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਪੰਜਾਬ ਵਿਚ ਪਈ ਕਣਕ ਦੀ ਚੁਕਾਈ (Wheat harvest) ਨੂੰ ਹਰ ਹਾਲ ਵਿਚ ਯਕੀਨੀ ਬਣਾਵੇ । ਕਿੰਨੀ ਕਣਕ ਪਈ ਹੈ ਚੁੱਕਣ ਵਾਲੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਕੇੇਂਦਰ ਸਰਕਾਰ ਯਾਨੀ ਕਿ ਭਾਰਤੀ...

ਮਾਣਹਾਨੀ ਮਾਮਲੇ ਵਾਲੀ ਸੰਜੇ ਸਿੰਘ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਮਨਜ਼ੂਰ

ਮਾਣਹਾਨੀ ਮਾਮਲੇ ਵਾਲੀ ਸੰਜੇ ਸਿੰਘ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਮਨਜ਼ੂਰ

ਚੰਡੀਗੜ੍ਹ, 27 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਸੰਸਦ ਮੈਂਬਰ ਸੰਜੇ ਸਿੰਘ ਵਲੋਂ ਮਾਣਹਾਨੀ ਮਾਮਲੇ ਵਿਚ ਦਾਇਰ ਪਟੀਸ਼ਨ ਨੂੰ ਮਨਜ਼ੂਰ (Petition approved) ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੈ ਇਹ ਮਾਣਹਾਨੀ ਮਾਮਲੇ ਵਾਲੀ ਪਟੀਸ਼ਨ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ...

ਹਾਈਕੋਰਟ ਨੇ ਕੀਤੀ ਅੰਮ੍ਰਿਤਪਾਲ ਦੀ ਅਸਥਾਈ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਖਾਰਜ

ਹਾਈਕੋਰਟ ਨੇ ਕੀਤੀ ਅੰਮ੍ਰਿਤਪਾਲ ਦੀ ਅਸਥਾਈ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਖਾਰਜ

ਚੰਡੀਗੜ੍ਹ, 27 ਮਾਰਚ 2026 : ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ (Temporary release) ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ (Petition dismissed) ਕਰ ਦਿੱਤਾ ਗਿਆ ਹੈ । ਵਧੀਕ ਸਾਲਿਸਟਰ ਜਨਰਲ ਨੇ ਕੀ ਆਖਿਆ ਕੋਰਟ ਵਿਚ ਹਾਈਕੋਰਟ (High Court) ਵਿਚ ਹੋਈ ਸੁਣਵਾਈ...

ਪੁਰਾਣੀ ਛੱਤ ਢਾਹੁਣ ਗਏ ਦੋ ਵਿਅਕਤੀਆਂ ਦੀ ਹੋਈ ਮੌਤ

ਪੁਰਾਣੀ ਛੱਤ ਢਾਹੁਣ ਗਏ ਦੋ ਵਿਅਕਤੀਆਂ ਦੀ ਹੋਈ ਮੌਤ

ਜਲੰਧਰ, 27 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਇਕ ਖੇਤਰ ਵਿਚ ਪੁਰਾਣੀ ਛੱਤ ਢਾਹੁਣ ਗਏ ਦੋ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਟਰਾਂਸਪੋਰਟ ਨਗਰ (Transport Nagar) ਇਲਾਕੇ ਵਿਚ ਇਕ ਪੁਰਾਣੀ ਛੱਤ ਢਾਹੁੰਦੇ ਸਮੇਂ...

ਪੰਜਾਬ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਹੋਇਆ ਵਾਧਾ

ਪੰਜਾਬ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਹੋਇਆ ਵਾਧਾ

ਚੰਡੀਗੜ੍ਹ, 27 ਮਾਰਚ 2026 : ਪੰਜਾਬ ਵਿਚ ਇਕ ਨਿਜੀ ਤੇਲ ਕੰਪਨੀ ਨਾਇਰਾ ਵਲੋਂ ਪੈਟਰੋਲੀਅਮ ਪਦਾਰਥਾਂ (Petroleum products) ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀਅਆਂ ਕੀਮਤਾਂ ਵਧਾਈਆਂ ਗਈਆਂ ਹਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਨਿੱਜੀ ਤੇਲ ਕੰਪਨੀ ਨਾਇਰਾ ਨੇ ਤੇਲ ਦੀਆਂ ਕੀਮਤਾਂ ਵਿਚ...

