ਪਟਿਆਲਾ, 10 ਨਵੰਬਰ 2025 : ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਮਾਣਯੋਗ ਵਾਈਸ- ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ...









