ਹਾਈਕੋਰਟ ਨੇ ਲਗਾਇਆ ਪੰਜਾਬ ਪੁਲਸ ਦੀ ਲਾਪ੍ਰਵਾਹੀ `ਤੇ 1 ਲੱਖ ਰੁਪਏ ਦਾ ਜੁਰਮਾਨਾ

ਹਾਈਕੋਰਟ ਨੇ ਲਗਾਇਆ ਪੰਜਾਬ ਪੁਲਸ ਦੀ ਲਾਪ੍ਰਵਾਹੀ `ਤੇ 1 ਲੱਖ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਸਤੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਪੁਲਸ ਦੀ ਗੰਭੀਰ ਲਾਪ੍ਰਵਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਸਰਕਾਰ `ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ । ਆਖਰ ਕਿਊਂ ਕੀਤਾ ਹਾਈਕੋਰਟ ਨੇ ਅਜਿਹਾ ਹਾਈਕੋਰਟ ਨੇ ਜਿਸ...

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ...

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

ਅੰਮ੍ਰਿਤਸਰ, 22 ਸਤੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸਿਵਲ ਹਸਪਤਾਲ (Civil Hospital of Amritsar) ਵਿਚ ਅਚਾਨਕ ਲੱਗੀ ਅੱਗ ਦੌਰਾਨ ਹਸਪਤਾਲ ਵਿਚ ਦਾਖਲ ਮਰੀਜਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ । ਹਸਪਤਾਲ ਵਿਚ ਲੱਗ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ (Fire brigade) ਦੀਆਂ ਟੀਮਾਂ...

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਪਟਿਆਲਾ, 22 ਸਤੰਬਰ 2025 : ਜਿੰਮਖਾਨਾ ਕਲੱਬ (Gymkhana Club) ਦੀਆਂ ਆਗਾਮੀ ਚੋਣਾਂ ਸੰਬੰਧੀ ਕੱਲ ਕਲੱਬ ਐਗਜ਼ੈਕਟਿਵ ਦੀ ਇਕ ਅਹਿਮ ਮੀਟਿੰਗ ਹੋਈ । ਜਿਸ ਵਿੱਚ ਸਭਾ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਕਲੱਬ ਚੋਣਾਂ (Club elections) ਆਗਾਮੀ 20 ਦਸੰਬਰ ਨੂੰ ਕਰਾਉਣ ਦਾ ਅਹਿਮ ਫੈਸਲਾ ਲਿਆ ਗਿਆ । ਕਲੱਬ ਅਗਜ਼ੈਕਟਿਵ ਦੀ ਹੋਈ ਅਹਿਮ...

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ : ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ : ਡਾ. ਬਲਬੀਰ ਸਿੰਘ

ਨਾਭਾ, ਭਾਦਸੋਂ,ਪਟਿਆਲਾ, 21 ਸਤੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Punjab Health and Family Welfare Minister Dr. Balbir Singh) ਨੇ ਕਿਹਾ ਕਿ ਬੌਣਾ ਵਾਇਰਸ (ਸਦਰਨ ਰਾਈਸ ਬਲੈਕ ਸਟ੍ਰੀਕਡ ਡਾਰਫ਼ ਵਾਇਰਸ), ਹਲਦੀ ਰੋਗ (ਝੂਠੀ ਕਾਂਗਿਆਰੀ) ਅਤੇ ਸਥਾਨਕ ਹੜ੍ਹ ਕਾਰਨ ਖਰਾਬ ਹੋਈ ਝੋਨੇ...

ਅਣਪਛਾਤੇ ਵਿਅਕਤੀਆਂ ਤੇ ਕਬਜਾ ਕਰਨ ਅਤੇੇ ਦਰੱਖਤ ਵੱਢ ਚੋਰੀ ਕਰਨ ਤੇ ਕੇਸ ਦਰਜ

ਅਣਪਛਾਤੇ ਵਿਅਕਤੀਆਂ ਤੇ ਕਬਜਾ ਕਰਨ ਅਤੇੇ ਦਰੱਖਤ ਵੱਢ ਚੋਰੀ ਕਰਨ ਤੇ ਕੇਸ ਦਰਜ

ਪਟਿਆਲਾ, 21 ਸਤੰਬਰ 2025 : ਥਾਣਾ ਸਿਵਲ ਲਾਈਨ ਪਟਿਆਲਾ (Police Station Civil Line Patiala) ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ...