ਸੰਗਰੂਰ, 4 ਅਕਤੂਬਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (69th Punjab State Inter-District School Games) (ਸ਼ਤਰੰਜ) ਅੰਡਰ -17 ਲੜਕੇ/ਲੜਕੀਆਂ ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ । ਸ਼੍ਰੀਮਤੀ ਨਰੇਸ਼ ਸੈਣੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ...








