ਚੰਡੀਗੜ੍ਹ, 14 ਮਈ 2026 : ਪੰਜਾਬ ਸੂਬੇ ਦੇ ਵੱਖ-ਵੱਖ 7 ਜਿਲਿਆਂ ਵਿਚ ਤੇਜ ਹਵਾਵਾਂ, ਬਿਜਲੀ ਲਈ ਮੌਸਮ ਵਿਭਾਗ (Meteorological Department) ਪੰਜਾਬ ਵਲੋਂ ਇਕ ਯੈਲੋ ਐਲਰਟ (Yellow Alert) ਜਾਰੀ ਕੀਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਜਾਣਕਾਰੀ ਦਿੱਤੀ ਗਈ ਹੈ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ...









