ਮੋਗਾ, 7 ਸਤੰਬਰ 2026 : ਪੰਜਾਬ ਦੇ ਜਿਲਾ ਮੋਗਾ (Moga) ਵਿਖੇ ਪੰਜਾਬ ਪੁਲਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਮੋਗਾ ਵਿਖੇ ਜੋ ਪੁਲਸ ਵਲੋਂ ਪ੍ਰਾਪਤ ਸੂਚਨਾ ਦੇ ਆਧਾਰ 'ਤੇ ਇਕ ਨਾਕਾਬੰਦੀ ਦੌਰਾਨ...









