ਮੱਖਣ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੁਜਰਾਤ ਤੋਂ ਗ੍ਰਿਫਤਾਰ

ਮੱਖਣ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੁਜਰਾਤ ਤੋਂ ਗ੍ਰਿਫਤਾਰ

ਅੰਮ੍ਰਿਤਸਰ, 2 ਦਸੰਬਰ 2025 : ਅੰਮ੍ਰਿਤਸਰ ਬੱਸ ਸਟੈਂਡ `ਤੇ ਚਰਚਿਤ ਮੱਖਣ ਸਿੰਘ ਕਤਲ ਕਾਂਡ (Makhan Singh murder case) ਦੇ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗੁਜਰਾਤ ਅਤੇ ਜਾਮਨਗਰ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ । ਸਾਂਝੇ ਆਪ੍ਰੇਸ਼ਨ ਦੀ ਕਾਰਵਾਈ ਦੌਰਾਨ ਮੁਲਜ਼ਮ ਲਵਪ੍ਰੀਤ ਸਿੰਘ (Accused Lovepreet Singh) ਨੂੰ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ `ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ : ਮਾਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ `ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ : ਮਾਨ

ਚੰਡੀਗੜ੍ਹ, 2 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ `ਚ ਵਿਸ਼ਵ ਪੱਧਰੀ ਯੂਨੀਵਰਸਿਟੀ (World-class university) ਬਣਾਈ ਜਾਵੇਗੀ ਅਤੇ ਜਿਸ ਦਾ ਨਾਂ ਹਿੰਦ ਕੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇਨਾਂ `ਤੇ ਰੱਖਿਆ ਜਾਵੇਗਾ । ਯੂਨੀਵਰਸਿਟੀ `ਚ...

ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼

ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼

ਚੰਡੀਗੜ੍ਹ/ਅੰਮ੍ਰਿਤਸਰ, 2 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ (Punjab is a safe state.) ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ. ਐਸ. ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਸ (Gurdaspur Police) ਨੇ...

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 2 ਦਸੰਬਰ 2025 : ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਕਰੀਬੀ ਇੰਦਰਪ੍ਰੀਤ ਸਿੰਘ ਪੈਰੀ ਦਾ ਸੈਕਟਰ-26 ਇੰਬਰ ਮਾਰਕੀਟ `ਚ ਗੋਲੀਆਂ ਮਾਰ ਕੇ ਕਤਲ (Murder by shooting) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਗੋਲੀਆਂ ਚੱਲਣ ਦੀ ਆਵਾਜ ਸੁਣ ਲੋਕਾਂ ਨੇ ਦਿੱਤੀ ਪੁਲਸ ਨੂੰ...

ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਵਿੱਚ ਮਾਲੇਰਕੋਟਲਾ ਪੁਲਸ ਨੂੰ ਵੱਡੀ ਸਫਲਤਾ

ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਵਿੱਚ ਮਾਲੇਰਕੋਟਲਾ ਪੁਲਸ ਨੂੰ ਵੱਡੀ ਸਫਲਤਾ

ਮਾਲੇਰਕੋਟਲਾ, 1 ਦਸੰਬਰ 2025 : ਐਸ. ਪੀ. (ਡੀ) ਸਤਪਾਲ ਸ਼ਰਮਾ (S. P. (D) Satpal Sharma) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਾੜੇ ਅਨਸਰਾਂ (Bad elements)  ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਥਾਣਾ ਸਿਟੀ-। ਮਾਲੇਰਕੋਟਲਾ ਦੀ ਪੁਲਸ (Malerkotla Police)...

ਜਿ਼ਲ੍ਹਾ ਪੁਲਿਸ ਸੰਗਰੂਰ ਵੱਲੋਂ ਇਕ ਮਹੀਨੇ ਵਿਚ 161 ਮੁਲਜ਼ਮ ਗ੍ਰਿਫਤਾਰ

ਜਿ਼ਲ੍ਹਾ ਪੁਲਿਸ ਸੰਗਰੂਰ ਵੱਲੋਂ ਇਕ ਮਹੀਨੇ ਵਿਚ 161 ਮੁਲਜ਼ਮ ਗ੍ਰਿਫਤਾਰ

ਸੰਗਰੂਰ, 1 ਦਸੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (S. S. P. Sangrur Sartaj Singh Chahal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ("War on Drugs") ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਇਕ ਨਵੰਬਰ ਤੋਂ 30 ਨਵੰਬਰ ਤਕ ਨਸ਼ੇ ਦੇ 79 ਮੁਕੱਦਮੇ...

ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਦੀ ਸੁਣਵਾਈ 8 ਤੇ ਪਈ

ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਦੀ ਸੁਣਵਾਈ 8 ਤੇ ਪਈ

ਚੰਡੀਗੜ੍ਹ, 1 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of Parliament Amritpal Singh) ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਸੁਣਵਾਈ ਹੋਈ । ਅਦਾਲਤ ਨੇ...

7 ਆਧੁਨਿਕ ਪਿਸਤੌਲਾਂ ਸਮੇਤ ਦੋ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

7 ਆਧੁਨਿਕ ਪਿਸਤੌਲਾਂ ਸਮੇਤ ਦੋ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 1 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕਾਰਵਾਈ ਕਰਦਿਆਂ ਪਾਕਿਸਤਾਨ-ਸਮਰਥਿਤ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਪੁਲਸ ਨੇ ਇਸ ਮਾਡਿਊਲ ਨਾਲ...

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਲਿਆ ਅਹਿਮ ਫ਼ੈਸਲਾ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ 1 ਦਸੰਬਰ 2025 : ਰਾਜ ਚੋਣ ਕਮਿਸ਼ਨ (State Election Commission) ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ (Notifications) 28 ਨਵੰਬਰ 2025 ਦੇ ਮੱਦੇਨਜ਼ਰ, ਮਿਊਂਸਪਲ ਕਾਰਪੋਰੇਸ਼ਨ (ਮੋਹਾਲੀ) ਦੇ ਨਾਲ ਲਗਦੇ 15...

`ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 274ਵਾਂ ਦਿਨ

`ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 274ਵਾਂ ਦਿਨ

ਚੰਡੀਗੜ੍ਹ, 1 ਦਸੰਬਰ 2025 : ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ ("War on Drugs") ਦੇ 274ਵੇਂ ਦਿਨ ਪੰਜਾਬ ਪੁਲਸ ਨੇ 278 ਥਾਵਾਂ `ਤੇ ਛਾਪੇਮਾਰੀ (Raids at 278 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫ. ਆਈ. ਆਰਜ਼....