ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ

ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ

ਫਰੀਦਕੋਟ, 10 ਜਨਵਰੀ 2026 :  ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ (Faridkot District) ਦੇ ਕੋਟਕਪੂਰਾ ਸ਼ਹਿਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ ਹੈ । ਨੌਜਵਾਨ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਕਿ 4 ਜਨਵਰੀ ਨੂੰ ਇੱਕ ਹਾਦਸੇ ਦੌਰਾਨ ਉਸ ਦੇ ਟਰੱਕ ਨੂੰ ਅੱਗ ਲੱਗ ਗਈ,...

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਚੰਡੀਗੜ੍ਹ, 10 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਦਰਜ 8 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ (Defamation cases) 'ਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ । ਕਦੋਂ ਹੋਵੇਗੀ ਹੁਣ ਅਗਲੀ ਸੁਣਵਾਈ ਪਿਛਲੀ ਸੁਣਵਾਈ...

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ

ਨਵੀਂ ਦਿੱਲੀ 10 ਜਨਵਰੀ 2026 : ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤ‌ਿਸ਼ੀ (aatishi) ਵੱਲੋਂ ਦਿੱਤੇ ਬਿਆਨ ਵਿਚ ਗੁਰੂ ਸ਼ਬਦ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਫੋਰੈਂਸਿਕ ਜਾਂਚ (Forensic investigation) ਵਿਚ ਗੁਰੂ ਸ਼ਬਦ ਦੀ ਵਰਤੋਂ ਨਾ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਹੈ । ਇਹ ਖ਼ੁਲਾਸਾ  ਸਿੱਖ ਗੁਰੂਆਂ...

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ

ਲਹਿਰਾਗਾਗਾ, 10 ਜਨਵਰੀ 2026 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ ਦੋ ਇਤਿਹਾਸਕ ਫੈਸਲੇ ਲਏ ਗਏ ਹਨ । ਇਨ੍ਹਾਂ ਫੈਸਲਿਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਤੇ ਹਲਕਾ ਵਿਧਾਇਕ...

ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਉੱਭਰੀ ਗੇਮ ਚੇਂਜ ਵਜੋਂ : ਕੈਬਨਿਟ ਮੰਤਰੀ

ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਉੱਭਰੀ ਗੇਮ ਚੇਂਜ ਵਜੋਂ : ਕੈਬਨਿਟ ਮੰਤਰੀ

ਚੰਡੀਗੜ੍ਹ,  9 ਜਨਵਰੀ 2026 : ਪੰਜਾਬ ਦੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Minister Hardeep Singh Mundian) ਨੇ ਆਖਿਆ ਹੈ ਕਿ ਆਸਾਨ ਰਜਿਸਟਰੀ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ (Property registration system) ਵਿੱਚ ਇੱਕ ਗੇਮ-ਚੇਂਜਰ ਵਜੋਂ ਉਭਰੀ ਹੈ, ਜਿਸਨੇ ਰਾਜ ਭਰ...

ਕੇਂਦਰੀ ਸੁਧਾਰ ਘਰ ਵਿਚ ਚਲਾਇਆ ਗਿਆ ਤਲਾਸ਼ੀ ਅਭਿਆਨ

ਕੇਂਦਰੀ ਸੁਧਾਰ ਘਰ ਵਿਚ ਚਲਾਇਆ ਗਿਆ ਤਲਾਸ਼ੀ ਅਭਿਆਨ

ਪਟਿਆਲਾ, 9 ਜਨਵਰੀ 2026 : ਪਟਿਆਲਾ ਦੇ ਮਿੰਨੀ ਸਕੱਤਰੇਤ ਰੋਡ ਵਿਖੇ ਬਣੀ ਕੇਂਦਰੀ ਸੁਧਾਰ ਜੇਲ ਪਟਿਆਲਾ (Patiala Central Jail) ਵਿੱਚ ਅੱਜ ਬੰਦ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ (Gangsters and criminals) ਦੀ ਪੂਰੀ ਤਲਾਸ਼ੀ ਲਈ ਗਈ । ਉਕਤ ਤਲਾਸ਼ੀ ਮੁਹਿੰਮ ਦੀ ਅਗਵਾਈ ਐਸ. ਐਸ. ਪੀ. ਪਟਿਆਲਾ (S. S. P. Patiala) ਵਰੁਣ...

