ਚੰਡੀਗੜ੍ਹ 1 ਦਸੰਬਰ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸ਼ਰਾਬ ਕੰਪਨੀ ਆਕਾਸ਼ ਸਪ੍ਰਿਤੀ, ਯੂਵੀ ਐਂਟਰਪ੍ਰਾਈਜ਼, ਏਡੀ ਐਂਟਰਪ੍ਰਾਈਜ਼ ਰਾਹੀਂ ਪੈਸੇ ਟ੍ਰਾਂਸਫਰ ਕਰਨ ਸਬੰਧੀ ਕੇਸ ਵਿੱਚ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ (Harpreet Singh Gulati) ਨੂੰ ਗ੍ਰਿਫ਼ਤਾਰ ਕੀਤਾ ਹੈ । ਮਜੀਠੀਆ ਨੇ...









