Patiala Help Club Logo
ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ

ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਰਾ ਗਿਆਨ ਸਿੰਘ ਮਾਨ (Gian Singh Mann) ਭਾਰਤੀ ਜਨਤਾ ਪਾਰਟੀ ਵਿਚ ਅੱਜ ਸ਼ਾਮਲ ਹੋ ਗਏ ਹਨ ਦਾ ਸਮਾਚਾਰ ਮਿਲਿਆ ਹੈ । ਕਿਸ ਨੇ ਕੀਤਾ ਸਵਾਗਤ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ਵਿਚ ਮੁੱਖ ਮੰਤਰੀ ਦੇ ਤੌਰ 'ਤੇ ਅਗਵਾਈ ਕਰ ਰਹੇ...

ਸੜਕ ਹਾਦਸੇ ਵਿਚ ਹੋਈ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ

ਸੜਕ ਹਾਦਸੇ ਵਿਚ ਹੋਈ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ

ਭਵਾਨੀਗੜ੍ਹ, 11 ਮਈ 2026 : ਜਿਲਾ ਸੰਗਰੂਰ (Sangrur) ਅਧੀਨ ਆਉਂਦੇ ਪਿੰਡ ਕਾਕੜਾ ਦੇ ਵਸਨੀਕ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਕਾਕੜਾ ਦੇ ਵਸਨੀਕ ਜਿਨ੍ਹਾਂ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ...

ਪੰਜਾਬ ਰਾਜ ਐਸ. ਸੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਨਵੀਂ ਜਿ਼ਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪੰਜਾਬ ਰਾਜ ਐਸ. ਸੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਨਵੀਂ ਜਿ਼ਲ੍ਹਾ ਜੇਲ੍ਹ ਨਾਭਾ ਦਾ ਦੌਰਾ

ਨਾਭਾ, 11 ਮਈ 2026 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਚੇਅਰਮੈਨ ਵਲੋਂ ਅੱਜ ਨਵੀਂ ਜਿ਼ਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ । ਚੇਅਰਮੈਨ ਨੇ ਦੌਰੇ ਮੌਕੇ ਕੀਤੀ ਜੇਲ ਵਿਚ ਬੰਦੀਆਂ ਨਾਲ ਗੱਲਬਾਤ ਦੌਰੇ ਦੌਰਾਨ ਚੇਅਰਮੈਨ ਗੜ੍ਹੀ ਨੇ...

ਪੰਜਾਬ ਸਰਕਾਰ ਨੇ 29 ਡੀ. ਐਸ. ਪੀਜ. ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 29 ਡੀ. ਐਸ. ਪੀਜ. ਦੇ ਕੀਤੇ ਤਬਾਦਲੇ

ਚੰਡੀਗੜ੍ਹ, 11 ਮਈ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਭਰ ਦੇ 29 ਡੀ. ਐਸ. ਪੀਜ. (DSP) ਦੇ ਤਬਾਦਲਾ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਦੇ ਤਬਾਦਲੇ (Transffer) ਕੀਤੇ ਗਏ ਹਨ ਦੇ ਵਿਚ...

ਹਾਈਕੋਰਟ ਵਿਚ ਲਾਰੈਂਸ ਆਫ ਪੰਜਾਬ ਨੂੰ ਲੈ ਕੇ ਹੋਈ ਸੁਣਵਾਈ

ਹਾਈਕੋਰਟ ਵਿਚ ਲਾਰੈਂਸ ਆਫ ਪੰਜਾਬ ਨੂੰ ਲੈ ਕੇ ਹੋਈ ਸੁਣਵਾਈ

ਚੰਡੀਗੜ੍ਹ, 11 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਲਾਰੈਂਸ ਆਫ ਪੰਜਾਬ ਡਾਕੂਮੈਂਟਰੀ ਨੂੰ ਲੈ ਕੇ ਸੁਣਵਾਈ ਕੀਤੀ ਗਈ ਹੈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਹੁ-ਚਰਚਿਤ ਡਾਕੂਮੈਂਟਰੀ `ਲਾਰੈਂਸ ਆਫ...

ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਚ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਚ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ, 11 ਮਈ 2026 : ਅਮਰੀਕਾ (America) ਵਿਖੇ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਖੇ ਪੰਜਾਬੀ ਮੂਲ ਦੇ ਜਿਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਦੀ...

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ. ਐਸ. ਡੀ.

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ. ਐਸ. ਡੀ.

ਧੂਰੀ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਵਲੋਂ ਅੱਜ ਧੂਰੀ ਵਿਖੇ ਕਰੋੜਾਂ ਦੇ ਮਨਜ਼ੂਰੀ ਪੱਤਰ ਸੰਸਥਾਵਾਂ ਨੂੰ ਸੌਂਪੇ ਗਏ ਹਨ । ਕਿੰਨੇ ਕਰੋੜ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦਾ ਐਲਾਨਿਆ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦਾ ਐਲਾਨਿਆ ਨਤੀਜਾ

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਦਾ ਸਮਾਚਾਰ ਪ੍ਰਾਪਤਾ ਹੋਇਆ ਹੈ । ਕਿਹੜੀ ਸਾਈਟ ਤੇ ਜਾ ਕੇ ਦੇਖਿਆ ਜਾ ਸਕਦਾ ਹੈ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜੇ (10th...

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਆਨਲਾਈਨ ਮਿਲਣੀ ਦਾ ਆਯੋਜਨ

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਆਨਲਾਈਨ ਮਿਲਣੀ ਦਾ ਆਯੋਜਨ

ਚੰਡੀਗੜ੍ਹ, 11 ਮਈ 2026 : ਪੰਜਾਬ ਸਰਕਾਰ (Punjab Government)  ਵਲੋਂ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਤੇ ਸਿ਼ਕਾਇਤਾਂ ਦੇ ਹੱਲ ਲਈ ਇਕ ਆਨ ਲਾਈਨ ਮਿਲਣੀ (Online meeting) ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ । ਕਦੋਂ ਆਯੋਜਿਤ ਕੀਤਾ ਜਾ ਰਿਹੈ ਇਹ ਪ੍ਰੋਗਰਾਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ...