ਮੇਰੀ ਹਾਈਕਮਾਨ ਨਾਲ ਗੱਲ ਚੱਲ ਰਹੀ ਹੈ ਤੇ ਮੈਂ ਸੱਚ ਬੋਲਿਆ ਸੀ : ਸਿੱਧੂ

ਮੇਰੀ ਹਾਈਕਮਾਨ ਨਾਲ ਗੱਲ ਚੱਲ ਰਹੀ ਹੈ ਤੇ ਮੈਂ ਸੱਚ ਬੋਲਿਆ ਸੀ : ਸਿੱਧੂ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰੰਘ ਰਾਜਾ ਵੜਿੰਗ ਵਲੋਂ ਬੀਤੇ ਦਿਨੀਂ ਪਾਰਟੀ ਵਿਚੋਂ ਮੁਅੱਤਲ (Suspension) ਕੀਤੇ ਜਾਣ ਤੋਂ ਬਾਅਦ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਕਿਹਾ ਕਿ ਮੇਰੀ ਹਾਈ ਕਮਾਨ ਨਾਲ ਗੱਲ ਚੱਲ ਰਹੀ...

ਯੁੱਧ ਨਸਿ਼ਆਂ ਵਿਰੁੱਧ ਦੇ 282ਵੇਂ ਦਿਨ 89 ਨਸ਼ਾ ਤਸਕਰ ਕਾਬੂ

ਯੁੱਧ ਨਸਿ਼ਆਂ ਵਿਰੁੱਧ ਦੇ 282ਵੇਂ ਦਿਨ 89 ਨਸ਼ਾ ਤਸਕਰ ਕਾਬੂ

ਚੰਡੀਗੜ੍ਹ 9 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸਿ਼ਆਂ ਵਿਰੁੱਧ (War on drugs) ਦੇ 282ਵੇਂ ਦਿਨ ਪੰਜਾਬ ਪੁਲਸ ਨੇ 89 ਤਸਕਰਾਂ ਨੂੰ ਕਾਬੂ (89 smugglers arrested) ਕੀਤਾ ਹੈ । ਦੱਸਣਯੋਗ ਹੈ ਕਿ ਉਕਤ ਮੁਹਿੰਮ ਨੂੰ ਅਮਲੀ ਜਾਮਾ...

ਕਾਂਗਰਸੀ ਐਮ. ਪੀ. ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ

ਕਾਂਗਰਸੀ ਐਮ. ਪੀ. ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ (Sukhjinder Randhawa) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੂੰ ਕਾਨੂੰਨੀ ਨੋਟਿਸ (Legal notice) ਭੇਜਿਆ ਹੈ । ਸਿੱਧੂ ਨੇ ਰੰਧਾਵਾ ਤੇ ਕੀ ਦੋਸ਼...

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿੱਚ ਇੱਕ ਚੱਲਦੀ ਕਾਰ ਨੂੰ ਅੱਗ (Car on fire) ਲੱਗ ਗਈ, ਜਿਸ ਵਿਚ ਸਵਾਰ ਡਰਾਈਵਰ ਨੇ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ । ਫਾਇਰ ਬ੍ਰਿਗੇਡ (Fire brigade) ਦੀ ਟੀਮ ਜਿਸਨੇ ਮੌਕੇ `ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਰ...

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਨਸ਼ਾ ਤਸਕਰੀ ਵਿਰੋਧੀ ਦਲ (Anti-drug trafficking team) (ਏ. ਐਨ. ਟੀ. ਐਫ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਭੇਜੇ ਪੱਤਰ ਅਨੁਸਾਰ ਡੀ. ਆਰ. 2020 ਬੈਚ ਦੇ ਡੀ. ਐੱਸ. ਪੀ. ਬਬਨਦੀਪ ਸਿੰਘ (D. S. P. Babandeep Singh,) ਜੋ ਇਸ ਸਮੇਂ ਹੁਸ਼ਿਆਰਪੁਰ (ਹੈਡਕੁਆਰਟਰ) `ਚ ਤਾਇਨਾਤ...

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ

ਚੰਡੀਗੜ੍ਹ, 8 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਕ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ `ਚ ਗਿੱਦੜਬਾਹਾ...

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ (Suspended from the party) ਕਰ...

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ 11 ਤੇ ਪਈ

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ 11 ਤੇ ਪਈ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court)ਵਿੱਚ ਅਹਿਮ ਸੁਣਵਾਈ...

ਰਿਟਰਨਿੰਗ ਅਧਿਕਾਰੀਆਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ

ਰਿਟਰਨਿੰਗ ਅਧਿਕਾਰੀਆਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ

ਪਟਿਆਲਾ, 8 ਦਸੰਬਰ 2025 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ (Zila Parishad and Block Samiti) ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਸਮੁੱਚੇ ਚੋਣ ਅਮਲੇ (Election staff) ਨੂੰ ਵੋਟਾਂ ਪੁਆਉਣ ਦਾ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁਆਫੀ ਸਮੇਤ ਪੰਜ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁਆਫੀ ਸਮੇਤ ਪੰਜ ਨੂੰ ਲਗਾਈ ਤਨਖਾਹ

ਅੰਮ੍ਰਿਤਸਰ, 8 ਦਸੰਬਰ, 2025 : ਪੰਜਾਬ ਦੇ ਪ੍ਰਸਿੱਧ ਤੇ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅਗਵਾਈ ਹੇਠ ਮੀਟਿੰਗ ਹੋਈ । ਜਿਸ ਵਿਚ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਅਕਾਲੀ ਆਗੂ...