ਪੰਜਾਬ ਪੁਲਸ ਨੇ ਕੀਤੀਆਂ ਸੂਬੇ ਭਰ ਵਿਚ 551 ਥਾਵਾਂ ‘ਤੇ ਛਾਪੇਮਾਰੀਆਂ

ਪੰਜਾਬ ਪੁਲਸ ਨੇ ਕੀਤੀਆਂ ਸੂਬੇ ਭਰ ਵਿਚ 551 ਥਾਵਾਂ ‘ਤੇ ਛਾਪੇਮਾਰੀਆਂ

ਚੰਡੀਗੜ੍ਹ, 27 ਮਾਰਚ 2026 : ਗੈਂਗਸਟਰਾਂ 'ਤੇ ਵਾਰ ਮੁਹਿੰਮ (Campaign against gangsters) ਤਹਿਤ ਬੀਤੇ ਦਿਨੀਂ ਪੰਜਾਬ ਪੁਲਸ ਨੇ ਪੰਜਾਬ ਭਰ ਵਿਚ 551 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ਤੇ ਛਾਪੇਮਾਰੀਆਂ (Raids) ਕੀਤੀਆਂ ਹਨ । ਕਿੰਨਵੇੇਂ ਦਿਨ ਵਿਚ ਦਾਖਲ ਹੋ ਗਈ ਹੈ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ...

8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿਚ ਗੁਆਂਢੀ ਗ੍ਰਿਫ਼ਤਾਰ

8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿਚ ਗੁਆਂਢੀ ਗ੍ਰਿਫ਼ਤਾਰ

ਮੋਹਾਲੀ, 26 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਵਿਖੇ ਇਕ ਛੋਟੀ ਜਿਹੀ ਬੱਚੀ ਨਾਲ ਉਸਦੇ ਹੀ ਗੁਆਂਢੀ ਵਲੋਂ ਜਬਰ ਜਨਾਹ (Rape) ਕੀਤੇ ਜਾਣ ਦਾ ਸਮਚਾਰ ਪ੍ਰਾਪਤ ਹੋਇਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਉਦਯੋਗਿਕ ਖੇਤਰ ਅਧੀਨ ਆਉਂਦੇ ਇਕ ਇਲਾਕੇ `ਚ ਜੋ ਦਿਲ ਦਹਿਲਾ ਦੇਣ ਵਾਲ...

ਪੰਜਾਬ ਸਰਕਾਰ ਵੰਡ ਚੁੱਕੀ ਹੈ 7. 37 ਕਰੋੜ ਤੋਂ ਵਧ ਸੈਨੇਟਰੀ ਪੈਡ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੰਡ ਚੁੱਕੀ ਹੈ 7. 37 ਕਰੋੜ ਤੋਂ ਵਧ ਸੈਨੇਟਰੀ ਪੈਡ : ਡਾ. ਬਲਜੀਤ ਕੌਰ

ਚੰਡੀਗੜ੍ਹ, 26 ਮਾਰਚ 2026 : ਪੰਜਾਬ ਸਰਕਾਰ (Punjab Government) ਗਰੀਬ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡ ਮਾਮਲੇ ਵਿਚ ਕਰੋੜਾਂ ਦੇ ਸੈਨੇਟਰੀ ਪੈਡ (Sanitary pads) ਵੰਡ ਚੁੱਕਣ ਦਾ ਅੰਕੜਾ ਸਾਹਮਣੇ ਆਇਆ ਹੈ । ਕਿੰਨੇ ਤੇ ਕਿੰਨੇ ਕਰੋੜ ਦੀ ਲਾਗਤ ਦੇ ਵੰਡੇ ਜਾ ਚੁੱਕੇ ਹਨ ਸੈੈਨੇਟਰੀ ਪੈਡ ਪੰਜਾਬ ਦੇ ਸਮਾਜਿਕ...