ਲੁੱਟ ਕਰਨ ਵਾਲੇ ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ

ਲੁੱਟ ਕਰਨ ਵਾਲੇ ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ

ਮੋਹਾਲੀ, 14 ਜੁਲਾਈ 2025 : ਪੰਜਾਬ ਦੇ ਜਿਲਾ ਮੋਹਾਲੀ (Mohali) ਅਧੀਨ ਪੈਂਦੇ ਸੋਹਾਣਾ ਥਾਣੇ ਦੀ ਪੁਲਸ ਨੇ ਉਨ੍ਹਾਂ ਸਮੁੱਚੇ ਵਿਅਕਤੀਆਂ ਨੂੰ ਹਰਿਆਣਾ ਨੇੜੇ ਜਾ ਕੇ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਵਲੋਂ ਨਿਹੰਗ ਬਾਣੇ ਵਿਚ ਆ ਕੇ ਲੁੱਟ ਖੋਹ (Robbery) ਦੀ ਨੀਤ ਨਾਲ ਕਾਰ ਖੋਹ ਕੇ ਇਕ ਲੜਕੇ ਸਮੇਤ ਫਰਾਰ ਹੋ ਗਏ ਸਨ । ਕੀ ਹੈ ਸਮੁੱਚਾ...

ਚਰਚ ਵਿਚ ਲੱਗੇ ਵਾਈ ਫ਼ਾਈ ਦੇ ਟਾਵਰ ਦੇ ਡਿੱਗਣ ਕਾਰਨ ਨੌਜਵਾਨ ਦੀ ਮੌ. ਤ

ਚਰਚ ਵਿਚ ਲੱਗੇ ਵਾਈ ਫ਼ਾਈ ਦੇ ਟਾਵਰ ਦੇ ਡਿੱਗਣ ਕਾਰਨ ਨੌਜਵਾਨ ਦੀ ਮੌ. ਤ

ਪਟਿਆਲਾ, 14 ਜੁਲਾਈ 2025 : ਸ਼ਾਹੀ ਸ਼ਹਿਰ ਪਟਿਆਲਾ ਵਿਚ ਪੈਂਦੇ ਪਿੰਡ ਸਿੱਧੂਵਾਲ (Village Sidhuwal) ਦੇ ਇਕ ਚਰਚ ਵਿਚ ਲੱਗੇ ਵਾਈ-ਫਾਈ ਟਾਵਰ ਦੇ ਹਨੇਰੀ ਝੱਖੜ ਦੇ ਚੱਲਣ ਕਾਰਨ ਡਿੱਗਣ ਕਰਕੇ ਇਕ ਨੌਜਵਾਨ ਦੀ ਮੌ. ਤ (Death of a young man) ਹੋ ਗਈ ਹੈ। ਕੀ ਦੱਸਿਆ ਥਾਣਾ ਬਖਸ਼ੀਵਾਲ ਦੇ ਮੁਖੀ ਨੇ ਉਕਤ ਘਟਨਾ ਸਬੰਧੀ ਜਾਣਕਾਰੀ...

ਮੀਥੇਨੌਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਮੀਥੇਨੌਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਪਟਿਆਲਾ, 14 ਜੁਲਾਈ 2025 : ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਵਿਖੇ ਦਾਖਲ ਵਿਅਕਤੀਆਂ ਨੂੰ ਮੀਥੇਨੌਲ ਦੀ ਦੁਰਵਰਤੋਂ ਨਾਲ ਸ਼ਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ (Aware) ਕੀਤਾ ਗਿਆ । ਗ਼ੈਰ-ਕਾਨੂੰਨੀ ਸ਼ਰਾਬ ਸੇਵਨ ਕਰਨਾ ਮੌਤ ਦਾ ਕਾਰਨ ਬਣ ਸਕਦੀ ਹੈ ਸਾਕੇਤ ਦੇ ਪ੍ਰੋਜੈਕਟ ਡਾਇਰੈਕਟਰ...

ਫੁਟਪਾਥਾਂ ‘ਤੇ ਦੁਕਾਨਾਂ ਮੂਹਰੇ ਵਧਾ ਕੇ ਰੱਖਿਆ ਸਮਾਨ ਵੀ ਹਟਾਉਣ ਦੇ ਨਿਰਦੇਸ਼

ਫੁਟਪਾਥਾਂ ‘ਤੇ ਦੁਕਾਨਾਂ ਮੂਹਰੇ ਵਧਾ ਕੇ ਰੱਖਿਆ ਸਮਾਨ ਵੀ ਹਟਾਉਣ ਦੇ ਨਿਰਦੇਸ਼

ਪਟਿਆਲਾ, 14 ਜੁਲਾਈ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ. ਡੀ. ਸੀ. (Additional District Magistrate-cum-A. D. C.) ਨਵਰੀਤ ਕੌਰ ਸੇਖੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ...

ਆਰ. ਟੀ. ਓ. ਨੇ ਪੜ੍ਹਾਇਆ ਡਰਾਇਵਰਾਂ ਤੇ ਅਟੈਂਡੈਂਟਸ ਨੂੰ ਸੜਕ ਸੁਰੱਖਿਆ ਦਾ ਪਾਠ

ਆਰ. ਟੀ. ਓ. ਨੇ ਪੜ੍ਹਾਇਆ ਡਰਾਇਵਰਾਂ ਤੇ ਅਟੈਂਡੈਂਟਸ ਨੂੰ ਸੜਕ ਸੁਰੱਖਿਆ ਦਾ ਪਾਠ

ਪਟਿਆਲਾ, 14 ਜੁਲਾਈ 2025 : ਪਟਿਆਲਾ ਦੇ ਰੀਜ਼ਨਲ ਟਰਾਂਸਪੋਰਟ ਅਫ਼ਸਰ (Regional Transport Officer) ਪਟਿਆਲਾ ਬਬਨਦੀਪ ਸਿੰਘ ਵਾਲੀਆ ਨੇ ਅੱਜ ਪਟਿਆਲਾ ਆਵਰ ਪ੍ਰਾਈਡ ਅਤੇ ਮੁਸਕਾਨ ਫਾਊਂਡੇਸ਼ਨ ਜੈਪੁਰ (Our Pride and Smile Foundation Jaipur) ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਹਰ ਪੱਖੋਂ ਸੁਰੱਖਿਅਤ ਆਵਾਜਾਈ ਨੂੰ ਯਕੀਨੀ...

