Patiala Help Club Logo
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 17 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਪਟਵਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਪਟਵਾਰੀ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਭ੍ਰਿਸ਼ਟਾਚਾਰ...

ਖੇਡਾਂ ਵਤਨ ਪੰਜਾਬ ਦੀਆਂ ਵਿਚ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

ਖੇਡਾਂ ਵਤਨ ਪੰਜਾਬ ਦੀਆਂ ਵਿਚ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

ਗੁਰਦਾਸਪੁਰ 17 ਅਕਤੂਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ (Kheda vatan punjab ddiya) ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ । ਕੀ ਜਾਣਕਾਰੀ ਦਿੱਤੀ ਗਈ ਸਕੂਲ ਪ੍ਰਿੰਸੀਪਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੇਂਟ ਕਬੀਰ ਸਕੂਲ (Saint...

ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਨੇ ਕੀਤੀ ਪਰਵਿੰਦਰ ਝੋਟੇ ਦੇ ਪਿਤਾ ਨਾਲ ਮੁਲਾਕਾਤ

ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਨੇ ਕੀਤੀ ਪਰਵਿੰਦਰ ਝੋਟੇ ਦੇ ਪਿਤਾ ਨਾਲ ਮੁਲਾਕਾਤ

ਅੰਮ੍ਰਿਤਸਰ, 17 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਨਾਲ ਐਸ. ਜੀ. ਪੀ. ਸੀ. ਪ੍ਰਧਾਨ (S. G. P. C. President) ਹਰਜਿੰਦਰ ਧਾਮੀ ਨਾਲ ਮੁਲਾਕਾਤ ਕੀਤੀ ਹੈ । ਕੀ ਆਖਿਆ ਐਡਵੋਕੇੇਟ ਧਾਮੀ ਨੇ ਮਿਲੀ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮੋਟਰਸਾਈਕਲ-ਕਾਰ ਦੀ ਟੱਕਰ ਤੋਂ ਬਾਅਦ ਝਗੜੇ ਦੌਰਾਨ ਕੀਤਾ ਨੌਜਵਾਨ ਦਾ ਕਤਲ

ਮੋਟਰਸਾਈਕਲ-ਕਾਰ ਦੀ ਟੱਕਰ ਤੋਂ ਬਾਅਦ ਝਗੜੇ ਦੌਰਾਨ ਕੀਤਾ ਨੌਜਵਾਨ ਦਾ ਕਤਲ

ਨੰਗਲ, 17 ਅਕਤੂਬਰ 2026 : ਪੰਜਾਬ ਦੇ ਸ਼ਹਿਰ ਨੰਗਲ (Nangal) ਦੇ ਪਿੰਡ ਮੋਜੋਵਾਲ ਵਿਖੇ ਮੋਟਰਸਾਈਕਲ-ਕਾਰ ਦੀ ਟੱਕਰ ਤੋਂ ਬਾਅਦ ਹੋਏ ਝਗੜੇ ਤੋਂ ਬਾਅਦ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਨੰਗਲ ਦੇ ਜਿਸ ਪਿੰਡ ਮੋਜੋਵਾਲ ਵਿਖੇ ਬੀਤੇ ਦਿਨ ਦਿਹਾੜੇ ਕੁੱਝ ਨੌਜਵਾਨਾਂ ਵਲੋ ਇਕ...

ਭਾਰਤੀ ਚੋਣ ਕਮਿਸ਼ਨ ਦੀ ਟੀਮ ਕਰੇਗੀ 27 ਤੇ 28 ਅਕਤੂਬਰ ਨੂੰ ਪੰਜਾਬ ਦਾ ਦੌੌਰਾ

ਭਾਰਤੀ ਚੋਣ ਕਮਿਸ਼ਨ ਦੀ ਟੀਮ ਕਰੇਗੀ 27 ਤੇ 28 ਅਕਤੂਬਰ ਨੂੰ ਪੰਜਾਬ ਦਾ ਦੌੌਰਾ

ਨਵੀਂ ਦਿੱਲੀ, 17 ਅਕਤੂਬਰ 2026 : ਭਾਰਤ ਦੇੇਸ਼ ਦੇ ਚੋਣ ਕਮਿਸ਼ਨ (Election Commission of India) ਦੀ ਟੀਮ ਵਲੋਂ ਪੰਜਾਬ ਸੂਬੇ ਦਾ 27 ਤੇ 28 ਅਕਤੂਬਰ ਨੂੰ ਦੋ ਦਿਨਾਂ ਲਈ ਦੌਰਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕੀਤਾ ਜਾਵੇਗਾ ਦੌਰੇ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇ ਚੋਣ ਕਮਿਸ਼ਨ ਵਲੋਂ 2027 ਦੇ...

