Patiala Help Club Logo
ਡੀ. ਸੀ. ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

ਡੀ. ਸੀ. ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

ਪਟਿਆਲਾ, 11 ਨਵੰਬਰ 2025 : ਡਿਪਟੀ ਕਮਿਸ਼ਨਰ ਪਟਿਆਲਾ (Deputy Commissioner Patiala) ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾ-2025 (General Elections of District Council Members-2025 ) ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜਾ  ਲਿਆ । ਉਨ੍ਹਾਂ ਕਿਹਾ ਕਿ...

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾਵੇਗਾ 18 ਨਵੰਬਰ ਤਕ 

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾਵੇਗਾ 18 ਨਵੰਬਰ ਤਕ 

ਪਟਿਆਲਾ, 11 ਨਵੰਬਰ 2025 :  ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ (Deputy Commissioner Patiala Dr. Preeti Yadav) ਨੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ (Child and Adolescent Labor Elimination Week) 18 ਨਵੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ । ਇਸ ਮੌਕੇ, ਡੀ.ਸੀ. ਨੇ...

ਪੀ. ਯੂ. ਵਿਖੇ ਸੈਨੇਟ ਚੋਣਾਂ ਅਤੇ ਧੱਕੇ ਵਿਰੁੱਧ ਸੰਘਰਸ਼ ਕੀਤਾ ਗਿਆ

ਪੀ. ਯੂ. ਵਿਖੇ ਸੈਨੇਟ ਚੋਣਾਂ ਅਤੇ ਧੱਕੇ ਵਿਰੁੱਧ ਸੰਘਰਸ਼ ਕੀਤਾ ਗਿਆ

ਪਟਿਆਲਾ, 10 ਨਵੰਬਰ 2025 : ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਵਿਖੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਦੀ ਬਹਾਲੀ ਅਤੇ ਪੰਜਾਬ ਦੀ ਦਾਅਵੇਦਾਰੀ ਲਈ ਸੰਘਰਸ਼ ਦੀ ਹਮਾਇਤ ਅਤੇ ਪੁਲਿਸ ਪ੍ਰਸ਼ਾਸਨ ਦੇ ਧੱਕੇ ਵਿਰੁੱਧ ਮੁਜ਼ਾਹਰਾ ਕੀਤਾ ਗਿਆ । ਜਿਕਰਯੋਗ...

ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ : ਜੌੜਾਮਾਜਰਾ

ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ : ਜੌੜਾਮਾਜਰਾ

ਸਮਾਣਾ, ਡਕਾਲਾ, 10 ਨਵੰਬਰ 2025 :  ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ (Rs 1.50 crore in village Dakala) ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ...

ਸ੍ਰੀ ਗੁ੍ਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁ੍ਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸਮਾਣਾ, 10 ਨਵੰਬਰ 2025 : ਪਿੰਡ ਲਲੌਛੀ ਤੇ ਨਵੀਂ ਲਲੌਛੀ (Village Lalouchhi and New Lalouchhi) ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ । ਸ੍ਰੀ...

ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਕੀਤਾ ਨੋਟਿਸ ਜਾਰੀ

ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਕੀਤਾ ਨੋਟਿਸ ਜਾਰੀ

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਸ਼ਿਕਾਇਤ ਦੇਣ ਵਾਲੇ ਅਕਾਸ਼ ਬੱਤਾ (Sky lantern) ਸੁਰੱਖਿਆ ਲਈ ਨੋਟਿਸ ਜਾਰੀ ਕੀਤਾ ਹੈ । ਸੁਰੱਖਿਆ ਦੀ ਮੰਗ ਨੂੰ ਲੈ ਕੇ ਆਕਾਸ਼ ਬੱਤਾ ਵਲੋਂ ਇਕ ਵਾਰ ਫਿਰ ਹਾਈ ਕੋਰਟ ਪਹੁੰਚ...

ਸੁਪਰੀਮ ਕੋਰਟ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 10 ਨਵੰਬਰ 2025 : ਪੰਜਾਬ ਦੇ ਖਡੂਰ ਸਾਹਿਬ ਹਲਕਾ (Khadoor Sahib constituency) ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਤੇ ਚੱਲ ਰਹੇ ਐਨ. ਐਸ. ਏ. ਦੇ ਕੇਸ ਨੂੰ ਖਾਰਜ ਕਰਨ ਵਾਲੀ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਐਨ. ਐਸ. ਏ....

ਨਵੇਂ ਲੋਡ ਦੀ ਮੰਗ ਕਰਨ ਵਾਲਿਆਂ ਨੂੰ ਨਹੀਂ ਕਰਨਾ ਪਵੇਗਾ ਚੁਣੌਤੀਆਂ ਦਾ ਸਾਹਮਣਾ : ਅਰੋੜਾ

ਨਵੇਂ ਲੋਡ ਦੀ ਮੰਗ ਕਰਨ ਵਾਲਿਆਂ ਨੂੰ ਨਹੀਂ ਕਰਨਾ ਪਵੇਗਾ ਚੁਣੌਤੀਆਂ ਦਾ ਸਾਹਮਣਾ : ਅਰੋੜਾ

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ (Power Minister Sanjiv Arora) ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਆਖਿਆ ਹੈ ਕਿ ਜਿਹੜੇ ਵੀ ਬਿਜਲੀ ਖਪਤਕਾਰਾਂ ਵਲੋਂ ਬਿਜਲੀ ਲੋਡ ਦੀ ਮੰਗ ਕਰਨ ਵੇਲੇ ਪਹਿਲਾਂ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਦਾ ਸੀ ਹੁਣ ਉਨ੍ਹਾਂ...

ਪੰਜਾਬ ਯੂਨੀਵਰਸਿਟੀ ਵਿਚ ਸੈੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ

ਪੰਜਾਬ ਯੂਨੀਵਰਸਿਟੀ ਵਿਚ ਸੈੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਅੰਦਰ ਵਿਦਿਆਰਥੀ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ। ਦੱਸਣਯੋਗ ਹੈ ਕਿ ਸੈਨਟ ਦੇ 91 ਮੈਂਬਰਾਂ ਦੀ ਚੋਣ (Election of 91 members of the...

ਬੰਬੀਹਾ ਗੈਂਗ ਦੇ ਸ਼ੂਟਰ ਤੇ ਏ. ਜੀ. ਟੀ. ਐਫ. ਵਿਚਕਾਰ ਹੋਈ ਮੁੱਠਭੇੜ

ਬੰਬੀਹਾ ਗੈਂਗ ਦੇ ਸ਼ੂਟਰ ਤੇ ਏ. ਜੀ. ਟੀ. ਐਫ. ਵਿਚਕਾਰ ਹੋਈ ਮੁੱਠਭੇੜ

ਮੋਹਾਲੀ, 10 ਨਵੰਬਰ, 2025 : ਪੰਜਾਬ ਦੇ ਸ਼ਹਿਰ ਖਰੜ ਦੇ ਪਿੰਡ ਔਜਲਾ (Village Aujla) ਵਿਖੇ ਸੋਮਵਾਰ ਸਵੇਰੇ ਸਵੇੇਰੇ ਮਸ਼ਹੂਰ ਬੰਬੀਹਾ ਗਰੁੱਪ ਦੇ ਸ਼ੂਟਰ ਅਤੇ ਪੁਲਸ ਦੇ ਵਿੰਗ ਏ. ਜੀ. ਟੀ. ਐਫ. (A. G. T. F.) ਵਿਚਕਾਰ ਮੁਕਾਬਲਾ ਹੋਇਆ । ਪੁਲਸ ਨੂੰ ਕੀ ਮਿਲੀ ਸੀ ਸੂਚਨਾ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੂੰ ਸੂਚਨਾ ਮਿਲੀ...