Patiala Help Club Logo
ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਕਪੂਰਥਲਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ (Illegal weapons networks) ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ...

ਜਨਤਕ ਆਵਾਜਾਈ ਨੂੰ ਵਧੀਆ ਬਣਾਉਣ ਲਈ ਸ਼ੁਰੂ ਹੋਣਗੀਆਂ ਇਲੈਕਟ੍ਰਿਕ ਬੱਸਾਂ

ਜਨਤਕ ਆਵਾਜਾਈ ਨੂੰ ਵਧੀਆ ਬਣਾਉਣ ਲਈ ਸ਼ੁਰੂ ਹੋਣਗੀਆਂ ਇਲੈਕਟ੍ਰਿਕ ਬੱਸਾਂ

ਅੰਮ੍ਰਿਤਸਰ, 20 ਨਵੰਬਰ 2025 : ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ (Amritsar) ਵਿਚ ਜਨਤਕ ਆਵਾਜਾਈ ਨੂੰ ਆਧੁਨਿਕ ਬਣਾਉਣ ਅਤੇ ਵਧੀਆ ਬਣਾਉਣ ਦੇ ਚਲਦਿਆਂ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ (Prime Minister E-Bus Service Scheme) (ਪੀ. ਐੱਮ.-ਈ-ਬੱਸ ਸੇਵਾ) ਯੋਜਨਾ ਦੇ ਤਹਿਤ ਅਗਲੇ ਸਾਲ ਤੋਂ...

ਸਸਪੈਂਡ ਡੀ. ਆਈ. ਜੀ. ਭੁੱਲਰ ਹੋਣਗੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

ਸਸਪੈਂਡ ਡੀ. ਆਈ. ਜੀ. ਭੁੱਲਰ ਹੋਣਗੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਸਸਪੈਂਡ ਚੱਲੇ ਆ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar)ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਨਯੋਗ ਕੋਰਟ ਅੱਗੇ ਪੇਸ਼ ਹੋਣਗੇ । ਦੱਸਣਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਆਮਦਨ ਤੋਂ ਵੱਧ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦਾ...

ਡਾ. ਬਲਬੀਰ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼

ਡਾ. ਬਲਬੀਰ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼

ਪਟਿਆਲਾ, 19 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ (Village Panchayats) ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ ਮੀਟਿੰਗ ਕੀਤੀ...

ਰੂਪਨਗਰ ਜਿ਼ਲੇ ਵਿਚ ਸ਼ਾਮਲ ਹੋਣ ਜਾ ਰਹੇ ਹਨ ਮੋਹਾਲੀ ਦੇ 35 ਪਿੰਡ

ਰੂਪਨਗਰ ਜਿ਼ਲੇ ਵਿਚ ਸ਼ਾਮਲ ਹੋਣ ਜਾ ਰਹੇ ਹਨ ਮੋਹਾਲੀ ਦੇ 35 ਪਿੰਡ

ਪਟਿਆਲਾ, 19 ਨਵੰਬਰ 2025 : ਰੂਪਨਗਰ ਜਿ਼ਲੇ (Rupnagar District) ਵਿਚ ਮੋਹਾਲੀ ਜਿ਼ਲੇ ਦੇ 35 ਪਿੰਡਾਂ ਨੂੰ ਮਿਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਪੁਰਾ ਦੇ ਪੰਜ ਪਿੰਡਾਂ ਨੂੰ ਮੋਹਾਲੀ ਜਿ਼ਲੇ ਵਿਚ ਸ਼ਾਮਲ (Included in Mohali district) ਕੀਤਾ ਗਿਆ ਸੀ, ਜਿਸਦਾ ਵੀ ਵੱਡੇ ਪੱਧਰ ਤੇ...

ਪੰਜਾਬ ਸਰਕਾਰ ਨੇ ਸਿੱਖਿਅਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਸਿੱਖਿਅਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਕੇ ਰਚਿਆ ਇਤਿਹਾਸ

ਚੰਡੀਗੜ੍ਹ 19 ਨਵੰਬਰ 2025 : ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ (Training for teachers) ਲਈ ਵਿਦੇਸ਼ਾਂ ਵਿਚ ਭੇਜ ਕੇ ਜੋ ਇਤਿਹਾਸ ਰਚਿਆ ਗਿਆ ਹੈ ਉਹ ਆਪਣੇ ਆਪ ਵਿਚ ਇਕ ਮਿਸਾਲ ਹੈ । ਜਿਸਦੇ ਚਲਦਿਆਂ ਹਾਲ ਹੀ ਵਿਚ ਪੰਜਾਬ ਸਰਕਾਰ ਨੇ 649 ਅਧਿਆਪਕਾਂ, ਹੈੱਡਮਾਸਟਰਾਂ ਅਤੇ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਪਾਬੰਦੀਆਂ ਦਾ ਐਲਾਨ 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਪਾਬੰਦੀਆਂ ਦਾ ਐਲਾਨ 

ਅੰਮ੍ਰਿਤਸਰ, 19 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਰੋਹਿਤ ਗੁਪਤਾ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ-2023 ਦੀ ਧਾਰਾ 163 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੀਰਤਨ ਦੇ ਰਸਤੇ ‘ਤੇ ਸ਼ਰਾਬ ਦੀਆਂ ਦੁਕਾਨਾਂ, ਢਾਬੇ, ਪਾਨ-ਬੀੜੀ, ਤੰਬਾਕੂ-ਸਿਗਰਟ...

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਨਿਕਲੀਆਂ ਸਰਕਾਰੀ ਨੌਕਰੀਆਂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਨਿਕਲੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ 19 ਨਵੰਬਰ 2025 : ਮੁੱਖ ਮੰਤਰੀ ਪੰਜਾਬ (Chief Minister Punjab) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) ਵਿਚ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਲਈ ਇੱਕ ਵੱਖਰਾ ਕੇਡਰ ਬਣਾਉਣ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸਦੇ ਨਾਲ...

ਆਂਗਣਵਾੜੀ ਵਰਕਰ-ਹੈਲਪਰ ਦੀ ਭਰਤੀ ਲਈ 19 ਨਵੰਬਰ ਤੋਂ ਕਰੋ ਅਪਲਾਈ

ਆਂਗਣਵਾੜੀ ਵਰਕਰ-ਹੈਲਪਰ ਦੀ ਭਰਤੀ ਲਈ 19 ਨਵੰਬਰ ਤੋਂ ਕਰੋ ਅਪਲਾਈ

ਮਾਲੇਰਕੋਟਲਾ, 19 ਨਵੰਬਰ 2025 : ਜ਼ਿਲ੍ਹਾ ਪ੍ਰੋਗਰਾਮ ਅਫਸਰ (District Program Officer) ਰਤਿੰਦਰ ਪਾਲ ਕੌਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ (Recruitment of Anganwadi Workers/Helpers) ਕੀਤੀ ਜਾ ਰਹੀ...

ਪੰਜਾਬ ਕਨਫੈਡਰੇਸ਼ਨ ਆਫ ਇੰਡੀਆਨ ਇੰਡਸਟਰੀ ਨਾਰਦਰਨ ਦੀ ਮੀਟਿੰਗ ਆਯੋਜਿਤ 

ਪੰਜਾਬ ਕਨਫੈਡਰੇਸ਼ਨ ਆਫ ਇੰਡੀਆਨ ਇੰਡਸਟਰੀ ਨਾਰਦਰਨ ਦੀ ਮੀਟਿੰਗ ਆਯੋਜਿਤ 

ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਕਨਫੈਡਰੇਸ਼ਨ ਆਫ ਇੰਡੀਆਨ ਇੰਡਸਟਰੀ (Punjab Confederation of Indian Industry) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਿਆਂ ਦਾ ਪ੍ਰਗਤੀਸ਼ੀਲ...