ਚੰਡੀਗੜ੍ਹ, 30 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ (Mukh Mantri Mawan Dheeyan Satkar Yojna) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ । ਕੀ ਹੈ ਇਹ ਯੋਜਨਾ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ...