ਬਰਨਾਲਾ ਵਿਚ ਪਤਨੀ ਦਾ ਕਤਲ ਕਰਨ ਤੋਂ ਬਾਅਦ ਖੁਦ ਵੀ ਕੀਤੀ ਖੁਦਕੁਸ਼ੀ

ਬਰਨਾਲਾ ਵਿਚ ਪਤਨੀ ਦਾ ਕਤਲ ਕਰਨ ਤੋਂ ਬਾਅਦ ਖੁਦ ਵੀ ਕੀਤੀ ਖੁਦਕੁਸ਼ੀ

ਬਰਨਾਲਾ, 17 ਅਕਤੂਬਰ 2026 : ਜਿਲਾ ਬਰਨਾਲਾ (Barnala) ਦੀ ਸਬ-ਡਵੀਜਨ ਅਧੀਨ ਆਉਂਦੀ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਚ ਪਤੀ ਵਲੋਂ ਪਤਨੀ ਦਾ ਕਤਲ (Murder) ਕਰਕੇ ਖੁਦ ਵੀ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਅਨੁਸਾਰ ਪਿੰਡ ਚੰਨਣਵਾਲ ਵਿਖੇ ਜਿਸ ਵਿਅਕਤੀ...

ਪੰਜਾਬ ਐਂਡ ਸਿੰਧ ਬੈਂਕ ਦੇ ਚੀਫ ਮੈਨੇਜਰ ਦੀ ਲਾਸ਼ ਨਹਿਰ ਨੇੜੇਓਂ ਹੋਈ ਬਰਾਮਦ

ਪੰਜਾਬ ਐਂਡ ਸਿੰਧ ਬੈਂਕ ਦੇ ਚੀਫ ਮੈਨੇਜਰ ਦੀ ਲਾਸ਼ ਨਹਿਰ ਨੇੜੇਓਂ ਹੋਈ ਬਰਾਮਦ

ਮੋਹਾਲੀ, 17 ਅਕਤੂਬਰ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਐੈਰੋਸਿਟੀ ਬ੍ਰਾਂਚ ਦੇ ਚੀਫ ਮੈਨੇਜਰ (Chief Manager) ਦੀ ਲਾਸ਼ ਨਹਿਰ ਨੇੜੇਓਂ ਬਰਾਮਦ ਹੋਣ ਦਾ ਸਮਾਚਾਰ ਹੈ । ਕੌਣ ਹੈ ਇਹ ਚੀਫ ਮੈਨੇਜਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਐਂਡ ਸਿੰਧ ਬੈਂਕ (Punjab and Sind Bank) ਦੀ...

ਜਲੰਧਰ ਪੁਲਸ ਨੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਪੁਲਸ ਨੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 16 ਅਕਤੂਬਰ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਅਧੀਨ ਆਉਂਦੇ ਪਿੰਡ ਦੋਸਾਂਝ ਕਲਾ ਵਿਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ । ਕੌਣ ਕੌਣ ਹਨ ਤਿੰਨੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਜਿਸ ਪਿੰਡ ਦੋੋਸਾਂਝ ਕਲਾ (Village Dosanjh Kalan) ਵਿਚ...

ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ

ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ

ਬਠਿੰਡਾ, 16 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ (Jathedar Kuldeep Singh Garhgaj) ਵਲੋਂ ਸ਼ਹੀਦ ਕਰਾਰ ਦਿੱਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਆਖਿਆ ਜੱਥੇਦਾਰ ਗੜ੍ਹਗੱਜ ਨੇ ਮਾਨਸਾ ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟਾ...

ਮੁੱਖ ਮੰਤਰੀ ਪੰਜਾਬ ਦੇ ਓ. ਐਸ. ਡੀ. ਰਾਜਬੀਰ ਘੁੰਮਣ ਪਹੁੰਚੇ ਸੀ. ਬੀ. ਆਈ. ਦਫ਼ਤਰ

ਮੁੱਖ ਮੰਤਰੀ ਪੰਜਾਬ ਦੇ ਓ. ਐਸ. ਡੀ. ਰਾਜਬੀਰ ਘੁੰਮਣ ਪਹੁੰਚੇ ਸੀ. ਬੀ. ਆਈ. ਦਫ਼ਤਰ

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਵਲੋਂ ਅੱਜ ਜਾਂਚ ਵਿਚ ਸ਼ਾਮਲ ਹੋਣ ਲਈ ਸੀ. ਬੀ. ਆਈ. ਦਫ਼ਤਰ (CBI Office) ਵਿਖੇ ਪਹੁੰਚਿਆ ਗਿਆ ਹੈ । ਏਜੰੰਸੀ ਨੇ ਭੇਜਿਆ ਸੀ ਨੋਟਿਸ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਰਾਜਬੀਰ...