Patiala Help Club Logo
ਪੀ. ਐੱਸ. ਪੀ. ਸੀ. ਐੱਲ. ਕਰਮਚਾਰੀਆਂ ਦੀਆਂ ਮੰਗਾਂ ਦੀ ਕੀਤੀ ਸਮੀਖਿਆ

ਪੀ. ਐੱਸ. ਪੀ. ਸੀ. ਐੱਲ. ਕਰਮਚਾਰੀਆਂ ਦੀਆਂ ਮੰਗਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ, 2 ਅਕਤੂਬਰ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਵਲੋਂ ਬੀਤੇ ਦਿਨੀਂ ਪੀ. ਐੱਸ. ਪੀ. ਸੀ. ਐੱਲ. ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਗਈ ਹੈ । ਮੀਟਿੰਗ ਵਿਚ ਯੂਨੀਅਨਾਂ ਦੇ ਮੁੱਦਿਆਂ ਨੂੰ ਸੁਣਿਆਂ ਗਿਆ ਮਿਲੀ ਜਾਣਕਾਰੀ ਅਨੁਸਾਰ ਕਰਮਚਾਰੀਆਂ ਦੇ ਮਾਮਲਿਆਂ ਦੇ ਹੱਲ ਲਈ ਗਠਿਤ...

ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ

ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ

ਚੰਡੀਗੜ੍ਹ, 2 ਅਕਤੂਬਰ 2026 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ ਹੈ । ਬੱਚਿਆਂ ਲਈ ਕਿੰਨੀ ਰਾਸ਼ੀ ਕੀਤੀ ਜਾ ਚੁੱਕੀ ਹੈ ਜਾਰੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab...

ਪੰਜਾਬ ਨੇ ਜੀ. ਐਸ. ਟੀ. ਵਿਚ ਸਾਲ-ਦਰ-ਸਾਲ 22. 11 ਫੀਸਦੀ ਵਾਧਾ ਕੀਤਾ ਦਰਜ

ਪੰਜਾਬ ਨੇ ਜੀ. ਐਸ. ਟੀ. ਵਿਚ ਸਾਲ-ਦਰ-ਸਾਲ 22. 11 ਫੀਸਦੀ ਵਾਧਾ ਕੀਤਾ ਦਰਜ

ਚੰਡੀਗੜ੍ਹ, 2 ਅਕਤੂਬਰ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਜੀ. ਐਸ. ਟੀ. ਪ੍ਰਾਪਤੀ ਵਿਚ ਪੰਜਾਬ ਨੇ ਸਾਲ-ਦਰ-ਸਾਲ 22. 11 ਫੀਸਦੀ ਵਾਧਾ ਦਰਜ ਕੀਤਾ ਹੈ । ਕਿਹੜੇ ਸਾਲ ਦੌਰਾਨ ਹੋਇਆ ਹੈ ਇਹ ਵਾਧਾ ਦਰਜ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ...

ਟਿੱਪਰ-ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜਖਮੀ

ਟਿੱਪਰ-ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜਖਮੀ

ਜਲੰਧਰ, 2 ਅਕਤੂਬਰ 2026 : ਪੰਜਾਬ ਦੇ ਜਿਲਾ ਜਲੰਧਰ ਵਿਖੇ ਜਲੰਧਰ ਕੈਂਟ ਹਾਈਵੇ (Jalandhar Cantt Highway)  'ਤੇ ਇਕ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ (Death) ਤੇ ਦੂਸਰਾ ਜਖਮੀ ਹੋ ਗਿਆ ਹੈ । ਕੌਣ ਹੈ ਇਹ ਨੌਜਵਾਨ ਜੋ ਉਤਰ ਗਿਆ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਹਾਈਵੇਟ 'ਤੇ ਐਲ. ਪੀ. ਯੂ. ਦੇ...

ਐਲ. ਪੀ. ਯੂ. ਹਿੰਸਾ ਮਾਮਲੇ ਵਿਚ ਦੋ ਹੋਰ ਗ੍ਰਿਫ਼ਤਾਰ

ਐਲ. ਪੀ. ਯੂ. ਹਿੰਸਾ ਮਾਮਲੇ ਵਿਚ ਦੋ ਹੋਰ ਗ੍ਰਿਫ਼ਤਾਰ

ਫਗਵਾੜਾ, 2 ਅਕਤੂਬਰ 2026 : ਪੰਜਾਬ ਦੇ ਸ਼ਹਿਰ ਫਗਵਾੜਾ (Phagwara) ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹਿੰਸਾ ਮਾਮਲੇ ਵਿਚ ਦੋ ਹੋਰ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਕੌਣ ਇਹ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely...

