ਚੰਡੀਗੜ, 16 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਲਿਆਣ ਲਈ ਕਰੋੜਾਂ ਦਾ ਪ੍ਰਬੰਧ ਕੀਤਾ ਗਿਆ ਹੈ । ਕਿੰਨੇ ਕਰੋੜ ਦਾ ਕੀਤਾ ਗਿਆ ਹੈ ਪ੍ਰਬੰਧ ਪੰਜਾਬ ਭਵਨ ਵਿਖੇ ਸਮਾਜਿਕ` ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr....









