Patiala Help Club Logo
ਗੈਰ-ਕਾਨੂੰਨੀ ਹਥਿਆਰਾਂ ਸਮੇਤ 8 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਹਥਿਆਰਾਂ ਸਮੇਤ 8 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 7 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ...

ਅਦਾਲਤ ਨੇ ਦਿੱਤੀ ਅੰਮ੍ਰਿਤਪਾਲ ਨੂੰ ਦਾਦੀ ਨਾਲ ਗੱਲ ਕਰਨ ਦੀ ਮਨਜ਼ੂਰੀ

ਅਦਾਲਤ ਨੇ ਦਿੱਤੀ ਅੰਮ੍ਰਿਤਪਾਲ ਨੂੰ ਦਾਦੀ ਨਾਲ ਗੱਲ ਕਰਨ ਦੀ ਮਨਜ਼ੂਰੀ

ਚੰਡੀਗੜ੍ਹ, 7 ਅਕਤੂਬਰ 2026 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮ. ਪੀ. ਅੰਮ੍ਰਿਤਪਾਲ (MP Amritpal) ਨੂੰ ਅਦਾਲਤ ਵਲੋਂ ਬਿਮਾਰ ਦਾਦੀ ਨਾਲ ਵੀਡੀਓ ਕਾਲ (Video call) ਰਾਹੀਂ ਗੱਲ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਕਿੰਨੇ ਮਿੰਟ ਕਰ ਸਕਣਗੇ ਗੱਲ ਮਿਲੀ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਜੋ ਆਪਣੀ...

ਦੇਸ਼ ਵਿਚ ਜਿਥੇ ਚੋਣਾਂ ਹੁੰਦੀਆਂ ਹਨ ਉਥੇ ਏਜੰਸੀਆਂ ਛਾਪੇਮਾਰੀਆਂ ਕਰਦੀਆਂ ਹਨ : ਮਾਨ

ਦੇਸ਼ ਵਿਚ ਜਿਥੇ ਚੋਣਾਂ ਹੁੰਦੀਆਂ ਹਨ ਉਥੇ ਏਜੰਸੀਆਂ ਛਾਪੇਮਾਰੀਆਂ ਕਰਦੀਆਂ ਹਨ : ਮਾਨ

ਧੂਰੀ, 7 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਜਿਥੇ ਵੀ ਚੋਣਾਂ ਹੁੰਦੀਆਂ ਹਨ ਉਥੇ ਹੀ ਸੀ. ਬੀ. ਆਈ. ਤੇ ਈ. ਡੀ. ਛਾਪੇਮਾਰੀ ਕਰਦੀਆਂ ਹਨ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜੋ ਅੱਜ ਧੂਰੀ ਪਹੁੰਚੇ...

ਤਰਨਤਾਰਨ `ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ `ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 7 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਅਧੀਨ ਆਉਂਦੇ ਹਲਕਾ ਪੱਟੀ ਦੇ ਪਿੰਡ ਤੂਤ ਦੇ ਮੌੋਜੂਦਾ ਸਰਪੰਚ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ। ਕੌਣ ਹੈ ਇਹ ਸਰਪੰਚ ਮਿਲੀ ਜਾਣਕਾਰੀ ਅਨੁਸਾਰ ਪਿੰਡ ਤੂਤ ਦੇ ਜਿਸ ਮੌਜੂਦਾ ਸਰਪੰਚ ਦਾ ਬੀਤੇ ਦਿਨੀਂ ਗੋਲੀਬਾਰੀ (Firing)...

ਦਿਨ ਦਿਹਾੜੇ ਦੋ ਨੌਜਵਾਨਾਂ ਦਾ ਕਰ ਦਿੱਤਾ ਗਿਆ ਤੇਜਧਾਰ ਹਥਿਆਰਾਂ ਨਾਲ ਕਤਲ

ਦਿਨ ਦਿਹਾੜੇ ਦੋ ਨੌਜਵਾਨਾਂ ਦਾ ਕਰ ਦਿੱਤਾ ਗਿਆ ਤੇਜਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ, 7 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਦਿਨ ਦਿਹਾੜੇ ਦੋ ਨੌਜਵਾਨਾਂ ਦਾ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਕੌਣ ਹਨ ਦੋਵੇਂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਚੋਹਲਾ ਸਾਹਿਬ ਨੇੜੇ ਦੋ ਨੌਜਵਾਨਾਂ ਦਾ ਅਣਪਛਾਤੇ ਵਿਅਕਤੀਆਂ...

