ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਹੜਤਾਲ ਵਾਪਸ ਲੈਣ ਦਾ ਐਲਾਨ

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਹੜਤਾਲ ਵਾਪਸ ਲੈਣ ਦਾ ਐਲਾਨ

ਪਟਿਆਲਾ, 15 ਅਗਸਤ 2025 : ਪੰਜਾਬ ਦੇ ਬਿਜਲੀ ਮੰਤਰੀ (Power Minister) ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ. ਐਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ...

ਫ਼ਰੀਦਕੋਟ ਵਿੱਚ ਬਾਲ ਵਿਆਹ ਰੋਕ ਬਚਾਈ 16 ਸਾਲਾ ਬੱਚੀ : ਡਾ ਬਲਜੀਤ ਕੌਰ

ਫ਼ਰੀਦਕੋਟ ਵਿੱਚ ਬਾਲ ਵਿਆਹ ਰੋਕ ਬਚਾਈ 16 ਸਾਲਾ ਬੱਚੀ : ਡਾ ਬਲਜੀਤ ਕੌਰ

ਚੰਡੀਗੜ੍ਹ, 14 ਅਗਸਤ 2025 : ਚਾਈਲਡ ਹੈਲਪਲਾਈਨ (Child Helpline) ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ. ਸੀ. ਪੀ. ਯੂ.) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ (Child marriage)...

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈ ਕੇ ਕਿਸਾਨਾਂ ਦੀ ਗੱਲ ਮੰਨੀ : ਮੁੰਡੀਆ

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈ ਕੇ ਕਿਸਾਨਾਂ ਦੀ ਗੱਲ ਮੰਨੀ : ਮੁੰਡੀਆ

ਚੰਡੀਗੜ੍ਹ, 13 ਅਗਸਤ 2025 : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ (Hardeep Singh Mundiyan) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ...

ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 12 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ । ਮੁਲਜ਼ਮ ਨੇ ਕੀਤੀ...

ਭਾਜਪਾ ਤੇ ਚੋਣ ਕਮਿਸ਼ਨ ਦਾ ਚੋਣਾਂ ਦੌਰਾਨ ਧੋਖਾਧੜੀਆਂ ਉੱਪਰ ਪੱਖ ਬੇਨਕਾਬ ਹੋਇਆ

ਭਾਜਪਾ ਤੇ ਚੋਣ ਕਮਿਸ਼ਨ ਦਾ ਚੋਣਾਂ ਦੌਰਾਨ ਧੋਖਾਧੜੀਆਂ ਉੱਪਰ ਪੱਖ ਬੇਨਕਾਬ ਹੋਇਆ

ਅੰਮ੍ਰਿਤਸਰ, 12 ਅਗਸਤ 2025 : ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਪੁਖਤਾ ਸਬੂਤ ਪੇਸ਼ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਭਾਰਤ ਦੇ ਚੋਣ ਕਮਿਸ਼ਨ (Election Commission)  ਦਾ ਚੋਣਾਂ ਸਬੰਧੀ ਧੋਖਾਧੜੀਆਂ ਉੱਪਰ ਪੱਖ ਪੂਰੀ...

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਢਢੋਗਲ (ਸੰਗਰੂਰ), 11 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ...

ਨਸ਼ਾ ਤਸਕਰੀ ਦੇ ਦੋਸ਼ ਹੇਠ ਸੁਖਪਾਲ ਖਹਿਰਾ ਦਾ ਸਾਬਕਾ ਪੀ. ਐਸ. ਓ. ਕਾਬੂ

ਨਸ਼ਾ ਤਸਕਰੀ ਦੇ ਦੋਸ਼ ਹੇਠ ਸੁਖਪਾਲ ਖਹਿਰਾ ਦਾ ਸਾਬਕਾ ਪੀ. ਐਸ. ਓ. ਕਾਬੂ

ਚੰਡੀਗੜ੍ਹ, 10 ਅਗਸਤ 2025 : ਪਿਛਲੇ 10 ਸਾਲਾਂ ਤੋਂ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਜੋਗਾ ਸਿੰਘ ਨਾਮ ਦੇ ਵਿਅਕਤੀ ਨੂੰ ਪੰਜਾਬ ਪੁਲਸ (Punjab Police) ਵਲੋਂ ਆਖਰਕਾਰ ਗ੍ਰਿਫ਼ਤਾਰ ਕਰ ਹੀ ਲਿਆ ਗਿਆ ਹੈ । ਕੌਣ ਹੈ ਜੋਗਾ ਸਿੰਘ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਜਿਸ ਜੋਗਾ ਸਿੰਘ...

ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਅੰਦਰ ਸੁਲਝਾਇਆ

ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਅੰਦਰ ਸੁਲਝਾਇਆ

ਚੰਡੀਗੜ੍ਹ/ਅੰਮ੍ਰਿਤਸਰ, 9 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ...

ਪ੍ਰਧਾਨ ਮੰਤਰੀ ਐਮ. ਐਸ. ਪੀ. ਦੀ ਕਨੂੰਨੀ ਗਰੰਟੀ ਲਾਗੂ ਕਰਨ : ਪ੍ਰੋ. ਬਡੂੰਗਰ

ਪ੍ਰਧਾਨ ਮੰਤਰੀ ਐਮ. ਐਸ. ਪੀ. ਦੀ ਕਨੂੰਨੀ ਗਰੰਟੀ ਲਾਗੂ ਕਰਨ : ਪ੍ਰੋ. ਬਡੂੰਗਰ

ਪਟਿਆਲਾ, 9 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ, ਉਨ੍ਹਾਂ ਨੂੰ ਹਰ ਸਾਲ ਥੌੜੀ ਬਹੁਤ ਆਰਥਿਕ ਸਹਾਇਤਾ...

ਅਣਪਛਾਤੇੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

ਅਣਪਛਾਤੇੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

ਬਨੂੜ, 8 ਅਗਸਤ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ (unknown driver) ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਵੱਖ-ਵੱਖ ਧਾਰਾਵਾਂ 281, 125-ਏ, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ...