ਅੰਮ੍ਰਿਤਸਰ, 3 ਨਵੰਬਰ 2025 : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (hiromani Gurdwara Parbandhak Committee) ਦੀ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ...









