ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਸਰਕਾਰ (Punjab Government) ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿਚ 3100 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦੀ ਯੋਜਨਾ ਤੇ ਅਮਲ ਕੀਤਾ ਜਾ ਰਿਹਾ ਹੈ । ਕੀ ਉਦੇਸ਼ ਹੈ ਸਰਕਾਰ ਦਾ ਪੇਂਡੂ ਖੇਡ ਮੈਦਾਨਾਂ ਨੂੰ ਵਿਕਸਤ ਕਰਨ ਦਾ ਪੰਜਾਬ ਦੇ ਕੈਬਨਿਟ ਮੰਤਰੀ...