ਪੰਜਾਬ ਮਹਿਲਾ ਕਮਿਸ਼ਨ ਕੋਲ ਧੀ ਪਹੁੰਚੀ ਆਪਣੀ ਮਾਂ ਦੀ ਸ਼ਿਕਾਇਤ ਲੈ ਕੇ

ਪੰਜਾਬ ਮਹਿਲਾ ਕਮਿਸ਼ਨ ਕੋਲ ਧੀ ਪਹੁੰਚੀ ਆਪਣੀ ਮਾਂ ਦੀ ਸ਼ਿਕਾਇਤ ਲੈ ਕੇ

ਚੰਡੀਗੜ੍ਹ, 9 ਜਨਵਰੀ 2026 :  ਪੰਜਾਬ ਮਹਿਲਾ ਕਮਿਸ਼ਨ (punjab Women’s Commission) ਦੀ ਚੇਅਰਪਰਸਨ ਰਾਜ ਲਾਲੀ ਗਿੱਲ ਕੋਲ ਇਕ ਧੀ ਆਪਣੀ ਮਾਂ ਸ਼ਿਕਾਇਤ ਲੈ ਕੇ ਪਹੁੰਚੀ ਹੈ । ਜਿਸ ਵਿਚ ਉਸ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦੇ ਉਸ ਦੇ ਸਹੁਰੇ ਨਾਲ ਅਫੇਅਰਜ਼ (Affairs) ਸੀ । ਹੋਰ ਕੀ ਕੀ...

ਕਾਰੋਬਾਰੀ ਤੋਂ ਮੰਗੀ ਇਕ ਵਿਅਕਤੀ ਨੇ 10 ਕਰੋੜ ਦੀ ਫਿਰੌਤੀ

ਕਾਰੋਬਾਰੀ ਤੋਂ ਮੰਗੀ ਇਕ ਵਿਅਕਤੀ ਨੇ 10 ਕਰੋੜ ਦੀ ਫਿਰੌਤੀ

ਲੁਧਿਆਣਾ, 9 ਜਨਵਰੀ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਦੇ ਇਕ ਕਾਰੋਬਾਰੀ ਤੋਂ ਇਕ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਨਾਲ ਜੁੜੇ ਹੋਣ ਦਾ ਦਾਅਵਾ ਕਰਦਿਆਂ 10 ਕਰੋੜ ਦੀ ਫਿਰੌਤੀ ਮੰਗੀ ਹੈ । ਫ਼ੋਨ ਕਰਨ ਵਾਲੇ ਦੱਸੀ ਆਪਣੀ ਪਛਾਣ ਲੁਧਿਆਣਾ ਵਿੱਚ ਫਿਰੌਤੀ ਦੀਆਂ ਘਟਨਾਵਾਂ...

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਲਰਕ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 9 ਜਨਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2,000 ਰੁਪਏ ਦੀ ਰਿਸ਼ਵਤ ਲੈਂਦੇ (Taking bribes) ਹੋਏ ਰੰਗੇ...

ਹਾਈਕੋਰਟ ਨੇ ਕੀਤਾ ਪਵਿੱਤਰ ਸਰੂਪ ਗ਼ਾਇਬ ਮਾਮਲੇ ਵਿਚ ਦਾਇਰ ਪਟੀਸ਼ਨ ਦਾ ਨਿਪਟਾਰਾ

ਹਾਈਕੋਰਟ ਨੇ ਕੀਤਾ ਪਵਿੱਤਰ ਸਰੂਪ ਗ਼ਾਇਬ ਮਾਮਲੇ ਵਿਚ ਦਾਇਰ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 8 ਜਨਵਰੀ 2026 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੇ ਕਥਿਤ ਤੌਰ 'ਤੇ ਗਾਇਬ ਹੋਣ ਦੇ ਸਬੰਧ ਵਿੱਚ ਸਰਕਾਰ ਵਿਰੁੱਧ ਦਾਇਰ ਕੀਤੀ ਗਈ ਬੇਅਦਬੀ ਪਟੀਸ਼ਨ (Sacrilege petition) ਦਾ ਨਿਪਟਾਰਾ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ ਅਦਾਲਤ...