ਮਾਨਸਾ, 15 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਲੰਘੇ ਦਿਨੀਂ ਹੋਏ ਨਸਿ਼ਆਂ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਪੁਲਸ ਰਿਮਾਂਡ (Police remand) 'ਤੇ ਭੇਜਿਆ ਗਿਆ ਹੈ । ਕਿੰੰਨੇ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਹੈ ਦੋਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ...









