ਪਟਿਆਲਾ, 4 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ (Sri Guru Tegh Bahadur) ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ('The...









