ਚੰਡੀਗੜ੍ਹ/ਅੰਮ੍ਰਿਤਸਰ, 20 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ...








