ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਲਗਾਇਆ ਕੈਂਪ

ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਲਗਾਇਆ ਕੈਂਪ

ਸੰਗਰੂਰ, 15 ਨਵੰਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਸ਼ੇਖੁਪਰ ਕਲ਼ਾਂ ਵਿਖੇ ਕਣਕ ਵਿੱਚ ਮੈਂਗਨੀਜ਼ ਤੱਤ ਦੀ ਘਾਟ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ (Awareness camp) ਲਗਾਇਆ ਗਿਆ । ਕੈਂਪ ਵਿੱਚ ਪਿੰਡ ਦੇ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 15 ਨਵੰਬਰ 2025 :  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''ਹਿੰਦ ਦੀ ਚਾਦਰ (Hind Di Chaadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (Gurdwara...

ਪੰਜਾਬੀ ਯੂਨੀਵਰਸਿਟੀ ਵਿਖੇ  56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ  56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 15 ਨਵੰਬਰ 2025 : ਪੰਜਾਬੀ ਯੂਨੀਵਰਸਿਟੀ (Punjabi University) ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ  (56th Punjab History Conference) ਆਰੰਭ ਹੋ ਗਈ ਹੈ । ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ...

ਪੰਜਾਬ ਸਰਕਾਰ ਨੇ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਕੀਤਾ ਮੁਅੱਤਲ

ਪੰਜਾਬ ਸਰਕਾਰ ਨੇ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਕੀਤਾ ਮੁਅੱਤਲ

ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਸਰਕਾਰ (Punjab Government) ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ (ਦਿਹਾਤੀ) ਦੇ ਐਸ. ਐਸ. ਪੀ. ਮਨਿੰਦਰ ਸਿੰਘ ਨੂੰ ਮੁਅੱਤਲ (SSP Maninder Singh suspended) ਕਰ ਦਿੱਤਾ ਹੈ । ਪੰਜਾਬ ਸਰਕਾਰ ਵਲੋਂ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਖਿ਼ਲਾਫ਼ ਅਧਿਕਾਰੀ ਵਲੋਂ ਕਾਰਵਾਈ ਵਿਚ ਨਾਕਾਮ ਰਹਿਣ...

9 ਮੁਕੱਦਮਿਆਂ ਵਾਲੇ 2 ਨਸ਼ਾ ਤਸਕਰਾਂ ਦੀਆਂ ਨਾਜਾਇਜ ਉਸਾਰੀਆਂ ਢਹਿ ਢੇਰੀ

9 ਮੁਕੱਦਮਿਆਂ ਵਾਲੇ 2 ਨਸ਼ਾ ਤਸਕਰਾਂ ਦੀਆਂ ਨਾਜਾਇਜ ਉਸਾਰੀਆਂ ਢਹਿ ਢੇਰੀ

ਮਾਲੇਰਕੋਟਲਾ, 15 ਨਵੰਬਰ 2025 :  ਕਪਤਾਨ ਪੁਲਿਸ ਪੀ. ਬੀ. ਆਈ. ਮਾਲੇਰਕੋਟਲਾ ਰਾਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ”("War on Drugs Campaign") ਅਧੀਨ ਜ਼ਿਲ੍ਹਾ ਪੁਲਸ ਵੱਲ਼ੋਂ ਸ਼ਹਿਰ ਵਿੱਚ ਨਸ਼ਾ ਤਸਕਰਾਂ ਦੁਆਰਾ ਨਸ਼ਾ ਵੇਚ ਕੇ ਇਕੱਠੀ ਕੀਤੀ ਨਾਜਾਇਜ਼...

ਸੜਕ ਹਾਦਸੇ ਵਿਚ ਦੋਵੇਂ ਦੋਸਤਾਂ ਦੀ ਹੋਈ ਮੌਤ

ਸੜਕ ਹਾਦਸੇ ਵਿਚ ਦੋਵੇਂ ਦੋਸਤਾਂ ਦੀ ਹੋਈ ਮੌਤ

ਲੁਧਿਆਣਾ, 15 ਨਵੰਬਰ 2025 : ਕੈਨੇਡਾ ਤੋਂ ਭਾਰਤ ਅਤੇ ਪੰਜਾਬ ਆਏ ਦੋ ਦੋਸਤਾਂ (Two friends) ਦੀ ਸੜਕੀ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਥੇ ਵਾਪਰਿਆ ਹੈ ਹਾਦਸਾ ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨੇੜਲੇ ਪਿੰਡ ਸਰਾਭਾ ਕੋਲ ਇਕ ਭਿਆਨਕ ਸੜਕ ਹਾਦਸਾ (Road accident) ਵਾਪਰਨ ਕਾਰਨ 2 ਨੌਜਵਾਨਾਂ ਦੀ...

ਮੱਛੀ ਪਾਲਣ ਵਿਭਾਗ ਵੱਲੋਂ ਤਿੰਨ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਦਾ ਆਯੋਜਨ

ਮੱਛੀ ਪਾਲਣ ਵਿਭਾਗ ਵੱਲੋਂ ਤਿੰਨ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਦਾ ਆਯੋਜਨ

ਪਟਿਆਲਾ, 15 ਨਵੰਬਰ 2025 : ਪਟਿਆਲਾ ਜ਼ਿਲ੍ਹਾ ਮੱਛੀ ਪਾਲਣ ਵਿਭਾਗ(District Fisheries Department)  ਵੱਲੋਂ ਤਾਜੇ ਪਾਣੀ ਵਿੱਚ ਮੱਛੀ ਪਾਲਣ ਸਬੰਧੀ ਤਿੰਨ ਦਿਨਾਂ ਟਰੇਨਿੰਗ ਕੈਂਪ ਦਾ ਆਯੋਜਨ 11 ਨਵੰਬਰ 2025 ਤੋਂ 13 ਨਵੰਬਰ 2025 ਤੱਕ ਡਾ. ਬੀ. ਆਰ. ਅੰਬੇਦਕਰ ਭਵਨ, ਜ਼ਿਲ੍ਹਾ ਸਮਾਜਿਕ ਅਤੇ ਨਿਆ ਅਧਿਕਾਰਤਾ, ਐਸ. ਐੱਸ. ਟੀ. ਨਗਰ,...

ਦਿੱਲੀ ਜਾ ਰਹੇ ਕੌਮੀ ਇਨਸਾਫ ਮੋੋਰਚੇ ਨੂੰ ਹਰਿਆਣਾ ਪੁਲਸ ਨੇ ਰੋਕਿਆ

ਦਿੱਲੀ ਜਾ ਰਹੇ ਕੌਮੀ ਇਨਸਾਫ ਮੋੋਰਚੇ ਨੂੰ ਹਰਿਆਣਾ ਪੁਲਸ ਨੇ ਰੋਕਿਆ

ਪਟਿਆਲਾ, 14 ਨਵੰਬਰ 2025 : ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ (National Justice Front) ਦੇ ਜਥੇ ਨੂੰ ਅੱਜ ਹਰਿਆਣਾ ਪੁਲਸ ਨੇ ਸ਼ੰਭੂ ਬੈਰੀਅਰ `ਤੇ ਜਬਰਦਸਤ ਬੈਰੀਕੇਡਿੰਗ ਕਰਕੇ ਰੋਕ ਲਿਆ ਸੀ । ਇਸ ਮਗਰੋਂ ਇਸ ਜਥੇ ਵਿੱਚ ਸ਼ਾਮਲ ਹਜ਼ਾਰਾਂ ਹੀ ਇਨਸਾਫ ਪਸੰਦ...

ਮੋਹਾਲੀ ਪੁਲਸ ਨੇ ਪਕੜੀ ਕਰੋੜਾਂ ਦੀ ਜਾਅਲੀ ਕਰੰਸੀ

ਮੋਹਾਲੀ ਪੁਲਸ ਨੇ ਪਕੜੀ ਕਰੋੜਾਂ ਦੀ ਜਾਅਲੀ ਕਰੰਸੀ

ਮੋਹਾਲੀ, 14 ਨਵੰਬਰ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਪੁਲਸ ਨੇ 9 ਕਰੋੜ 99 ਲੱਖ 5 ਹਜ਼ਾਰ ਰੁਪਏ (9 crore 99 lakh 5 thousand rupees) ਦੀ ਜਾਅਲੀ ਕਰੰਸੀ ਦੇ ਨਾਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।  ਉਕਤ ਕਾਰਵਾਈ ਡੇਰਾਬਸੀ ਵਿਖੇ ਪਾਈ ਗਈ ਹੈ । ਪਕੜੇ ਗਏ ਦੋਵੇਂ ਜਣੇ ਕੌਣ ਹਨ ਮੋਹਾਲੀ ਪੁਲਸ ਵਲੋਂ ਜਾਅਲੀ ਕਰੰਸੀ...

ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਬਾਲ ਸਿੱਖਿਆ ਅਤੇ ਦੇਖਭਾਲ ਦਿਵਸ

ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਬਾਲ ਸਿੱਖਿਆ ਅਤੇ ਦੇਖਭਾਲ ਦਿਵਸ

ਮਾਲੇਰਕੋਟਲਾ 14 ਨਵੰਬਰ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਹਿਮਦਗੜ੍ਹ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ...