ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ : ਹਰਪਾਲ ਸਿੰਘ ਚੀਮਾ

ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ : ਹਰਪਾਲ ਸਿੰਘ ਚੀਮਾ

ਸੰਗਰੂਰ, 7 ਸਤੰਬਰ 2025 : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਉਹਨਾਂ ਅੱਜ ਸਥਾਨਕ ਰੈਸਟ ਹਾਊਸ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੰਡੀਆਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੰਡੀਆਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ

ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ (Waterborne diseases) ਦੀ ਰੋਕਥਾਮ ਲਈ ਪਟਿਆਲਾ ਜਿਲ੍ਹੇ ਦੇ ਪਿੰਡਾਂ ਬਹਿਲ,...

ਜਨਰੇਟਰ ਵਿਚੋਂ ਤਾਂਬੇ ਦੀਆਂ ਕੁਵਾਇਲਾਂ ਚੋਰੀ ਕਰਨ ਤੇ ਕੇੇਸ ਦਰਜ

ਜਨਰੇਟਰ ਵਿਚੋਂ ਤਾਂਬੇ ਦੀਆਂ ਕੁਵਾਇਲਾਂ ਚੋਰੀ ਕਰਨ ਤੇ ਕੇੇਸ ਦਰਜ

ਪਟਿਆਲਾ, 6 ਸਤੰਬਰ 2025 : ਥਾਣਾ ਸਦਰ ਪਟਿਆਲਾ (Police Station Sadar Patiala) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 305, 331 (4) ਬੀ. ਐਨ. ਐਸ. ਤਹਿਤ ਤਾਂਬੇ ਦੀਆਂ ਕੁਵਾਇਲਾਂ ਚੋਰੀ (Copper coils stolen) ਕਰਨ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਖਨ ਪੁੱਤਰ...

ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿਚ ਫੇਰ ਵਾਧਾ

ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿਚ ਫੇਰ ਵਾਧਾ

ਮੋਹਾਲੀ, 6 ਸਤੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਉਨ੍ਹਾਂ ਨੂੰ ਮੁੜ 14 ਦਿਨਾਂ ਵਾਸਤੇ ਜੇਲ ਭੇਜ ਦਿੱਤਾ ਹੈ । ਦੱਸਣਯੋਗ ਹੈ ਕਿ ਮਜੀਠੀਆ ਦਾ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ...

ਆਰ. ਟੀ. ਆਈ. ਕਾਰਕੁਨ ਨੂੰ ਰਿਸ਼ਵਤ ਲੈਂਦੇ ਹੋਏ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਆਰ. ਟੀ. ਆਈ. ਕਾਰਕੁਨ ਨੂੰ ਰਿਸ਼ਵਤ ਲੈਂਦੇ ਹੋਏ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 5 ਸਤੰਬਰ, 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ (ਐਮ. ਸੀ.) ਅੰਮ੍ਰਿਤਸਰ ਦੀ ਟਾਊਨ ਪਲਾਨਿੰਗ ਸ਼ਾਖਾ ਵਿੱਚ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਅਤੇ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਨਾਲ ਜੁੜੇ ਇੱਕ ਨਾਪਾਕ...

ਗੁਰਵੇਲ ਸਿੰਘ ਨੂੰ ਗੋਲੀਆਂ ਮਾਰ-ਮਾਰ ਕੇ ਉਤਾਰਿਆ ਮੌ. ਤ ਦੇ ਘਾਟ

ਗੁਰਵੇਲ ਸਿੰਘ ਨੂੰ ਗੋਲੀਆਂ ਮਾਰ-ਮਾਰ ਕੇ ਉਤਾਰਿਆ ਮੌ. ਤ ਦੇ ਘਾਟ

ਤਰਨਤਾਰਨ, 4 ਸਤੰਬਰ 2025 : ਜਿ਼ਲਾ ਤਰਨਤਾਰਨ (Tarn Taran) ਦੇ ਪਿੰਡ ਤੂਤ ਦੇ ਵਸਨੀਕ ਗੁਰਵੇਲ ਸਿੰਘ ਨੂੰ ਬੀਤੇ ਦਿਨੀਂ ਕੁੱਝ ਵਿਅਕਤੀਆਂ ਵਲੋਂ ਗੋਲੀਆਂ ਮਾਰ (Shoot) ਕੇ ਮੌ. ਤ ਦੇ ਘਾਟ ਉਤਾਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਗੁਰਵੇਲ ਸਿੰਘ ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਸਨ । ਗੁਰਵੇਲ...

ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਬੁਢਲਾਡਾ, 4 ਸਤੰਬਰ 2025 : ਪੰਜਾਬ ਦੇ ਜਿਲਾ ਮਾਨਸਾ ਦੇ ਸ਼ਹਿਰ ਬੁਢਲਾਡਾ (Budhlada) ’ਚ ਬੀਤੀ ਦੇਰ ਰਾਤ ਆਪਸੀ ਰੰਜਸ਼ਬਾਜੀ ਦੇ ਚਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (Young man shot dead) ਕਰ ਦਿੱਤਾ ਗਿਆ ਹੈ । ਕੌਣ ਹੈ ਮ੍ਰਿਤਕ ਨੌਜਵਾਨ ਜਿਸ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਦੀ ਪਛਾਣ ਸੇਵਕ...

75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ‘ਤੇ ਪਾਬੰਦੀ

75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ‘ਤੇ ਪਾਬੰਦੀ

ਪਟਿਆਲਾ, 3 ਸਤੰਬਰ 2025 : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ -ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional Deputy Commissioner-cum-Additional District Magistrate) ਸਿਮਰਪ੍ਰੀਤ ਕੌਰ ਸੇਖੋਂ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਗਾਬਾਲਿਨ ਦੀ 75...

ਆਰ. ਟੀ. ਆਈ. ਕਾਰਕੁਨ ਨੂੰ ਰਿਸ਼ਵਤ ਲੈਂਦੇ ਹੋਏ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਜੰਮੂ ਕਸ਼ਮੀਰ ਤੋਂ ਤਿੰਨ ਨੂੰ ਮੋੋਹਾਲੀ ਪੁਲਸ ਨੇ ਕੀਤਾ ਗ੍ਰਿਫ਼ਤਾਰ

ਐਸ. ਏ. ਐਸ. ਨਗਰ, 2 ਸਤੰਬਰ 2025 : ਪੰਜਾਬ ਦੇ ਜਿਲਾ ਮੋਹਾਲੀ ਦੀ ਪੁਲਸ (Mohali Police) ਵਲੋਂ ਜੈਸ਼-ਏ-ਮੁਹੰਮਦ ਨਾਲ ਜੁੜੇ ਇਕ ਅੱਤਵਾਦੀ ਮਡਿਊਲ ਦਾ ਪਰਦਾਫ਼ਾਸ਼ ਕਰਦਿਆਂ ਇਕ ਕੈਬ ਡਰਾਈਵਰ ਦੇ ਅਗਵਾ ਅਤੇ ਕਤਲ (Kidnapping and murder of a cab driver) ਦੇ ਸਬੰਧ ਵਿਚ ਜੰਮੂ-ਕਸ਼ਮੀਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ...