ਖੰਨਾ, 6 ਅਕਤੂਬਰ 2026 : ਪੰਜਾਬ ਦੇ ਸ਼ਹਿਰ ਖੰਨਾ (Khanna) ਵਿਖੇ ਪੰਜਾਬ ਪੁਲਸ ਦੇ ਹੀ ਇਕ ਸਿਪਾਹੀ ਨੂੰ ਪੰਜਾਬ ਪੁਲਸ ਵਲੋਂ ਹੀ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਪੰਜਾਬ ਪੁਲਸ ਦਾ ਸਿਪਾਹੀ ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਸ...