ਦਿੱਲੀ ਪੁਲਸ ਨੇ ਕੀਤਾ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਨੂੰ ਗ੍ਰਿਫ਼ਤਾਰ

ਦਿੱਲੀ ਪੁਲਸ ਨੇ ਕੀਤਾ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਨੂੰ ਗ੍ਰਿਫ਼ਤਾਰ

ਨਵੀਂ ਦਿੱਲੀ, 2 ਅਕਤੂਬਰ 2026 : ਦਿੱਲੀ ਪੁਲਸ (Delhi Police) ਵਲੋਂ ਜਲੰਧਰ ਦੇ ਲੋਹੀਆਂ ਖਾਸ ਵਿਖੇ ਅਮਰੀਕੀ ਵੀਜਿਆਂ ਲਈ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਸ ਨੇ ਅਮਰੀਕੀ ਵੀਜ਼ੇ (American visas) ਲਈ ਜਾਅਲੀ ਦਸਤਾਵੇਜ਼...

ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ ਕਰਨ ‘ਤੇ ਪਤਨੀ ਤੇ ਪ੍ਰੇਮੀ ਗ੍ਰਿਫ਼ਤਰ

ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ ਕਰਨ ‘ਤੇ ਪਤਨੀ ਤੇ ਪ੍ਰੇਮੀ ਗ੍ਰਿਫ਼ਤਰ

ਬਠਿੰਡਾ, 2 ਅਕਤੂਬਰ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਇਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ (Murder) ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹਨ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਜੋ ਇਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ...

ਪੰਜਾਬ ਸਰਕਾਰ ਨੇ ਕੀਤੇ ਤਿੰਨ ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਕੀਤੇ ਤਿੰਨ ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 1 ਅਕਤੂਬਰ 2026 : ਪੰਜਾਬ ਸਰਕਾਰ (Government of Punjab) ਵਲੋਂ ਇਕ ਹੁਕਮ ਜਾਰੀ ਕਰਕੇ ਤਿੰਨ ਪੀ. ਪੀ. ਐਸ. ਅਧਿਕਾਰੀਆਂ (PPS officers) ਦੇ ਤਬਾਦਲੇ ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਜਿਨ੍ਹਾਂ ਦੇ ਤਬਾਦਲੇ (Transfers) ਕੀਤੇ ਗਏ ਹਨ ਵਿਚ...

ਪੈਸਿਆਂ ਦੇ ਲੈਣ ਦੇ ਚਲਦਿਆਂ ਭਰਾ ਨੇ ਕਰ ਦਿੱਤਾ ਭੈਣ ਦੇ ਘਰ ਹਮਲਾ

ਪੈਸਿਆਂ ਦੇ ਲੈਣ ਦੇ ਚਲਦਿਆਂ ਭਰਾ ਨੇ ਕਰ ਦਿੱਤਾ ਭੈਣ ਦੇ ਘਰ ਹਮਲਾ

ਲੁਧਿਆਣਾ, 1 ਅਕਤੂਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਖਜੂਰ ਚੌਂਕ ਨੇੜੇ ਇਕ ਭਰਾ ਵਲੋਂ ਪੈਸਿਆਂ ਦੇ ਲੈਣ-ਦੇਣ ਦੇ ਚਲਦਿਆਂ ਆਪਣੀ ਹੀ ਭੈਣ ਦੇ ਘਰ ਹਮਲਾ (Attack) ਕਰ ਦਿੱਤਾ ਗਿਆ ਹੈ । ਕੀ ਦੱਸਿਆ ਹਮਲੇ ਦੀ ਸਿ਼ਕਾਰ ਮਹਿਲਾ ਤੇ ਉਸਦੀ ਪਤੀ ਨੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਖਜੂਰ ਚੌਂਕ ਨੇੜੇ ਇਕ ਭੈਣ ਦੇ...

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਅਕਤੂਬਰ 2026 : ਪੰਜਾਬ ਕਾਂਗਰਸ (Punjab Congress) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅੱਜ ਅਤਸੀਫਾ (Resignation) ਦੇ ਦਿੱਤੇ ਜਾਣ ਦਾ ਸਮਾਚਾਰ ਹੈ । ਕਿਸ ਤਰ੍ਹਾਂ ਕੀਤਾ ਵੜਿੰਗ ਨੇ ਅਹੁਦੇਦਾਰੀ ਤੋਂ ਅਸਤੀਫੇ ਦਾ ਐਲਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ...