ਬਠਿੰਡਾ, 5 ਜਨਵਰੀ 2026 : ਮਾਣਹਾਨੀ ਮਾਮਲੇ ਵਿਚ ਬਠਿੰਡਾ ਦੀ ਅਦਾਲਤ (Bathinda Court) ਵਿਚ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਪੇਸ਼ ਨਹੀਂ ਹੋਈ । ਕੰਗਨਾ ਦੀ ਗੈਰ ਹਾਜ਼ਰੀ ਕਾਰਨ ਕਾਰਵਾਈ ਪੂਰੀ ਨਹੀਂ ਹੋ ਸਕੀ ਅਤੇ ਅਦਾਲਤ ਨੇ ਮਾਮਲੇ ਵਿੱਚ ਅੱਗੇ ਦੀ...








