ਸਮਾਣਾ, ਡਕਾਲਾ, 10 ਨਵੰਬਰ 2025 : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ (Rs 1.50 crore in village Dakala) ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ...