ਸੀ. ਬੀ. ਆਈ. ਨੇ ਕੀਤੀ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ’ਚ ਛਾਪੇਮਾਰੀ

ਸੀ. ਬੀ. ਆਈ. ਨੇ ਕੀਤੀ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ’ਚ ਛਾਪੇਮਾਰੀ

ਚੰਡੀਗੜ੍ਹ, 7 ਅਕਤੂਬਰ 2026 : ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਫ਼ਤਰ 'ਤੇ ਛਾਪੇਮਾਰੀ (Raid) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ ਦੇ ਹੁਕਮਾਂ ਤੇ ਹੋ ਰਹੀ ਹੈ ਸੀ. ਬੀ. ਆਈ. ਜਾਂਚ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਜੋ...

ਸਮਾਣਾ ਦਾ ਵਸਨੀਕ ਕਰਨਵੀਰ ਸਿੰਘ ਮਾਹਲ ਬਣਿਆਂ ਕੈਨੇਡੀਅਨ ਪੁਲਸ ਅਧਿਕਾਰੀ

ਸਮਾਣਾ ਦਾ ਵਸਨੀਕ ਕਰਨਵੀਰ ਸਿੰਘ ਮਾਹਲ ਬਣਿਆਂ ਕੈਨੇਡੀਅਨ ਪੁਲਸ ਅਧਿਕਾਰੀ

ਸਮਾਣਾ, 7 ਅਕਤੂਬਰ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਸਮਾਣਾ (Samana) ਦਾ ਵਸਨੀਕ ਨੌਜਵਾਨ ਕਰਨਵੀਰ ਸਿੰਘ ਮਾਹਲ ਕੈਨੇਡੀਅਨ ਪੁਲਸ ਅਧਿਕਾਰੀ (Canadian police officer) ਨਿਯੁਕਤ ਹੋਇਆ ਹੈ । ਕੀ ਦੱਸਿਆ ਕਰਨਵੀਰ ਸਿੰਘ ਦੇ ਪਿਤਾ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਸਮਾਣਾ ਦੇ ਵਸਨੀਕ ਜਿਸ ਪੰਜਾਬੀ ਨੌਜਵਾਨ ਨੇ...

ਪੰਜਾਬ ਵਿਜੀਲੈਂਸ ਨੇ ਸਬ-ਡਵੀਜ਼ਨਲ ਇੰਜੀਨੀਅਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਨੇ ਸਬ-ਡਵੀਜ਼ਨਲ ਇੰਜੀਨੀਅਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਕਪੂਰਥਲਾ ਵਿਖੇ ਤਾਇਨਾਤ ਸਬ-ਡਵੀਜਨਲ ਇੰਜੀਨੀਅਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹੈ ਇਹ ਸਬ-ਡਵੀਜਨਲ ਇੰਜੀਨੀਅਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ...

ਲੁਧਿਆਣਾ ’ਚ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਅਸਲੇ ਸਮੇਤ ਕਾਬੂ

ਲੁਧਿਆਣਾ ’ਚ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਅਸਲੇ ਸਮੇਤ ਕਾਬੂ

ਲੁਧਿਆਣਾ, 6 ਅਕਤੂਬਰ 2026 : ਲੁਧਿਆਣਾ ਵਿਖੇ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (Anti-Gangster Task Force Punjab) ਤੇ ਕਮਿਸ਼ਨਰੇਟ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਦੋਹਾਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਏ. ਜੀ. ਟੀ. ਐਫ. ਤੇ...

ਖੁਰਾਕ ਸਪਲਾਈ ਮੰਤਰੀ ਵਲੋਂ ਅਨਾਜ ਮੰਡੀ `ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਖੁਰਾਕ ਸਪਲਾਈ ਮੰਤਰੀ ਵਲੋਂ ਅਨਾਜ ਮੰਡੀ `ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਪਟਿਆਲਾ, 6 ਅਕਤੂਬਰ 2026 : ਪੰਜਾਬ ਦੇ ਖੁਰਾਕ ਸਪਲਾਈ ਮੰਤਰੀ (Food Supplies Minister) ਲਾਲ ਚੰਦ ਕਟਾਰੂਚੱਕ ਵਲੋਂ ਪਟਿਆਲਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ । ਕੀ ਆਖਿਆ ਕੈਬਨਿਟ ਮੰਤਰੀ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ (Lal...