ਅੰਮ੍ਰਿਤਸਰ, 19 ਮਈ 2026 : ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell) ਦੀ ਟੀਮ ਵਲੋਂ ਅੱਜ ਦੋ ਨੌਜਵਾਨਾਂ ਨੂੰ ਹੈਂਡ ਗ੍ਰੇਨੇਡ (Hand grenade) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਕੌਣ ਹਨ ਦੋਵੇਂ ਜਣੇ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ 18 ਮਈ 2026 ਨੂੰ...









