Patiala Help Club Logo
ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ

ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ

ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ (Congress Party) ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ (Secretary in-charge appointed) ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ । ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਪਟਿਆਲਾ, 12 ਨਵੰਬਰ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ (National Legal Services Day) ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ...

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤਾ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤਾ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਪਟਿਆਲਾ, 12 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ (Strengthening the grassroots level in Punjab) ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ...

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

ਪਾਤੜਾਂ, 12 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ. ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਵੀ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 12 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji)...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 12 ਨਵੰਬਰ 2025 : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ 'ਗੁਰੂ ਲਾਧੋ ਰੇ' ('Guru Ladho Re') ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ...

ਸਰਕਾਰੀ ਵਾਹਨਾਂ ਦੀ ਚੈਕਿੰਗ ਕਰਨ ਦਾ ਕਿਸ ਕੋਲ ਅਧਿਕਾਰ?

ਸਰਕਾਰੀ ਵਾਹਨਾਂ ਦੀ ਚੈਕਿੰਗ ਕਰਨ ਦਾ ਕਿਸ ਕੋਲ ਅਧਿਕਾਰ?

ਪਟਿਆਲਾ, 12 ਨਵੰਬਰ 2025 : ਸੂਬੇ ਅੰਦਰ ਟਰਾਂਸਪੋਰਟ ਵਿਭਾਗ (government vehicles) ਦੇ ਅਧਿਕਾਰੀ ਸੜਕਾਂ ’ਤੇ ਆਮ ਲੋਕਾਂ ਦੇ ਵਾਹਨਾਂ ਨੂੰ ਰੋਕ ਕੇ ਕਾਗਜ਼ਾਤ ਚੈਕ ਕਰਦੇ ਆਮ ਦੇਖੇ ਜਾ ਸਕਦੇ ਹਨ, ਜਿਥੇ ਉਹਨਾਂ ਦੇ ਕਾਗਜ਼ਾਤਾਂ ਵਿਚ ਕਮੀਆਂ ਸਾਹਮਣੇ ਆਉਣ ’ਤੇ ਹਜ਼ਾਰਾਂ ਰੁਪਏ ਦੇ ਜੁਰਮਾਨੇ ਕੀਤੇ ਜਾਂਦੇ ਹਨ ਅਤੇ ਵਸੂਲੇ ਜਾਂਦੇ ਹਨ ।...

ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ

ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ

ਲਹਿਰਾ, 11 ਨਵੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਨੇ...

ਪੰਜਾਬ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ

ਪੰਜਾਬ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ

ਘਨੌਰ, 11 ਨਵੰਬਰ 2025 : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ (MLA Gurlal Ghanaur) ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ (Floods) 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ...

ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ ‘ਤੇ ਮਜ਼ਬੂਤ

ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ ‘ਤੇ ਮਜ਼ਬੂਤ

ਸੁਨਾਮ, 11 ਨਵੰਬਰ 2025 :  ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਦੇ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਨੇ ਰੇਲਵੇ ਵੱਲੋਂ ਪ੍ਰਾਪਤ ਪੱਤਰ ਦੇ ਅਧਾਰ 'ਤੇ ਪੁਸ਼ਟੀ ਕੀਤੀ ਹੈ ਕਿ ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ 'ਤੇ ਮਜ਼ਬੂਤ ​​ਹੈ ਅਤੇ ਇਸ ਸਬੰਧੀ ਰੇਲ ਗੱਡੀਆਂ ਜਾਂ ਵਾਹਨਾਂ ਜਾਂ ਕਿਸੇ...