ਕਪੂਰਥਲਾ, 14 ਫਰਵਰੀ 2026 : ਪੰਜਾਬ ਦੇ ਸ਼ਹਿਰ ਕਪੂਰਥਲਾ (Kapurthala) ਵਿਖੇ ਇਕ ਨੌਜਵਾਨ ਵਲੋਂ ਬਾਥਰੂਮ ਵਿਚ ਜਾ ਕੇ ਫਾਹਾ ਲੈ ਕੇ ਖੁਦਕੁਸ਼ੀ (Suicide) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਸੀ ਨੌਜਵਾਨ ਜਿਸਨੇ ਇਕੋਦਮ ਅਜਿਹਾ ਕਦਮ ਚੁੱਕਿਆ ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਵਿਖੇ ਜੋ ਇਕ ਨੌਜਵਾਨ ਵਲੋਂ ਆਪਣੇ...









