Patiala Help Club Logo
ਮੁੱਖ ਮੰਤਰੀ ਨੇ ਕਰਵਾਈ ਭਾਜਪਾ ਆਗੂ ਦੀ ਆਪ ਵਿਚ ਸ਼ਮੂਲੀਅਤ

ਮੁੱਖ ਮੰਤਰੀ ਨੇ ਕਰਵਾਈ ਭਾਜਪਾ ਆਗੂ ਦੀ ਆਪ ਵਿਚ ਸ਼ਮੂਲੀਅਤ

ਚੰਡੀਗੜ੍ਹ 13 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਾਜਿਲਕਾ ਤੋਂ ਸੀਨੀਅਰ ਭਾਜਪਾ ਆਗੂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਗਿਆ ਹੈ । ਕੌਣ ਹੈ ਇਹ ਭਾਜਪਾ ਆਗੂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (Aam Aadmi Party) (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਾਸਨ...

ਚੰਡੀਗੜ੍ਹ ਦੇ ਡਡਵਾ ਖੇਤਰ ਵਿਚ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਕੀਤਾ ਕਤਲ

ਚੰਡੀਗੜ੍ਹ ਦੇ ਡਡਵਾ ਖੇਤਰ ਵਿਚ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਕੀਤਾ ਕਤਲ

ਚੰਡੀਗੜ੍ਹ, 13 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਡਡਵਾ ਖੇਤਰ ਵਿਖੇ ਬੀਤੀ ਸ਼ਾਮ ਕੁੱਝ ਅਣਪਛਾਤੇ ਹਮਲਾਵਰਾਂ ਵਲੋਂ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਡਡਵਾ ਇਲਾਕੇ (Dadwa area) ਵਿੱਚ...

ਮੇਰਾ ਉਦੇਸ਼ ਪੰਜਾਬ ਨੂੰ ਇਕ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਹੈ : ਅਰੋੜਾ

ਮੇਰਾ ਉਦੇਸ਼ ਪੰਜਾਬ ਨੂੰ ਇਕ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਹੈ : ਅਰੋੜਾ

ਚੰਡੀਗੜ੍ਹ 13 ਮਈ 2026 : ਪੰਜਾਬ ਵਿਚ ਆਮ ਆਦਮੀ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਵਲੋਂ ਅੱਜ ਉਦਯੋਗ ਭਵਨ ਵਿਖੇ ਉਦਯੋਗ ਅਤੇ ਵਣਜ ਮੰਤਰੀ ਦਾ ਕਾਰਜਕਾਰ (Executive) ਸੰਭਾਲ ਲਿਆ ਗਿਆ ਹੈ । ਅਹੁਦਾ ਸੰਭਾਲਣ ਮੌਕੇ ਕੀ ਆਖਿਆ ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਦੇ ਤੌਰ ਤੇ ਅਹੁਦਾ ਸੰਭਾਲਣ ਮੌਕੇ ਕੈਬਨਿਟ...

ਪੰਜਾਬ ਸਰਕਾਰ ਨੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 13 ਮਈ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਚਾਰ ਆਈ. ਏ. ਐਸ. ਅਧਿਕਾਰੀਆਂ (I. A. S. officers) ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ । ਕੌਣ ਹਨ ਜਿਨ੍ਹਾਂ ਦੇ ਕੀਤੇ ਗਏ ਹਨ ਤਬਾਦਲੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਜੋ ਚਾਰ ਆਈ. ਏ. ਐਸ. ਅਧਿਕਾਰੀਆਂ...

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਫਾਇਰਿੰਗ ਹੋਣਾ ਕੋਈ ਇਤਫਾਕ ਨਹੀਂ : ਅਨੁਰਾਗ

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਫਾਇਰਿੰਗ ਹੋਣਾ ਕੋਈ ਇਤਫਾਕ ਨਹੀਂ : ਅਨੁਰਾਗ

ਚੰਡੀਗੜ੍ਹ, 13 ਮਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਅਨੁਰਾਗ ਢਾਂਡਾ ਨੇ ਦਿਲਜੀਤ ਸਿੰਘ ਦੁਸਾਂਝ ਦੇ ਮੈਨੇਜਰ ਦੇ ਘਰ ਹੋਈ ਫਾਇਰਿੰਗ ਮਾਮਲੇ ਵਿਚ ਸੋਸ਼ਲ ਮੀਡੀਆ ਤੇ ਕੁੱਝ ਆਖਿਆ ਹੈ । ਕੀ ਆਖਿਆ ਹੈ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਤੇ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit...

ਜਾਇਦਾਦ ਨੂੰ ਲੈ ਕੇ ਭਰਾ ਨੇ ਹੀ ਕੀਤਾ ਭਰਾ ਤੇ ਭਰਜਾਈ ਦਾ ਕਤਲ

ਜਾਇਦਾਦ ਨੂੰ ਲੈ ਕੇ ਭਰਾ ਨੇ ਹੀ ਕੀਤਾ ਭਰਾ ਤੇ ਭਰਜਾਈ ਦਾ ਕਤਲ

ਗੁਰਦਾਸਪੁਰ, 13 ਮਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਨੈਣੋਕੋਟ ਵਿਖੇ ਭਰਾ ਵਲੋਂ ਹੀ ਭਰਾ ਤੇ ਭਰਜਾਈ ਦੋਹਾਂ ਹੀ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਜਿਸ ਪਿੰਡ ਨੈਣੋਕੋਟ (Village Nainokot) ਵਿਖੇ ਇਕ ਭਰਾ ਵਲੋਂ ਆਪਣੇ ਹੀ...

‘ਆਪ’ ਦੇ ਬੁਲਾਰੇ ਰਾਮ ਚੰਦੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

‘ਆਪ’ ਦੇ ਬੁਲਾਰੇ ਰਾਮ ਚੰਦੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪਾਇਲ, 13 ਮਈ 2026 : ਪੰਜਾਬ ਦੇ ਸ਼ਹਿਰ ਪਾਇਲ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਮ ਚੰਦੀ ਨੂੰ ਇਕ ਮਾਮਲੇ ਵਿਚ ਸਿ਼ਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪਾਇਲ ਪੁਲਸ (Payal Police) ਵੱਲੋਂ ਜੋ ਆਮ ਆਦਮੀ ਪਾਰਟੀ ਦੇ ਬੁਲਾਰੇ ਰਮਨ ਚੰਦੀ ਨੂੰ...

ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ

ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ

ਚੰਡੀਗੜ੍ਹ, 13 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਨਾਲ ਇਕ ਹਾਈ ਲੈਵਲ ਮੀਟਿੰਗ (High-level meeting) ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਕਿਹੜੇ-ਕਿਹੜੇ ਮੰਤਰੀਆਂ ਨਾਲ ਕੀਤੀ ਜਾਵੇਗੀ ਮੀਟਿੰਗ ਮਿਲੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ...

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਸੰਗਰੂਰ,12 ਮਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਦੇ ਪਿੰਡ ਘਾਬਦਾਂ ਵਿਖੇ ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ (Awareness camp)  ਆਯੋਜਿਤ ਕੀਤਾ ਗਿਆ ਹੈ । ਕਿਊਂ ਲਗਾਇਆ ਗਿਆ ਹੈ ਕੈਂਪ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਆਯੋਜਿਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਆਯੋਜਿਤ

ਅੰਮ੍ਰਿਤਸਰ, 12 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੰਘ ਸਾਹਿਬਾਨਾਂ ਦੀ ਇਕ ਵਿਸ਼ਾਲ ਮੀਟਿੰਗ (Meeting) ਆਯੋਜਿਤ ਕੀਤੀ ਗਈ ਹੈ । ਕਿਸ ਮਾਮਲੇ ਨੂੰ ਲੈ ਕੇ ਹੋਈ ਹੈ ਮੀਟਿੰਗ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਜੋ ਅੱਜ...