ਸੰਗਰੂਰ, 13 ਨਵੰਬਰ 2025 : ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਅਟਾਰੀ, ਜ਼ੋਨ 1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (Agricultural Science Center) (ਸੰਗਰੂਰ) ਵੱਲੋਂ ਡਾ. ਮਨਦੀਪ ਸਿੰਘ, ਇੰਚਾਰਜ (ਸਿਖਲਾਈ) ਦੀ ਯੋਗ ਅਗਵਾਈ ਵਿੱਚ ਝੋਨੇ ਦੀ...









