Patiala Help Club Logo
ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਫਿਰੋਜ਼ਪੁਰ, 26 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੀ ਪੁਲਸ ਟੀਮ ਵਲੋਂ ਕਾਊਂਟਰ ਇੰਟੈਲੀਜੈਂਸ ਦੇ ਇਕ ਇੰਸਪੈਕਟਰ ਨੂੰ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹੈ ਇਹ ਇੰਸਪੈਕਟਰ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪਰ ਦੀ ਪੁਲਸ ਪਾਰਟੀ ਵਲੋਂ ਮੋਗਾ ਰੋਡ 'ਤੇ ਕੀਤੀ...

ਪੰਜਾਬ `ਚ 4 ਸਾਲਾਂ `ਚ ਕੀਤਾ ਗਿਆ ਹੈ 1.89 ਲੱਖ ਕਰੋੜ ਦਾ ਨਿਵੇਸ਼

ਪੰਜਾਬ `ਚ 4 ਸਾਲਾਂ `ਚ ਕੀਤਾ ਗਿਆ ਹੈ 1.89 ਲੱਖ ਕਰੋੜ ਦਾ ਨਿਵੇਸ਼

ਚੰਡੀਗੜ੍ਹ, 26 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਅੰਦਰ ਚਾਰ ਸਾਲਾਂ ਦੇ ਦੌਰਾਨ 1 ਕਰੋੜ 89 ਲੱਖ ਦਾ ਨਿਵੇੇਸ਼ ਕੀਤਾ ਗਿਆ ਹੈ । 6.31 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੀਆਂ ਸੰਭਾਵਨਾਵਾਂ ਪੈਦਾ ਹੋਈਆਂ : ਮਾਨ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬੀ ਗਾਇਕ ਦੇ ਘਰ ਗੋਲੀਬਾਰੀ ਮਾਮਲੇ ਵਿਚ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ

ਪੰਜਾਬੀ ਗਾਇਕ ਦੇ ਘਰ ਗੋਲੀਬਾਰੀ ਮਾਮਲੇ ਵਿਚ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ

ਖੰਨਾ, 26 ਸਤੰਬਰ 2026 : ਪੰਜਾਬ ਦੇ ਪ੍ਰਸਿੱਧ ਗਾਇਕ ਗੁਲਾਬ ਸਿੰਘ ਸਿੱਧੂ (Singer Gulab Singh Sidhu) ਦੇ ਘਰ ਗੋਲੀਬਾਰੀ ਕੀਤੇ ਜਾਣ ਦੇ ਮਾਮਲੇ ਵਿਚ ਖੰਨਾ ਪੁਲਸ ਵਲੋਂ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਪਕੜਿਆ ਗਿਆ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ...

ਮੇਲੇ `ਚ ਕਰੰਟ ਲੱਗਣ ਨਾਲ ਦੋ ਦੀ ਮੌਤ ਤੇ 3 ਜ਼ਖ਼ਮੀ

ਮੇਲੇ `ਚ ਕਰੰਟ ਲੱਗਣ ਨਾਲ ਦੋ ਦੀ ਮੌਤ ਤੇ 3 ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ 2026 : ਪੰਜਾਬ ਦੇ ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਵਿਖੇ ਮੇਲੇ ਵਿਚ ਕਰੰਟ ਲੱਗਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ (Death) ਤੇ ਤਿੰਨ ਵਿਅਕਤੀ ਜਖਮੀ ਹੋਏ ਹਨ । ਕੌਣ ਕੌਣ ਹਨ ਦੋਵੇਂ ਵਿਅਕਤੀ ਜੋ ਉਤਰ ਗਏ ਮੋਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ...

ਜਲੰਧਰ ਵਿਚ ਪਾਸਪੋਰਟ ਏਜੰਟ 20 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਗ੍ਰਿਫਤਾਰ

ਜਲੰਧਰ ਵਿਚ ਪਾਸਪੋਰਟ ਏਜੰਟ 20 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਗ੍ਰਿਫਤਾਰ

ਚੰਡੀਗੜ੍ਹ, 26 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਪ੍ਰਾਈਵੇਟ ਪਾਸਪੋਰਟ ਏਜੰਟ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance)...

