Patiala Help Club Logo
ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਜਲੰਧਰ, 21 ਦਸੰਬਰ 2025 : ਸੂਬੇ ਵਿਚ ਉਦਯੋਗਿਕ ਵਿਕਾਸ (Industrial development) ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2022 ਵਿਚ ਇਕ ਮਹੱਤਵਪੂਰਨ ਸੋਧ (mportant modification)...

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ  ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ...

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ...

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ...

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਨੂੰ ਮਨਜ਼ੂਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal...

ਜ਼ਬਰਦਸਤੀ ਦਾ ਸਿ਼ਕਾਰ ਲੜਕੀ ਦੀ ਹੋਈ ਮੌਤ

ਜ਼ਬਰਦਸਤੀ ਦਾ ਸਿ਼ਕਾਰ ਲੜਕੀ ਦੀ ਹੋਈ ਮੌਤ

ਫਿਰੋਜ਼ਪੁਰ, 20 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ (District Ferozepur) ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਨਾਬਾਲਿਗ ਲੜਕੀ (Minor girl) ਨਾਲ ਨੌਕਰ ਵੱਲੋਂ ਜਬਰਦਸਤੀ ਕਰਨ ਤੇ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਲੜਕੀ ਦੀ ਮੌਤ (The girl's death) ਹੋ ਗਈ । ਪੁਲਸ ਨੇ ਲੜਕੀ...

ਦੋ ਮੁੱਖ ਸੜਕਾਂ `ਤੇ ਕਰਾਸਿੰਗ 22 ਦਸੰਬਰ ਤੋਂ ਆਰਜੀ ਤੌਰ `ਤੇ ਬੰਦ

ਦੋ ਮੁੱਖ ਸੜਕਾਂ `ਤੇ ਕਰਾਸਿੰਗ 22 ਦਸੰਬਰ ਤੋਂ ਆਰਜੀ ਤੌਰ `ਤੇ ਬੰਦ

ਪਟਿਆਲਾ, 20 ਦਸੰਬਰ 2025 : ਪਟਿਆਲਾ ਸ਼ਹਿਰ ਵਿੱਚ ਕਈ ਸੜਕਾਂ ਉਪਰ ਵੱਧ ਰਹੇ ਟ੍ਰੈਫਿਕ ਜਾਮ (Traffic jam) ਦੇ ਮੱਦੇਨਜ਼ਰ ਅਲੱਗ-ਅਲੱਗ ਟ੍ਰੈਫਿਕ ਯੂਨਿਟਾਂ ਵੱਲੋ ਕੀਤੇ ਜਮੀਨੀ ਸਰਵੇਖਣ ਦੇ ਆਧਾਰ `ਤੇ ਸੁਝਾਏ ਨੁਕਤਿਆਂ ਅਨੁਸਾਰ ਦੋ ਮੇਨ ਸੜਕਾਂ ਉਤੇ ਆਰਜ਼ੀ ਤੌਰ `ਤੇ ਸ਼ੜਕਾਂ ਦੀ ਕਰਾਸਿੰਗ ਨੂੰ 22 ਦਸੰਬਰ 2025 ਤੋਂ ਬੰਦ ਕੀਤਾ ਜਾ ਰਿਹਾ...

`ਡੰਕੀ ਰੂਟ` ਰਾਹੀਂ ਅਮਰੀਕਾ ਲਿਜਾਣ ਦੇ ਮਾਮਲੇ `ਚ ਵੱਡੀ ਸਫਲਤਾ

`ਡੰਕੀ ਰੂਟ` ਰਾਹੀਂ ਅਮਰੀਕਾ ਲਿਜਾਣ ਦੇ ਮਾਮਲੇ `ਚ ਵੱਡੀ ਸਫਲਤਾ

ਨਵੀਂ ਦਿੱਲੀ-ਜਲੰਧਰ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਡੰਕੀ ਰੂਟ ਰਾਹੀਂ ਭਾਰਤੀਆਂ ਨੂੰ ਅਮਰੀਕਾ ਭੇਜਣ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮਾਰੇ ਗਏ ਛਾਪਿਆਂ (Raid) ਦੌਰਾਨ 4.62 ਕਰੋੜ ਰੁਪਏ ਦੀ ਨਕਦੀ, 313 ਕਿਲੋ ਚਾਂਦੀ ਤੇ 6 ਕਿਲੋ ਸੋਨਾ ਜ਼ਬਤ ਕੀਤਾ ਹੈ । ਈ. ਡੀ....

ਮੁਅੱਤਲ ਡੀ. ਆਈ. ਜੀ. ਵਿਰੁੱਧ ਨਹੀਂ ਰੁਕੇਗੀ ਸੀ. ਬੀ. ਆਈ. ਜਾਂਚ : ਸੁਪਰੀਮ ਕੋਰਟ

ਮੁਅੱਤਲ ਡੀ. ਆਈ. ਜੀ. ਵਿਰੁੱਧ ਨਹੀਂ ਰੁਕੇਗੀ ਸੀ. ਬੀ. ਆਈ. ਜਾਂਚ : ਸੁਪਰੀਮ ਕੋਰਟ

ਨਵੀਂ ਦਿੱਲੀ, 20 ਦਸੰਬਰ 2025 : ਸੁਪਰੀਮ ਕੋਰਟ (Supreme Court) ਨੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Suspended D. I. G. Harcharan Singh Bhullar) ਵੱਲੋਂ ਦਾਇਰ ਉਸ ਪਟੀਸ਼ਨ (Petition) ਨੂੰ ਸ਼ੁੱਕਰਵਾਰ ਰੱਦ (Cancel) ਕਰ ਦਿੱਤਾ, ਜਿਸ `ਚ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ...

ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ `ਤੇ ਸੁਣਵਾਈ ਲਈ ਤਿਆਰ

ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ `ਤੇ ਸੁਣਵਾਈ ਲਈ ਤਿਆਰ

ਨਵੀਂ ਦਿੱਲੀ, 20 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਉਸ ਪਟੀਸ਼ਨ `ਤੇ ਸੁਣਵਾਈ (Hearing) ਕਰਨ ਲਈ ਸ਼ੁੱਕਰਵਾਰ ਸਹਿਮਤੀ (Consent) ਦੇ ਦਿੱਤੀ, ਜਿਸ `ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ...