ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ

ਪਟਿਆਲਾ, 10 ਅਕਤੂਬਰ 2025 : ਪਟਿਆਲਾ ਵਿਕਾਸ ਅਥਾਰਟੀ (Patiala Development Authority) (ਪੀ. ਡੀ. ਏ.) ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ (Manisha Rana) ਨੇ ਦੱਸਿਆ ਹੈ ਕਿ ਪੰਜਾਬ ਸਰਕਾਰ (Punjab Government) ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪਟਿਆਲਾ ਦੀ ਓਮੈਕਸ ਸਿਟੀ ਦੇ ਵਸਨੀਕਾਂ ਦੇ ਹਿਤਾਂ ਲਈ ਇੱਕ ਅਹਿਮ ਫੈਸਲਾ...

ਹਲਕਾ ਦਿੜ੍ਹਬਾ ਵਿੱਚ 60 ਕਿਲੋਮੀਟਰ ਨਵੀਆਂ ਸੜਕਾਂ ਬਣਨਗੀਆਂ

ਹਲਕਾ ਦਿੜ੍ਹਬਾ ਵਿੱਚ 60 ਕਿਲੋਮੀਟਰ ਨਵੀਆਂ ਸੜਕਾਂ ਬਣਨਗੀਆਂ

ਦਿੜ੍ਹਬਾ, 9 ਅਕਤੂਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਅੱਜ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਹਲਕਾ ਦਿੜ੍ਹਬਾ ਦੇ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੇ ਉਦਘਾਟਨ ਕਰਨ ਦੇ ਨਾਲ...

ਪੰਜਾਬ ਪੁਲਸ ਦੇ ਖੁਫੀਆ ਦਫ਼ਤਰ ’ਤੇ ਹੋਏ ਹਮਲੇ ’ਚ 6 ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ

ਪੰਜਾਬ ਪੁਲਸ ਦੇ ਖੁਫੀਆ ਦਫ਼ਤਰ ’ਤੇ ਹੋਏ ਹਮਲੇ ’ਚ 6 ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ

ਚੰਡੀਗੜ੍ਹ, 9 ਅਕਤੂਬਰ 2025 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਬਣੇ ਖੂਫੀਆ ਦਫਤਰ (Intelligence Office) ਵਿਖੇ ਹੋਏ ਹਮਲੇ ਦੇ ਮਾਮਲੇ ਵਿਚ ਛੇ ਵਿਅਕਤੀਆਂ ਦੇ ਪ੍ਰੋਡਕਸ਼ਨ ਵਾਰੰਟ (Production warrant) ਜਾਰੀ ਕਰ ਦਿੱਤੇ ਗਏ ਹਨ । ਕੌਣ ਕੌਣ ਹੈ ਜਿਸਦੇ ਪ੍ਰੋਡਕਸ਼ਨ ਵਾਰੰਟ ਨਿਕਲੇ ਹਨ ਪੰਜਾਬ ਪੁਲਸ (Punjab Police) ਦੇ ਮੋਹਾਲੀ...

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 219ਵਾਂ ਦਿਨ

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 219ਵਾਂ ਦਿਨ

ਚੰਡੀਗੜ੍ਹ, 8 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ (War on Drugs) ਪੰਜਾਬ ਪੁਲਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ...

245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ

245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ

ਪਟਿਆਲਾ , 8 ਅਕਤੂਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਜਿਲਾ ਪਟਿਆਲਾ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 245...

ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ

ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ

ਪਟਿਆਲਾ, 7 ਅਕਤੂਬਰ 2025 : ਅਣ-ਅਧਿਕਾਰਤ ਇਮੀਗ੍ਰੇਸ਼ਨ (Unauthorized immigration) ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਏਜੰਸੀਆਂ ਵਿਰੁੱਧ 11 ਐਫ. ਆਈ. ਆਰ. ਦਰਜ ਕੀਤੀਆਂ ਹਨ । ਜਾਣਕਾਰੀ ਸਾਂਝੀ ਕਰਦੇ ਹੋਏ ਡੀ....

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 9 ਤੇ ਪਈ

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 9 ਤੇ ਪਈ

ਪਟਿਆਲਾ, 7 ਅਕਤੂੂਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਦੀ ਰੇਪ ਮਾਮਲੇ ਵਿਚ ਮਾਨਯੋਗ ਕੋਰਟ ਵਿਚ ਜ਼ਮਾਨਤ ਲਈ ਦਾਇਰ ਕੀਤੀ ਗਈ ਰਿਟ ਤੇ ਸੁਣਵਾਈ ਕੋਰਟ ਵਲੋਂ ਮੁਲਤਵੀ ਕਰਦਿਆਂ 9 ਅਕਤੂਬਰ ਤੇ ਪਾ ਦਿੱਤੀ ਗਈ ਹੈ ।...

ਟੈ੍ਰਕਟਰ ਹੇੇਠਾਂ ਦਰੜਨ ਨਾਲ ਢਾਈ ਮਹੀਨਿਆਂ ਦੀ ਬੱਚੀ ਦੀ ਹੋਈ ਮੌਤ

ਟੈ੍ਰਕਟਰ ਹੇੇਠਾਂ ਦਰੜਨ ਨਾਲ ਢਾਈ ਮਹੀਨਿਆਂ ਦੀ ਬੱਚੀ ਦੀ ਹੋਈ ਮੌਤ

ਚੰਡੀਗੜ੍ਹ, 5 ਅਕਤੂਬਰ 2025 : ਭੱਠੇ ਤੇ ਕੰਮ ਕਰਦੇ ਇਕ ਪਰਿਵਾਰ ਦੀ ਢਾਈ ਸਾਲਾਂ ਬੱਚੀ (Two and a half year old girl) ਉਸ ਸਮੇਂ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੀ ਜਦੋਂ ਭੱਠੇ ਤੇ ਹੀ ਕੰਮ ਕਰਨ ਵਾਲੇ ਇਕ ਵਿਅਕਤੀ ਨੇ ਉਸ ਬੱਚੀ ਨੂੰ ਤੇਜ ਰਫ਼ਤਾਰ ਤੇ ਲਾਪ੍ਰਵਾਹੀ (High speed and carelessness) ਨਾਲ ਟੈ੍ਰਕਟਰ ਚਲਾ ਕੇ...

ਆਰਮਜ਼ ਐਕਟ ਕੇਸ ਵਿਚ ਇਕ ਅੰਦਰ ਚਾਰ ਬਾਹਰ

ਆਰਮਜ਼ ਐਕਟ ਕੇਸ ਵਿਚ ਇਕ ਅੰਦਰ ਚਾਰ ਬਾਹਰ

ਮੋਹਾਲੀ, 5 ਅਕਤੂਬਰ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਮਾਨਯੋਗ ਅਦਾਲਤ ਨੇ ਆਰਮਜ਼ ਐਕਟ (Arms Act) ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ, ਅਸੀਮ ਉਰਫ਼ ਹਾਸ਼ਮ ਬਾਬਾ, ਦੀਪਕ ਅਤੇ ਵਿਕਰਮ ਸਿੰਘ ਉਰਫ਼ ਵਿੱਕੀ (Gangsters Lawrence Bishnoi, Asim alias Hasham Baba, Deepak and Vikram Singh alias Vicky) ਨੂੰ...

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

ਸੰਗਰੂਰ, 4 ਅਕਤੂਬਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (69th Punjab State Inter-District School Games) (ਸ਼ਤਰੰਜ) ਅੰਡਰ -17 ਲੜਕੇ/ਲੜਕੀਆਂ ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ  । ਸ਼੍ਰੀਮਤੀ ਨਰੇਸ਼ ਸੈਣੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ...