Patiala Help Club Logo
ਪੀ. ਐਸ. ਪੀ. ਸੀ. ਐਲ. ਵੱਲੋਂ ਬਿਜਲੀ ਚੋਰੀ ਰੋਕਣ ਲਈ ਇੱਕ ਹੋਰ ਪਹਿਲ

ਪੀ. ਐਸ. ਪੀ. ਸੀ. ਐਲ. ਵੱਲੋਂ ਬਿਜਲੀ ਚੋਰੀ ਰੋਕਣ ਲਈ ਇੱਕ ਹੋਰ ਪਹਿਲ

ਪਟਿਆਲਾ, 16 ਨਵੰਬਰ 2025 : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਸੂਬੇ ਵਿੱਚ ਬਿਜਲੀ ਚੋਰੀ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ । ਨਿਗਮ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਚੋਰੀ ਨਾਲ ਸੰਬੰਧਤ ਕਿਸੇ ਵੀ ਜਾਣਕਾਰੀ ਨੂੰ ਗੁਪਤ ਤਰੀਕੇ ਨਾਲ PSPCL ਪ੍ਰਸ਼ਾਸਨ...

ਈ. ਡੀ. ਨੇ ਕੀਤੀ ਸਸਪੈਂਡ ਡੀ. ਆਈ. ਜੀ. ਭੁੱਲਰ ਦੇ ਖਾਤਿਆਂ ਦੀ ਜਾਂਚ

ਈ. ਡੀ. ਨੇ ਕੀਤੀ ਸਸਪੈਂਡ ਡੀ. ਆਈ. ਜੀ. ਭੁੱਲਰ ਦੇ ਖਾਤਿਆਂ ਦੀ ਜਾਂਚ

ਚੰਡੀਗੜ੍ਹ, 16 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਰਿਸ਼ਵਤ ਕਾਂਡ ਦੀ ਜਾਂਚ ਸ਼ੁਰੂ ਕਰਦਿਆਂ ਖਾਤਿਆਂ ਦੀ ਜਾਂਚ ਕੀਤੀ । ਈ. ਡੀ. ਨੇ ਕਿਸ ਕਿਸ ਬੈਂਕ ਦੇ ਮੈਨੇਜਰਾਂ ਨੂੰ ਪੱਤਰ...

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 16 ਨਵੰਬਰ 2025 : ਥਾਣਾ ਲਾਹੌਰੀ ਗੇਟ (Police Station Lahori Gate) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਗੈਂਬਲਿੰਗ ਐਕਟ (Gambling Act)  ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਪਾਹਵਾ ਪੁੱਤਰ...

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਟਰੱਕ ਡਰਾਈਵਰ ਵਿਰੁੱਧ ਟਰੱਕ ਲਿਆ ਕੇ ਮਾਰਨ ਤੇ ਕੇਸ ਦਰਜ

ਪਟਿਆਲਾ, 16 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਟਰੱਕ ਡਰਾਈਵਰ ਵਿਰੁੱਧ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੱਕ ਲਿਆ ਕੇ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਵੱਖ-ਵੱਖ ਧਾਰਾਵਾਂ 281, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ...

ਪਲੇਸਮੈਂਟ ਕੈਂਪ 17 ਨਵੰਬਰ ਨੂੰ 

ਪਲੇਸਮੈਂਟ ਕੈਂਪ 17 ਨਵੰਬਰ ਨੂੰ 

ਸੰਗਰੂਰ, 16 ਨਵੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) (ਸੰਗਰੂਰ) ਵੱਲੋਂ ਯੂਨੀਕ ਆਈਡਿਆ ਮਾਰਕੀਟਿੰਗ ਐਂਡ ਕੰਸਲਟੈਂਟ ਪ੍ਰਾਈਵੇਟ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 17 ਨਵੰਬਰ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ...

ਸਰਪੰਚਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤੇ ਹੁਕਮ ਜਾਰੀ

ਸਰਪੰਚਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤੇ ਹੁਕਮ ਜਾਰੀ

ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਦੇ ਪਿੰਡਾਂ ਦੀ ਕਾਇਆ ਕਲਪ ਲਈ ਚੁਣੇ ਜਾਂਦੇ ਪੰਚਾਂ-ਸਰਪੰਚਾਂ (Panches and Sarpanches) ਦੇ ਮਾਣ ਭੱਤੇ ਵਿਚ ਵਾਧਾ ਕਰਨ ਦਾ ਹੁਕਮ ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ । ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮਾਂ ਵਿਚ ਦੇਖੋ ਕੀ ਆਖਿਆ ਹੈ ਪੰਜਾਬ ਸਰਕਾਰ ਵੱਲੋਂ ਮਾਣ ਭੱਤੇ ਨੂੰ ਲੈ ਕੇ...

ਜੀ. ਐਸ. ਟੀ. ਵਿਭਾਗ ਨੇ ਮਜ਼ਦੂਰ ਨੂੰ 35 ਕਰੋੜ ਦਾ ਨੋਟਿਸ ਭੇਜ ਕੀਤਾ ਹੈਰਾਨ

ਜੀ. ਐਸ. ਟੀ. ਵਿਭਾਗ ਨੇ ਮਜ਼ਦੂਰ ਨੂੰ 35 ਕਰੋੜ ਦਾ ਨੋਟਿਸ ਭੇਜ ਕੀਤਾ ਹੈਰਾਨ

ਮੋਗਾ, 15 ਨਵੰਬਰ 2025 : ਪੰਜਾਬ ਦੇ ਜਿ਼ਲਾ ਮੋਗਾ (Moga) ਦੇ ਵਸਨੀਕ ਅਜਮੇਰ ਸਿੰਘ ਨਾਮੀ ਵਿਅਕਤੀ ਜੋ ਕਿ ਪੇਸ਼ੇ ਤੋਂ ਮਜ਼ਦੂਰ ਹੈ ਨੂੰ ਜੀ. ਐਸ. ਟੀ. ਵਿਭਾਗ ਲੁਧਿਆਣਾ ਵਲੋਂ 35 ਕਰੋੜ ਰੁਪਏ ਦਾ ਨੋਟਿਸ ਭੇਜਿਆ ਗਿਆ ਤਾਂ ਅਜਮੇਰ ਸਿੰਘ ਹੈਰਾਨ ਹੀ ਨਹੀਂ ਬਲਕਿ ਪ੍ਰੇਸ਼ਾਨ ਵੀ ਹੋ ਗਿਆ । ਅਜਮੇਰ ਨੂੰ ਪਹਿਲਾਂ ਵੀ ਮਿਲ ਚੁੱਕਿਐ 21 ਲੱਖ...

ਪੰਜਾਬ ਨੇ ਇੱਕ ਸ਼ਾਨਦਾਰ ਕਲਾਤਮਕ ਪ੍ਰਤਿਭਾ ਗੁਆਈ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਨੇ ਇੱਕ ਸ਼ਾਨਦਾਰ ਕਲਾਤਮਕ ਪ੍ਰਤਿਭਾ ਗੁਆਈ : ਕੁਲਤਾਰ ਸਿੰਘ ਸੰਧਵਾਂ

ਪਟਿਆਲਾ, 15 ਨਵੰਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker of the Vidhan Sabha Kultar Singh Sandhwan) ਨੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਬੀਤੇ ਦਿਨੀ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ ।...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਆਯੋਜਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਆਯੋਜਿਤ

ਪਾਤੜਾਂ, 15 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਬਹਿਰ ਸਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ (Kirtan...

ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੌਜਵਾਨ ਦੀ ਮੌਤ

ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੌਜਵਾਨ ਦੀ ਮੌਤ

ਨਾਭਾ, 15 ਨਵੰਬਰ 2025 : ਬੀਤੀ ਦੇਰ ਰਾਤ ਨਾਭਾ ਪਟਿਆਲਾ ਸੜਕ (Nabha Patiala Road) ਤੇ ਵਾਪਰੇ ਸੜਕ ਹਾਦਸੇ ਦੌਰਾਨ ਪਤੀ ਪਤਨੀ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਹੈ । ਕਾਰ ਸਵਾਰ ਗੋਗੀ ਮਿੱਤਲ ਦੀ ਪਤਨੀ ਦੀ ਅਤੇ ਓ. ਡੀ. ਕਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਹੋ ਗਈ ਮੌਤ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਾਭਾ ਦੇ...