ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਵਿਚ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ 'ਤੇ ਵਾਰ ਮੁਹਿੰਮ (Crackdown on Gangsters Campaign) ਦੇ 246ਵੇਂ ਦਿਨ 596ਵੇਂਂ ਥਾਵਾਂ 'ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ । ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ...









