ਸ੍ਰੀ ਮੁਕਤਸਰ ਸਾਹਿਬ, 3 ਨਵੰਬਰ 2025 : ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ (138 crore 82 lakh rupees) ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ...









