ਫਿਰੋਜ਼ਪੁਰ, 9 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਛਾਉਣੀ ਵਿਖੇ ਇਕ ਅਵਾਰਾ ਕੁੱਤੇ ਵਲੋਂ ਦੋ ਸਾਲਾਂ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਕੇ ਜਖਮੀ (Injured) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਬੱਚਾ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਛਾਉਣੀ ਦੀ ਗਲੀ ਨੰ 1 ਵਿਖੇ ਜੋ ਅੱਜ ਇਕ ਅਵਾਰਾ ਕੁੱਤੇ...









