ਪਟਿਆਲਾ, 13 ਸਤੰਬਰ 2025 : ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission) (ਪੀ. ਪੀ. ਐਸ. ਸੀ.) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ । ਇਹ ਪ੍ਰੀਖਿਆ (Exam) ਹੁਣ...








