ਡੀ. ਆਈ. ਜੀ. ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ

ਡੀ. ਆਈ. ਜੀ. ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ

ਅੰਮ੍ਰਿਤਸਰ, 27 ਅਕਤੂਬਰ 2025 : ਬਾਰਡਰ ਰੇਂਜ (Border Range) ਦੇ ਨਵੇਂ ਡੀ. ਆਈ. ਜੀ. ਸੰਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ (Amritsar) ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ । ਬਾਰਡਰ ਰੇਂਜ...

ਵੀ. ਆਈ. ਪੀ. ਬਲਾਕ-ਬੀ ਦੇ ਵਿਅਕਤੀ ਨੇ ਕੀਤੀ ਬੱਚਿਆਂ ਨਾਲ ਕੁੱਟਮਾਰ

ਵੀ. ਆਈ. ਪੀ. ਬਲਾਕ-ਬੀ ਦੇ ਵਿਅਕਤੀ ਨੇ ਕੀਤੀ ਬੱਚਿਆਂ ਨਾਲ ਕੁੱਟਮਾਰ

ਜ਼ੀਰਕਪੁਰ, 26 ਅਕਤੂਬਰ 2025 : ਪੰਜਾਬ ਦੇ ਸ਼ਹਿਰ ਜੀਰਕਪੁਰ (Zirakpur) ਵਿਖੇ ਮਜ਼ਦੂਰੀ ਕਰਨ ਵਾਲੇ ਵਿਅਕਤੀਆਂ ਦੇ ਬੱਚਿਆਂ ਨਾਲ ਇਕ ਵਿਅਕਤੀ ਵਲੋਂ ਕੁੱਝ ਵਿਅਕਤੀਆਂ ਨਾਲ ਮਿਲ ਕੇ ਕੁੱਟਮਾਰ (Beating) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਮਾਮਲਾ ਪ੍ਰਾਪਤ ਜਾਣਕਾਰੀ ਅਨੁਸਾਰ ਜੀਰਕਪੁਰ ਸ਼ਹਿਰ ਦੀ ਵੀ. ਆਈ. ਪੀ. ਰੋਡ (V....

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ

ਪਟਿਆਲਾ, 24 ਅਕਤੂਬਰ 2025 : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ (Punjab State Minorities Commission) ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਪਟਿਆਲਾ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਟਿਆਲਾ, ਨਾਭਾ ਅਤੇ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ...

ਤਰਨਤਾਰਨ ਹਲਕੇ ਦੇ ਖੇਤਰਾਂ ਵਿਚ ਚਾਰ ਦਿਨਾਂ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਤਰਨਤਾਰਨ ਹਲਕੇ ਦੇ ਖੇਤਰਾਂ ਵਿਚ ਚਾਰ ਦਿਨਾਂ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਚੰਡੀਗੜ੍ਹ, 24 ਅਕਤੂੂਬਰ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ (Assembly constituency Tarn Taran) ਵਿਖੇ ਜਿਮਨੀ ਚੋਣ ਦੇ ਮੱਦੇਨਜ਼ਰ 9 ਤੋਂ 11 ਨਵੰਬਰ ਤੱਕ ਹਲਕੇ ਅਧੀਨ ਆਉਣ ਵਾਲੇ ਖੇਤਰਾਂ ਵਿਚ ਸ਼ਰਾਬ ਦੇ ਠੇਕੇ ਬੰਦ (Liquor shops closed)  ਰਹਿਣਗੇੇ । ਦੱਸਣਯੋਗ ਹੈ ਕਿ 14 ਨਵੰਬਰ ਨੂੰ ਜਿਸ ਦਿਨ ਨਤੀਜਾ ਆਉਣਾ...

SIT Probes Aqil Akhtar’s De-Addiction History in Patiala; Father Mohammad Mustafa Confirms 18-Year Drug Battle

SIT Probes Aqil Akhtar’s De-Addiction History in Patiala; Father Mohammad Mustafa Confirms 18-Year Drug Battle

The Special Investigation Team (SIT) probing the death of Aqil Akhtar, son of former Punjab DGP Mohammad Mustafa and former Minister Razia Sultana, visited a de-addiction centre in Patiala today to collect his medical and treatment records. Mohammad Mustafa confirmed that Aqil had struggled with drug addiction since 2007, which was exacerbated by the use of ‘Ice’ (methamphetamine), leading to schizophrenia. Mustafa asserted that he welcomed the post-mortem for transparency and claimed a viral video cited by the complainant was recorded when Aqil was not in a sound mental state. The SIT has also sought to seal Aqil’s room in Panchkula for a forensic inspection.

ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਹਟਾਉਣ ਦੇ ਮੋਹਾਲੀ ਅਦਾਲਤ ਨੇ ਦਿੱਤੇ ਹੁਕਮ

ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਹਟਾਉਣ ਦੇ ਮੋਹਾਲੀ ਅਦਾਲਤ ਨੇ ਦਿੱਤੇ ਹੁਕਮ

ਮੋਹਾਲੀ, 23 ਅਕਤੂਬਰ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali Court) ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਾਇਰਲ ਹੋਈ ਫਰਜ਼ੀ ਵੀਡੀਓ ਤੁਰੰਤ ਫੇਸਬੁੱਕ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਇਤਰਾਜਯੋਗ ਪੋਸਟਾਂ (Objectionable posts) 24 ਘੰਟਿਆਂ ਦੇ ਅੰਦਰ ਹਟਾਉਣ...

ਕੈਬਨਿਟ ਮੰਤਰੀ ਨੇ ਡੀ. ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

ਕੈਬਨਿਟ ਮੰਤਰੀ ਨੇ ਡੀ. ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

ਲਹਿਰਾਗਾਗਾ, 22 ਅਕਤੂਬਰ 2025 : ਕੈਬਨਿਟ ਮੰਤਰੀ ਪੰਜਾਬ (Cabinet Minister Punjab) ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ 'ਤੇ ਡੀ. ਆਰ. ਐਮ. ਰੇਲਵੇ, ਅੰਬਾਲਾ ਡਿਵੀਜ਼ਨ (D. R. M. Railway, Ambala Division) ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ...

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 232ਵਾਂ ਦਿਨ 

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 232ਵਾਂ ਦਿਨ 

ਚੰਡੀਗੜ੍ਹ, 22 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ("War on Drugs") ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 306 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ...