ਪੰਜਾਬ ਪੁਲਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਪੰਜਾਬ ਪੁਲਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 7 ਨਵੰਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ("War on Drugs") ਦੇ 248ਵੇਂ ਦਿਨ ਪੰਜਾਬ ਪੁਲਸ ਨੇ 253 ਥਾਵਾਂ 'ਤੇ ਛਾਪੇਮਾਰੀ (Raids at 253 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 66 ਐਫ. ਆਈ. ਆਰਜ਼....

ਅਰਜ਼ੀ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਜਾਰੀ ਹੋਵੇਗਾ ਲਾਇਸੈਂਸ : ਮੁੰਡੀਆਂ

ਅਰਜ਼ੀ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਜਾਰੀ ਹੋਵੇਗਾ ਲਾਇਸੈਂਸ : ਮੁੰਡੀਆਂ

ਚੰਡੀਗੜ੍ਹ, 7 ਨਵੰਬਰ 2025 :  ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ (Housing and Urban Development Minister of Punjab) ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ...

ਸੀ. ਬੀ. ਆਈ. ਅਦਾਲਤ ਨੇ ਭੁੱਲਰ ਦਾ ਪੰਜ ਤੇ ਕ੍ਰਿਸ਼ਨੂ ਦਾ 14 ਦਿਨਾਂ ਦਾ ਦਿੱਤਾ ਰਿਮਾਂਡ

ਸੀ. ਬੀ. ਆਈ. ਅਦਾਲਤ ਨੇ ਭੁੱਲਰ ਦਾ ਪੰਜ ਤੇ ਕ੍ਰਿਸ਼ਨੂ ਦਾ 14 ਦਿਨਾਂ ਦਾ ਦਿੱਤਾ ਰਿਮਾਂਡ

ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਡੀ. ਆਈ. ਜੀ. (ਸਸਪੈਂਡਿਡ) ਹਰਚਰਨ ਸਿੰਘ ਭੁੱਲਰ (D. I. G. (Suspended) Harcharan Singh Bhullar) ਨੂੰ ਅੱਜ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਅਦਾਲਤ ਨੇ 5 ਦਿਨਾਂ ਅਤੇ ਕ੍ਰਿਸ਼ਨੂ ਸ਼ਾਰਦਾ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ (Judicial...

ਅਮਨ ਅਰੋੜਾ ਨੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ

ਅਮਨ ਅਰੋੜਾ ਨੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ

ਪਿੰਡ ਢੱਡਰੀਆਂ, 6 ਨਵੰਬਰ 2025 : ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ (Approval letter) ਸੌਂਪੇ ।...

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਨਵੰਬਰ 2025 : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ (District and Sessions Judge) ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ...

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਰਾਜਪੁਰਾ, 6 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ (Special Camp) ਦਾ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਹਦਾਇਤ ਉਨ੍ਹਾਂ ਨੇ ਮੌਕੇ 'ਤੇ...

ਪਠਾਣਮਾਜਰਾ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕੋਰਟ ਨੇ ਦਿੱਤਾ ਇਕ ਹੋਰ ਮੌਕਾ

ਪਠਾਣਮਾਜਰਾ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕੋਰਟ ਨੇ ਦਿੱਤਾ ਇਕ ਹੋਰ ਮੌਕਾ

ਪਟਿਆਲਾ, 6 ਨਵੰਬਰ 2025 : ਵਿਧਾਨ ਸਭਾ ਹਲਕਾ ਸਨੌਰ (Sanaur Assembly Constituency) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਇਕ ਨੋਟਿਸ ਭੇਜ ਕੇ ਆਖਰੀ ਮੌਕਾ ਦਿੱਤਾ ਹੈ ਕਿ ਉਹ ਰੇਪ ਮਾਮਲੇ ਵਿਚ ਕੋਰਟ (Court) ਵਿਚ ਪੇਸ਼ ਹੋ ਸਕਣ । ਅਦਾਲਤ ਨੇ ਉਨ੍ਹਾਂ ਨੂੰ 12 ਨਵੰਬਰ...

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਜਿਮਨੀ ਚੋਣਾਂ ਦੌਰਾਨ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ । ਇਥੇ ਹੀ ਬਸ ਨਹੀਂ ਧਮਕੀ ਸਿਰਫ਼ ਵੜਿੰਗ ਨੂੰ ਹੀ ਨਹੀਂ ਬਲਕਿ ਉਨ੍ਹਾਂ ਦੇ ਪਰਿਵਾਰ ਨੂੰ ਵੀ...

ਸੜਕ ਹਾਦਸੇ ਵਿਚ ਹੋਈ ਪੰਜਾਬੀ ਨੌਜਵਾਨ ਦੀ ਇਟਲੀ `ਚ ਮੌਤ

ਸੜਕ ਹਾਦਸੇ ਵਿਚ ਹੋਈ ਪੰਜਾਬੀ ਨੌਜਵਾਨ ਦੀ ਇਟਲੀ `ਚ ਮੌਤ

ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਦੇ ਨਵਾਂਸ਼ਹਿਰ ਨਾਲ ਸਬੰਧਤ ਇਕ ਪੰਜਾਬੀ ਨੌਜਵਾਨ ਦੀ ਇਟਲੀ (Italy) ਵਿਖੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਮ੍ਰਿਤਕ ਪੰਜਾਬ ਦੇ ਨਵਾਂਸ਼ਹਿਰ ਦੇ ਪੋਸ਼ੀ ਨਾਲ ਸਬੰਧ ਖੇਤਰ ਦੇ ਵਸਨੀਕ ਪੰਜਾਬੀ ਨੌਜਵਾਨ (Punjabi youth) ਜਿਸਦੀ ਇਟਲੀ ਵਿਖੇ ਸੜਕ ਹਾਦਸੇ ਵਿਚ...

1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ : ਤਰੁਨਪ੍ਰੀਤ ਸਿੰਘ ਸੌਂਦ

1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ (350th Martyrdom Anniversary of Sri Guru Tegh Bahadur Ji) ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ ।...