ਅੰਮ੍ਰਿਤਸਰ, 13 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਵਾਲੇ ਗਿਰੋਹ ਦਾ ਪਰਦਾਸਫ਼ ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ...