ਭੌਂ ਪ੍ਰਾਪਤੀ ਕੁਲੈਕਟਰ ਦੀ ਭੌਂ ਮਾਲਕਾਂ ਨਾਲ ਹੋਈ ਬੈਠਕ

ਭੌਂ ਪ੍ਰਾਪਤੀ ਕੁਲੈਕਟਰ ਦੀ ਭੌਂ ਮਾਲਕਾਂ ਨਾਲ ਹੋਈ ਬੈਠਕ

ਪਟਿਆਲਾ, 13 ਜੁਲਾਈ 2025 : ਪਟਿਆਲਾ ਡਿਵੈਲਪਮੈਂਟ ਅਥਾਰਟੀ (Patiala Development Authority) ਵੱਲੋਂ ਪਟਿਆਲਾ ਵਿਖੇ ਨਵੀਂ ਅਰਬਨ ਅਸਟੇਟ ਅਤੇ ਮੌਜੂਦਾ ਅਰਬਨ ਅਸਟੇਟਾਂ ਦੀ ਐਕਸਟੈਸ਼ਨਾਂ ਵਿਕਸਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਭੌਂ ਮਾਲਕਾਂ ਨੂੰ ਲੈਂਡ ਪੂਲਿੰਗ ਪਾਲਿਸੀ (Land Pooling Policy) ਤਹਿਤ ਮਿਲਣ ਵਾਲੇ ਲਾਭ ਸਬੰਧੀ...

16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪਟਿਆਲਾ, 13 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 47 ਕੇਂਦਰਾਂ ’ਤੇ ਆਯੋਜਿਤ ਕੀਤੇ ਗਏ 16ਵੇਂ ਰੋਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਦੱਸਣਯੋਗ ਹੈ ਕਿ ਪਟਿਆਲਾ ਵਿਖੇ ਉਕਤ 16ਵਾਂ ਰੋਜ਼ਗਾਰ ਮੇਲਾ...

ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਚੰਡੀਗੜ੍ਹ, 13 ਜੁਲਾਈ 2025 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ 8 ਪੁਲਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀਆਂ (Transfers and promotions) ਕਰ ਦਿੱਤੀਆਂ ਹਨ। ਜਿਨ੍ਹਾਂ ਵਿਚ ਡੀ. ਆਈ. ਜੀ. ਲੁਧਿਆਣਾ ਰੇਂਜ ਜਗਾਦਲੇ ਨਿਲਾਂਬਰੀ ਵਿਜੈ ਨੂੰ ਬਦਲ ਕੇ ਡੀ. ਆਈ. ਜੀ. ਕਾਊਂਟਰ ਇੰਟੈਲੀਜੈਂਸ ਪੰਜਾਬ ਐਸ....

ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ

ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ

ਲੁਧਿਆਣਾ, 13 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਅਣਾ (Ludhiana) ਵਿਖੇ ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਫਟ ਗਿਆ ਤੇ ਅੱਗ ਲੱਗਣ ਦੇ ਚਲਦਿਆਂ ਔਰਤ ਤੇ ਉਸਦਾ ਪਤੀ ਦੋਵੇਂ ਜਣੇ ਝੁਲਸ (Scorch) ਗਏ । ਦੱਸਣਯੋਗ ਹੈ ਕਿ ਔਰਤ ਜਿਥੇ 65 ਪ੍ਰਤੀਸ਼ਤ ਝੁਲਸ ਗਈ ਉਥੇ ਦੂਸਰੇ ਪਾਸੇ ਉਸਦਾ ਪਤੀ 45 ਪ੍ਰਤੀਸ਼ਤ ਸੜ ਗਿਆ...

ਕ੍ਰਿਪਾਨ ਨਾਲ ਹਮਲਾ ਕਰਨ ਅਤੇ ਕੁੱਟਮਾਰ ਕਰਨ ਤੇ 7 ਵਿਰੁੱਧ ਕੇਸ ਦਰਜ

ਕ੍ਰਿਪਾਨ ਨਾਲ ਹਮਲਾ ਕਰਨ ਅਤੇ ਕੁੱਟਮਾਰ ਕਰਨ ਤੇ 7 ਵਿਰੁੱਧ ਕੇਸ ਦਰਜ

ਰਾਜਪੁਰਾ, 13 ਜੁਲਾਈ 2025 : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ 7 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 2), 118 (1), 109, 351 (2), 191 (3),190 ਬੀ. ਐਨ. ਐਸ. ਤਹਿਤ ਕ੍ਰਿਪਾਨ ਨਾਲ ਵਾਰ ਮਾਰਨ ਦੀ ਨੀਅਤ ਨਾਲ ਕਰਨ ਅਤੇ ਕੁੱਟਮਾਰ (Beating) ਕਰਨ ਤੇ ਕੇਸ ਦਰਜ ਕੀਤਾ ਗਿਆ ਹੈ । ਕਿਸ...