ਬਟਾਲਾ ਵਿਖੇ ਘਰ ਵਿਚ ਹੀ ਮਿਲੀਆਂ ਮਾਂ ਤੇ ਧੀ ਦੀਆਂ ਲਾਸ਼ਾਂ

ਬਟਾਲਾ ਵਿਖੇ ਘਰ ਵਿਚ ਹੀ ਮਿਲੀਆਂ ਮਾਂ ਤੇ ਧੀ ਦੀਆਂ ਲਾਸ਼ਾਂ

ਬਟਾਲਾ, 26 ਸਤੰਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur District) ਦੇ ਸ਼ਹਿਰ ਬਟਾਲਾ ਦੀ ਫਰੈਂਡ ਕਾਲੋਨੀ ਵਿਚ ਬੀਤੀ ਰਾਤ ਇਕ ਘਰ ਵਿਚ ਮਾ-ਧੀ ਦੀਆਂ ਲਾਸ਼ਾਂ (Corpses) ਮਿਲਣ ਦਾ ਸਮਾਚਾਰ ਹੈ । ਕੌਣ ਹਨ ਦੋਵੇਂ ਜਣੀਆਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ (Batala) ਦੇ ਅਲੀਵਾਲ ਰੋਡ ਸਥਿਤ ਫਰੈਂਡ ਕਲੋਨੀ ਵਿੱਚ ਜੋ...

ਏ. ਐਨ. ਟੀ. ਐਫ. ਤੇ ਬੀ. ਐਸ. ਐਫ. ਵਲੋਂ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਏ. ਐਨ. ਟੀ. ਐਫ. ਤੇ ਬੀ. ਐਸ. ਐਫ. ਵਲੋਂ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਫਿ਼ਰੋਜ਼ਪੁਰ, 26 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਲੰਘਿਆਣਾ ਵਿਖੇ ਏ. ਐਨ. ਟੀ. ਐਫ. ਤੇ ਬੀ. ਐਸ. ਐਫ. ਵਲੋਂ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹਨ ਇਹ ਦੋਵੇਂ ਨਸ਼ਾ ਤਸਕਰ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਲੰਘਿਆਣਾ ਵਿਖੇ ਜੋ...

ਵਿਦਿਆਰਥੀਆਂ ਨੇ ਅੱਧੀ ਰਾਤ ਨੂੰ ਚਿਤਕਾਰਾ ਯੂਨੀਵਰਸਿਟੀ ਦੇ ਬਾਹਰ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਨੇ ਅੱਧੀ ਰਾਤ ਨੂੰ ਚਿਤਕਾਰਾ ਯੂਨੀਵਰਸਿਟੀ ਦੇ ਬਾਹਰ ਕੀਤਾ ਪ੍ਰਦਰਸ਼ਨ

ਰਾਜਪੁਰਾ, 26 ਸਤੰਬਰ 2026 : ਪੰਜਾਬ ਦੇ ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਵਿਖੇ ਬਣੀ ਚਿਤਕਾਰਾ ਯੂਨੀਵਰਸਿਟੀ (Chitkara University) ਦੇ ਬਾਹਰ ਵਿਦਿਆਰਥੀਆਂ ਵਲੋਂ ਅੱਧੀ ਰਾਤ ਨੂੰ ਪ੍ਰਦਰਸ਼ਨ (Protest) ਕੀਤਾ ਗਿਆ । ਕੀ ਕਾਰਨ ਰਿਹਾ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ...

ਤਰਨਤਾਰਨ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਕੀਤਾ ਗੋਲੀ ਮਾਰ ਕੇ ਕਤਲ

ਤਰਨਤਾਰਨ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਕੀਤਾ ਗੋਲੀ ਮਾਰ ਕੇ ਕਤਲ

ਤਰਨਤਾਰਨ, 26 ਸਤੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਗੱਗੋਬੂਆ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਬੀਤੇ ਦਿਨੀਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਗੱਗੋਬੂਆ (Village Gaggobua) ਵਿਖੇ ਜੋ ਸ਼ੋ੍ਮਣੀ ਅਕਾਲੀ ਦਲ ਦੀ ਮਹਿਲਾ ਸਰਪੰਚ...

ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਲਈ ਛੇਤੀ ਮੰਗੀਆਂ ਜਾਣਗੀਆਂ ਅਰਜ਼ੀਆਂ : ਚੀਮਾ

ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਲਈ ਛੇਤੀ ਮੰਗੀਆਂ ਜਾਣਗੀਆਂ ਅਰਜ਼ੀਆਂ : ਚੀਮਾ

ਚੰਡੀਗੜ੍ਹ, 25 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਸਰਕਾਰ ਵਲੋਂ ਛੇਤੀ ਹੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ । ਵਿੱਤ ਮੰਤਰੀ ਚੀਮਾ ਨੇ ਕੀਤੀ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ...