ਤਰਨਤਾਰਨ, 25 ਫਰਵਰੀ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਆਪ ਦੇ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਪੁਲਸ ਵਲੋਂ ਅੱਜ ਇਕ ਮੁਕਾਬਲੇ ਦੌਰਾਨ ਦੋ ਜਣਿਆਂ ਨੂੰ ਪਕੜਿਆ (Caught) ਗਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੀ ਪੁਲਸ ਨੇ ਜੋ ਆਮ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ...









